https://www.youtube.com/watch?v=3paZz63zVOg
Saheedi Jor Mela |Gurdwara Fathegarh Sahib Live
Breaking News ,Music, Entertainment & Gurbani Events
ਮਿਸ਼ੀਗਨ ਦੇ ਟੈਂਪਲ ਇਜ਼ਰਾਈਲ ‘ਚ ਗੱਡੀ ਨਾਲ ਟੱਕਰ ਦੀ ਘਟਨਾ ਤੋਂ ਬਾਅਦ ਯਹੂਦੀ ਭਾਈਚਾਰੇ ਵਿੱਚ ਡਰ ਦਾ ਮਾਹੌਲ ਅਮਰੀਕਾ ਦੇ Michigan ਵਿੱਚ ਸਥਿਤ Temple Israel ‘ਚ ਇੱਕ ਗੱਡੀ ਦੇ ਟੱਕਰ ਮਾਰਣ ਦੀ ਘਟਨਾ ਤੋਂ ਬਾਅਦ ਯਹੂਦੀ ਭਾਈਚਾਰੇ ਵਿੱਚ ਚਿੰਤਾ ਅਤੇ ਡਰ ਦਾ ਮਾਹੌਲ ਬਣ ਗਿਆ ਹੈ। ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਇਲਾਕੇ ਨੂੰ ਘੇਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਅਧਿਕਾਰੀਆਂ ਮੁਤਾਬਕ ਇਸ ਘਟਨਾ ਦੇ ਕਾਰਣਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਸਥਾਨਕ ਯਹੂਦੀ ਨੇਤਾਵਾਂ ਨੇ ਕਿਹਾ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਭਾਈਚਾਰੇ ਵਿੱਚ ਅਸੁਰੱਖਿਆ ਦੀ ਭਾਵਨਾ ਵੱਧਦੀ ਹੈ ਅਤੇ ਸੁਰੱਖਿਆ ਵਧਾਉਣ ਦੀ ਲੋੜ ਹੈ। A car crash incident at Temple Israel in the U.S. state of Michigan has sparked concern and fear among the Jewish community. Following the incident, security agencies quickly responded and secured the area while launching an investigation. Authorities are currently examining the circumstances behind the crash. Local Jewish leaders expressed concern that such incidents increase feelings of insecurity within the community and called for stronger safety measures. #Michigan #TempleIsrael #JewishCommunity #USNews #SecurityAlert #BreakingNews #CommunitySafety #InternationalNews #WorldNews #MannatTV Michigan Temple Israel incident, car crash at synagogue Michigan, Jewish community fear news, US synagogue security news, Michigan breaking news, Temple Israel Michigan crash investigation, international news updates Mannat TV
Like, Share & Subscribe For More Updates | Mannat TV Punjabi News
ਗੁਰੂ ਗੋਬਿੰਦ ਸਿੰਘ ਜੀ ਦੀ ਨਿਸ਼ਾਨੀ ਗੰਗਾ ਸਾਗਰ 🙏 ਰਾਏ ਕੱਲੇ ਦੀ ਬੰਸ ਵੱਲੋਂ ਸੰਭਾਲ | ਖਾਸ ਗੱਲਬਾਤ ਗੁਰੂ ਗੋਬਿੰਦ ਸਿੰਘ ਜੀ ਨਾਲ ਜੁੜੀ ਪਵਿੱਤਰ ਨਿਸ਼ਾਨੀ “ਗੰਗਾ ਸਾਗਰ” ਦੀ ਸੰਭਾਲ ਅੱਜ ਵੀ ਰਾਏ ਕੱਲੇ ਦੀ ਬੰਸ ਵਿੱਚ ਮੌਜੂਦਾ ਇੱਕ ਮੁਸਲਮਾਨ ਪਰਿਵਾਰ ਵੱਲੋਂ ਕੀਤੀ ਜਾ ਰਹੀ ਹੈ। ਇਹ ਸਿੱਖ ਇਤਿਹਾਸ ਦੀ ਇੱਕ ਵਿਲੱਖਣ ਮਿਸਾਲ ਹੈ ਜੋ ਧਰਮਾਂ ਦੀ ਏਕਤਾ ਅਤੇ ਭਰੋਸੇ ਨੂੰ ਦਰਸਾਉਂਦੀ ਹੈ। ਇਸ ਖਾਸ ਗੱਲਬਾਤ ਵਿੱਚ ਜਾਣੋ ਗੰਗਾ ਸਾਗਰ ਨਾਲ ਜੁੜਿਆ ਇਤਿਹਾਸ, ਰਾਏ ਕੱਲੇ ਦੀ ਵੰਸ਼ਾਵਲੀ ਅਤੇ ਕਿਵੇਂ ਇਹ ਪਰਿਵਾਰ ਪੀੜ੍ਹੀ ਦਰ ਪੀੜ੍ਹੀ ਇਸ ਅਨਮੋਲ ਨਿਸ਼ਾਨੀ ਦੀ ਸੇਵਾ ਕਰ ਰਿਹਾ ਹੈ। A sacred relic associated with Guru Gobind Singh Ji, known as “Ganga Sagar,” is being preserved by a Muslim family from the lineage of Rai Kalla. This stands as a powerful example of interfaith respect and shared heritage. In this exclusive conversation, learn about the history of Ganga Sagar, the legacy of Rai Kalla, and how this family continues to safeguard this priceless symbol across generations. #GuruGobindSinghJi #GangaSagar #SikhHistory #RaiKalla #InterfaithHarmony #PunjabiReels #SikhHeritage #KhalsaSpirit #HistoryTalk #KhasGalbaat #PunjabHistory #SikhCulture #Unity #ReligiousHarmony #Legacy guru gobind singh ganga sagar history, rai kalla vansh muslim family sikh history, sikh heritage story ganga sagar, punjab history interfaith harmony, khas galbaat sikh history interview, sikh culture legacy story, guru gobind singh ji history facts, ganga sagar story punjab, religious harmony india history, sikh historical relic story
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 680 ਧਨਾਸਰੀ ਮਹਲਾ ੫ ॥
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਅਰਥ: ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ। (ਹਾਲਾਂਕਿ ਉਹ) ਤਿਆਗੀਆਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ ॥੧॥ ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਐਧਰ ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ॥ ਰਹਾਉ ॥ ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਨਾਨਕ ਜੀ ਆਖਦੇ ਹਨ- (ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ॥੨॥੫॥੩੬॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
