https://www.youtube.com/shorts/Z-z77WtbNnA
Diplomatic talks begin between Iran and the United States #irannews #iran #us #unitedstatesnews #usanews #punjabinews #punjabnews #mannattvnews #shorts #shortvideo
Breaking News ,Music, Entertainment & Gurbani Events
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 619 ਸੋਰਠਿ ਮਹਲਾ ੫ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ: ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ ਜੀ! (ਆਖੋ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥ सोरठि महला ५ ॥
हमरी गणत न गणीआ काई अपणा बिरदु पछाणि ॥ हाथ देइ राखे करि अपुने सदा सदा रंगु माणि ॥१॥ साचा साहिबु सद मिहरवाण ॥ बंधु पाइआ मेरै सतिगुरि पूरै होई सरब कलिआण ॥ रहाउ ॥ जीउ पाइ पिंडु जिनि साजिआ दिता पैनणु खाणु ॥ अपणे दास की आपि पैज राखी नानक सद कुरबाणु ॥२॥१६॥४४॥ अर्थ: हे भाई! परमात्मा हम जीवों के किए बुरे-कर्मो का कोई ध्यान नहीं करता। वह अपने मूढ़-कदीमा के (प्यार वाले) स्वभाव को याद रखता है, (वह, बल्कि, हमें गुरू मिला कर, हमें) अपना बना कर (अपने) हाथ दे कर (हमें विकारों से) बचाता है। (जिस बड़े-भाग्य वाले को गुरू मिल जाता है, वह) सदा ही आतमिक आनंद मानता है ॥१॥ हे भाई! सदा कायम रहने वाला मालिक-प्रभू सदा दयावान रहता है, (कुकर्मो की तरफ बड़ रहे मनुष्य को वह गुरू मिलाता है। जिस को पूरा गुरू मिल गया, उस के विकारों के रास्ते में) मेरे पूरे गुरू ने बंध लगा दिया (और, इस प्रकार उस के अंदर) सभी आतमिक आनंद पैदा हो गए ॥ रहाउ ॥ हे भाई! जिस परमात्मा ने जिंद डाल कर (हमारा) शरीर पैदा किया है, जो (हर समय) हमें खुराक और पोशाक दे रहा है, वह परमात्मा (संसार-समुँद्र की विकारों वाली लहरों से) अपने सेवक की इज्ज़त (गुरू मिला कर) आप बचाता है। हे नानक जी! (कहो-मैं उस परमात्मा से) सदा सदके जाता हूँ ॥२॥१६॥४४॥ Sorath Mahalaa 5 ||
Hamree Ganat N Ganeeaa Kaaee Apnaa Birad Pashhaan || Haathh De_e Raakhe Kar Apune Sadaa Sadaa Rang Maan ||1|| Saachaa Saahib Sad Meharvaan || Bandhh Paaeaa Merai Satgur Poorai Hoee Sarab Kaleaan || Rahaau || Jeeu Paae Pindd Jin Saajeaa Ditaa Painan Khaan || Apne Daas Kee Aap Paij Raakhee Naanak Sad Kurbaan ||2||16||44|| Meaning: He did not take my accounts into account; such is His forgiving nature. He gave me His hand, and saved me and made me His own; forever and ever, I enjoy His Love. ||1|| The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment – He Himself preserves the honor of His slaves. Nanak Ji is forever a sacrifice to Him. ||2||16||44|| #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 24 December 2025 | Mannat TV
Today’s Top Punjabi Headlines | Mannat TV 👉 ਗੈਲਵੈਸਟਨ ਨੇੜੇ ਹਵਾਈ ਜਹਾਜ਼ ਕਰੈਸ਼, 5 ਲੋਕਾਂ ਦੀ ਮੌਤ
👉 ਬਿਕਰਮ ਮਜੀਠੀਆ ਮਾਮਲੇ ਦੀ ਅਦਾਲਤ ਵਿੱਚ ਸੁਣਵਾਈ, ਜਨਵਰੀ ਵਿੱਚ ਦੋਸ਼ ਹੋਣਗੇ ਤੈਅ
👉 ਪੰਜਾਬ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਲਗਾਤਾਰ ਮਿਲ ਰਹੀਆਂ ਧਮਕੀਆਂ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 Five killed in aircraft crash near Galveston
👉 Court hearing held in Bikram Majithia case, charges to be framed in January
👉 Punjab schools receive repeated bomb threats, security on high alert #PunjabiNews #MannatTV #BreakingNews #GalvestonPlaneCrash #BikramMajithia #PunjabSchools #BombThreats #PunjabNews #IndiaNews #WorldNews #DailyPunjabiNews #MannatTVNews Mannat TV, Punjabi news, 24 December 2025 news, Galveston plane crash, US news today, Bikram Majithia court case, Punjab school bomb threats, latest Punjabi news bulletin, Mannat TV daily news ਗੈਲਵੈਸਟਨ ਨੇੜੇ ਜਹਾਜ਼ ਹਾਦਸਾ, 5 ਮੌਤਾਂ | ਮਜੀਠੀਆ ਮਾਮਲੇ ਦੀ ਅਦਾਲਤੀ ਸੁਣਵਾਈ | ਪੰਜਾਬ ਦੇ ਸਕੂਲਾਂ ਨੂੰ ਬੰਬ ਧਮਕੀਆਂ
