https://www.youtube.com/shorts/RGAzkXsrYSg
Family of Indian student to receive ₹262 crore compensation #usanews #usapolice #latestnews #mannattvnews #indianstudent #shorts #shortvideo #viralshorts
Breaking News ,Music, Entertainment & Gurbani Events
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 690 ਧਨਾਸਰੀ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮਾ੍ਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 13 February 2026 | Mannat TV
Today’s Top Punjabi Headlines | Mannat TV 👉 ਵਟਸਐਪ, ਫੇਸਬੁੱਕ ਅਤੇ ਇੰਸਟਾਗ੍ਰਾਮ ‘ਤੇ ਰੂਸ ਸਰਕਾਰ ਵੱਲੋਂ ਪਾਬੰਦੀ ਲਾਗੂ
👉 ਇਮਰਾਨ ਖਾਨ ਦੀ ਸਿਹਤ ਜਾਂਚ ਲਈ ਸੁਪਰੀਮ ਕੋਰਟ ਨੇ ਮੈਡੀਕਲ ਬੋਰਡ ਬਣਾਉਣ ਦੇ ਦਿੱਤੇ ਹੁਕਮ
👉 ਭਾਰਤੀ ਵਿਦਿਆਰਥਣ ਦੇ ਪਰਿਵਾਰ ਨੂੰ ਮਿਲੇਗਾ 262 ਕਰੋੜ ਰੁਪਏ ਦਾ ਮੁਆਵਜ਼ਾ
👉 ਹਰਚਰਨ ਸਿੰਘ ਬਣਿਆ ਪਾਕਿਸਤਾਨ ਦਾ ਪਹਿਲਾ ਸਿੱਖ ਲੈਫ਼ਟੀਨੈਂਟ ਕਰਨਲ
👉 ਫ਼ਾਜ਼ਿਲਕਾ ਦੇ SSP ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਏ ਪੇਸ਼
👉 ਕਿਮ ਯੋਂਗ ਉਨ ਦੀ ਧੀ ਉੱਤਰੀ ਕੋਰੀਆ ਦੀ ਅਗਲੀ ਤਾਨਾਸ਼ਾਹ ਬਣ ਸਕਦੀ ਹੈ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 Russia imposes ban on WhatsApp, Facebook and Instagram
👉 Supreme Court orders formation of medical board to examine Imran Khan’s health
👉 Family of Indian student to receive ₹262 crore compensation
👉 Harcharan Singh becomes Pakistan’s first Sikh Lieutenant Colonel
👉 Fazilka SSP appears at Sri Akal Takht Sahib Secretariat
👉 Kim Jong Un’s daughter may become the next ruler of North Korea #PunjabiNews #MannatTV #BreakingNews #RussiaBan #ImranKhan #PakistanNews #NorthKorea #SikhNews #AkalTakht #IndianStudent #WorldNews #DailyPunjabiNews #MannatTVNews #LatestPunjabiNews Mannat TV, Punjabi news, 13 February 2026 news, Russia social media ban, Imran Khan health update, Pakistan Sikh Lieutenant Colonel, Harcharan Singh Pakistan army, North Korea Kim Jong Un daughter, Fazilka SSP Akal Takht, Indian student compensation case, latest Punjabi news bulletin, Mannat TV daily news, world news Punjabi ਰੂਸ ਵੱਲੋਂ ਸੋਸ਼ਲ ਮੀਡੀਆ ‘ਤੇ ਪਾਬੰਦੀ | ਇਮਰਾਨ ਖਾਨ ਲਈ ਮੈਡੀਕਲ ਬੋਰਡ | ਪਾਕਿਸਤਾਨ ‘ਚ ਪਹਿਲਾ ਸਿੱਖ ਲੈਫ਼ਟੀਨੈਂਟ ਕਰਨਲ | 262 ਕਰੋੜ ਮੁਆਵਜ਼ਾ | ਕਿਮ ਯੋਂਗ ਉਨ ਦੀ ਧੀ ਉੱਤਰੀ ਕੋਰੀਆ ਦੀ ਅਗਲੀ ਸ਼ਾਸਕ ਬਣ ਸਕਦੀ ਹੈ
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 15 January 2026 | Mannat TV
Today’s Top Punjabi Headlines | Mannat TV 👉 21 ਜਨਵਰੀ ਤੋਂ 75 ਦੇਸ਼ਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ
👉 ਟਰੰਪ ਨੇ ਗ੍ਰੀਨਲੈਂਡ ’ਤੇ ਫਿਰ ਜਤਾਇਆ ਅਧਿਕਾਰ
👉 ਅਮਰੀਕਾ ਨੇ ਸਾਲ 2025 ਦੌਰਾਨ 1 ਲੱਖ ਤੋਂ ਵੱਧ ਵੀਜ਼ੇ ਕੀਤੇ ਰੱਦ
👉 ਪੱਛਮੀ ਏਸ਼ੀਆ ਵਿੱਚ ਜੰਗ ਦੀਆਂ ਸੰਭਾਵਨਾਵਾਂ ਹੋਈਆਂ ਤੇਜ਼
👉 ਲਾਰੈਂਸ ਬਿਸ਼ਨੋਈ ਗੈਂਗ ਭਾਰਤ ਸਰਕਾਰ ਦੇ ਇਸ਼ਾਰੇ ’ਤੇ ਕਰਦਾ ਹੈ ਕੰਮ: RCMP
👉 ਸ੍ਰੀ ਮੁਕਤਸਰ ਸਾਹਿਬ ਦੇ ਮੇਲੇ ਦੌਰਾਨ ਸਿਆਸੀ ਕਾਨਫਰੰਸਾਂ ਵਿੱਚ ਦੂਸ਼ਣਬਾਜ਼ੀ
👉 ਆਸਟ੍ਰੇਲੀਆ ਨੇ ਭਾਰਤੀ ਵਿਦਿਆਰਥੀਆਂ ਦੇ ਵੀਜ਼ਿਆਂ ਲਈ ਲਾਗੂ ਕੀਤੇ ਸਖ਼ਤ ਨਿਯਮ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 US to deny visas to citizens of 75 countries starting January 21
👉 Trump once again asserts claim over Greenland
👉 United States cancels over 100,000 visas during the year 2025
👉 Chances of war intensify in West Asia
👉 Lawrence Bishnoi gang works at the behest of Indian government: RCMP
👉 Political blame game during conferences at Sri Muktsar Sahib fair
👉 Australia enforces stricter visa rules for Indian students #PunjabiNews #MannatTV #BreakingNews #USVisaBan #TrumpGreenland #USVisaCancellation #WestAsiaTension #LawrenceBishnoi #RCMP #MuktsarMela #AustralianVisaRules #IndianStudents #GlobalNews #DailyPunjabiNews #MannatTVNews Mannat TV, Punjabi news, 15 January 2026 news, US visa ban 75 countries, Trump Greenland claim, America visa cancellation 2025, West Asia war tensions, Lawrence Bishnoi RCMP statement, Muktsar Sahib mela politics, Australia Indian student visa rules, latest Punjabi news bulletin, Mannat TV daily news 21 ਜਨਵਰੀ ਤੋਂ US ਵੀਜ਼ਾ ਰੋਕ | ਟਰੰਪ ਦਾ ਗ੍ਰੀਨਲੈਂਡ ਦਾਅਵਾ | 1 ਲੱਖ ਵੀਜ਼ੇ ਰੱਦ | ਪੱਛਮੀ ਏਸ਼ੀਆ ਜੰਗ ਸੰਭਾਵਨਾ | ਬਿਸ਼ਨੋਈ ਗੈਂਗ ’ਤੇ RCMP | ਮੁਕਤਸਰ ਮੇਲਾ ਸਿਆਸਤ | ਆਸਟ੍ਰੇਲੀਆ ਵੀਜ਼ਾ ਸਖ਼ਤੀ
