https://www.youtube.com/shorts/Q6JZ02dDb6U
Harcharan Singh becomes Pakistan’s first Sikh Lieutenant Colonel #pakistannews #pakistanarmy #lieutenantcolonel #latestnews #pakistan #shorts #shortvideo #viralvideo #viralshorts #mannattvnews
Breaking News ,Music, Entertainment & Gurbani Events
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 709 ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਨਾਨਕ ਜੀ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ॥੧॥ ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ – ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਨਾਨਕ ਜੀ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ॥੨॥ ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਜੀ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ॥੧੭॥ सलोक ॥
संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ पउड़ी ॥ चरन कमल की ओट उधरे सगल जन ॥ सुणि परतापु गोविंद निरभउ भए मन ॥ तोटि न आवै मूलि संचिआ नामु धन ॥ संत जना सिउ संगु पाईऐ वडै पुन ॥ आठ पहर हरि धिआइ हरि जसु नित सुन ॥१७॥ अर्थ: जो संत जन गोपाल-प्रभु के कीर्तन को अपना जीवन का सहारा बना लेते हैं, दयाल प्रभु उन संतो को (माया की तपिश से) बचा लेता है। उन संतो की संगत करने से मन शांत हो जाता है। नानक जी! (तुम भी ऐसे गुरमुखों की संगत में रह के) प्रमाता का पल्लू पकड़ ॥१॥ चाहे चन्दन (का लेप किया) हो चाहे चाँद (की चांदनी) हो, और चाहे ठंडी रुत हो-इन के द्वारा मन की तपिश कभी शांत नहीं हो सकती। नानक जी! प्रभु का नाम सिमरन करने से ही मन शांत होता है ॥२॥ प्रभू के सुंदर चरनों का आसरा ले कर सभी जीव (दुनिया की तपस़ से) बच जाते हैं। गोबिन्द जी की वडिअाई सुन कर (बंदगी वालों के) मन निडर हो जाते हैं। वह प्रभू का नाम-धन इक्कतर करते हैं और उस धन में कभी घाटा नहीं पड़ता। ऐसे गुरुमुखों की संगत बड़े भागों से मिलती हैं, यह संत जन आठों पहर प्रभू का सिमरन करते हैं और सदा प्रभू का जस सुनते हैं ॥१७॥ Salok ||
Sant Oudhran Deaalang Aasrang Gopaal Keertneh || Nirmalang Sant Sangen Ott Naanak Parmesureh ||1|| Chandan Chand N Sarad Rut Mool N Mittee Ghaam || Seetal Theevai Naanakaa Japandarro Har Naam ||2|| Pourree || Charan Kamal Kee Outt Oudhhare Sagal Jan || Sun Partaap Govind Nirbhau Bhae Man || Tott N Aavai Mool Sancheaa Naam Dhhan || Sant Janaa Siu Sang Paaeeai Vaddai Pun || Aath Pehar Har Dhhiaae Har Jas Nit Sun ||17|| Meaning: The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, Nanak Ji, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, Nanak Ji, by chanting the Name of the Lord. ||2|| Pauree: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. ||17|| #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 656 ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧। (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।੨।੧੦। ਸ਼ਬਦ ਦਾ ਭਾਵ: ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ।੧੦। संतहु मन पवनै सुखु बनिआ ॥ किछु जोगु परापति गनिआ ॥ रहाउ ॥ गुरि दिखलाई मोरी ॥ जितु मिरग पड़त है चोरी ॥ मूंदि लीए दरवाजे ॥ बाजीअले अनहद बाजे ॥१॥ कु्मभ कमलु जलि भरिआ ॥ जलु मेटिआ ऊभा करिआ ॥ कहु कबीर जन जानिआ ॥ जउ जानिआ तउ मनु मानिआ ॥२॥१०॥ हे संत जनो! (मेरे) पवन (जैसे चंचल) मन को (अब) सुख मिल गया है, (अब ये मन प्रभू का मिलाप) हासिल करने के लायक थोड़ा बहुत समझा जा सकता है। रहाउ। (क्योंकि) सतिगुरू ने (मुझे मेरी वह) कमजोरी दिखा दी है जिसके कारण (कामादिक) पशू अडोल ही (मुझे) आ दबाते थे; (सो, मैंने गुरू की मेहर से शरीर के) दरवाजे (ज्ञानेन्द्रियों को: पर निंदा, पर तन, पर धन आदि से) बँद कर लिया है और (मेरे अंदर प्रभू की सिफत सालाह के) बाजे एक-रस बजने लग पड़े हैं।1। (मेरा) हृदय-कमल रूपी घड़ा (पहले विकारों से) पानी से भरा हुआ था, (अब गुरू की बरकति से मैंने वह) पानी डोल दिया है और (हृदय को) ऊँचा उठा लिया है। हे दास कबीर! (अब) कह– मैंने (प्रभू से) जान-पहचान कर ली है, और जब से ये सांझ डाली है, मेरा मन (उस प्रभू में) गिझ गया है।2।10। शबद का भाव: जब गुरू मनुष्य को समझा देता है कि विकार कैसे आ हमला करते हैं, और जब सिमरन की सहायता से मनुष्य उन हमलों से बचाव कर लेता है, तो मन चंचलता से हट के आत्मिक सुख में टिक जाता है।10। Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 680 ਧਨਾਸਰੀ ਮਹਲਾ ੫ ॥
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਅਰਥ: ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ। (ਹਾਲਾਂਕਿ ਉਹ) ਤਿਆਗੀਆਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ ॥੧॥ ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਐਧਰ ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ॥ ਰਹਾਉ ॥ ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਨਾਨਕ ਜੀ ਆਖਦੇ ਹਨ- (ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ॥੨॥੫॥੩੬॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
