https://www.youtube.com/watch?v=MWjfOEd4Duo
Hind Di Chadar Maharashtra | Shri Guru Tegh Bahadur Sahib Ji 350th Shahidi Samagam l Day 1 l Mumbai #live #breakingnews #foryou #trending #guruteghbahadursahibji
Breaking News ,Music, Entertainment & Gurbani Events
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 634 ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨। ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯। सोरठि महला ९ ॥
प्रीतम जानि लेहु मन माही ॥ अपने सुख सिउ ही जगु फांधिओ को काहू को नाही ॥१॥ रहाउ ॥ सुख मै आनि बहुतु मिलि बैठत रहत चहू दिसि घेरै ॥ बिपति परी सभ ही संगु छाडित कोऊ न आवत नेरै ॥१॥ घर की नारि बहुतु हितु जा सिउ सदा रहत संग लागी ॥ जब ही हंस तजी इह कांइआ प्रेत प्रेत करि भागी ॥२॥ इह बिधि को बिउहारु बनिओ है जा सिउ नेहु लगाइओ ॥ अंत बार नानक बिनु हरि जी कोऊ कामि न आइओ ॥३॥१२॥१३९॥ अर्थ: हे मित्र! (अपने) मन में (ये बात) पक्के तोर पर समझ लें कि सारा संसार अपने सुख के साथ ही बँधा हुआ है। कोई भी किसी का (आखिर तक निभाने वाला साथी) नहीं (बनता)।1। रहाउ। हे मित्र! (जब मनुष्य) सुख में (होता है, तब) कई यार दोस्त मिल के (उसके पास) बैठते हैं, और, (उसे) चारों और से घेरे रखते हैं। (पर जब उसे कोई) मुसीबत आती है, सारे ही साथ छोड़ जाते हैं, (फिर) कोई भी (उसके) नजदीक नहीं फटकता।1। हे मित्र! घर की स्त्री (भी) जिससे बड़ा प्यार होता है, जो सदा (पति के) साथ लगी रहती है, जिस वक्त (पति की) जीवात्मा इस शरीर को छोड़ देती है, (स्त्री उससे ये कह के) परे हट जाती है कि ये मर चुका है मर चुका है।2। हे नानक! (कह– हे मित्र! दुनिया का) इस तरह का व्यवहार बना हुआ है जिससे (मनुष्य ने) प्यार डाला हुआ है। (पर, हे मित्र! आखिरी समय में परमात्मा के बिना और कोई भी (मनुष्य की) मदद नहीं कर सकता।3।12।139। Sorat’h, Ninth Mehl:
O dear friend, know this in your mind. The world is entangled in its own pleasures; no one is for anyone else. ||1||Pause|| In good times, many come and sit together, surrounding you on all four sides. But when hard times come, they all leave, and no one comes near you. ||1||Your wife, whom you love so much, and who has remained ever attached to you, runs away crying, “Ghost! Ghost!”, as soon as the swan-soul leaves this body. ||2|| This is the way they act – those whom we love so much. At the very last moment, O Nanak, no one is any use at all, except the Dear Lord. ||3||12||139|| #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
ਬੇਅਦਬੀ ਕਾਨੂੰਨ ਮਾਮਲੇ ‘ਚ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਜਥੇਬੰਦੀਆਂ ਦੀ ਐਮਰਜੈਂਸੀ ਮੀਟਿੰਗ ਬੁਲਾਈ ਬੇਅਦਬੀ ਕਾਨੂੰਨ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। SGPC ਨੇ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ ਦੀ ਇੱਕ ਐਮਰਜੈਂਸੀ ਮੀਟਿੰਗ ਬੁਲਾਈ ਹੈ, ਜਿਸ ਵਿੱਚ ਬੇਅਦਬੀ ਦੇ ਵੱਧ ਰਹੇ ਮਾਮਲਿਆਂ ‘ਤੇ ਗੰਭੀਰ ਵਿਚਾਰ-ਵਿਮਰਸ਼ ਕੀਤਾ ਜਾਵੇਗਾ। ਇਸ ਮੀਟਿੰਗ ਦੌਰਾਨ ਧਾਰਮਿਕ ਅਦਬ ਦੀ ਰੱਖਿਆ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਤੇ ਰਣਨੀਤੀ ‘ਤੇ ਚਰਚਾ ਹੋਵੇਗੀ। SGPC ਦੇ ਆਗੂਆਂ ਨੇ ਕਿਹਾ ਕਿ ਪੰਥਕ ਏਕਤਾ ਨਾਲ ਹੀ ਇਸ ਮੁੱਦੇ ਦਾ ਹੱਲ ਕੱਢਿਆ ਜਾ ਸਕਦਾ ਹੈ ਅਤੇ ਸਰਕਾਰ ‘ਤੇ ਦਬਾਅ ਬਣਾਇਆ ਜਾਵੇਗਾ। ਇਸ ਮਾਮਲੇ ਨੇ ਪੰਜਾਬ ਦੀ ਰਾਜਨੀਤੀ ਅਤੇ ਧਾਰਮਿਕ ਮਾਹੌਲ ਨੂੰ ਗਰਮਾ ਦਿੱਤਾ ਹੈ ਅਤੇ ਲੋਕਾਂ ਵਿਚ ਵੀ ਇਸ ਬਾਰੇ ਚਿੰਤਾ ਵਧ ਰਹੀ ਹੈ। ਆਉਣ ਵਾਲੇ ਦਿਨਾਂ ‘ਚ ਇਸ ਮੀਟਿੰਗ ਤੋਂ ਵੱਡੇ ਫੈਸਲੇ ਆ ਸਕਦੇ ਹਨ। The Shiromani Gurdwara Parbandhak Committee (SGPC) has taken a major step regarding the sacrilege law issue by calling an emergency meeting of all Sikh organizations. The meeting aims to discuss the rising incidents of sacrilege and to form a unified strategy. Key discussions will focus on demanding stricter laws to protect religious sanctity and increasing pressure on the government. SGPC leaders emphasized that unity among Sikh groups is essential to address this sensitive issue effectively. The matter has intensified the political and religious atmosphere in Punjab, with growing concern among the public. Significant decisions are expected to emerge from this emergency meeting in the coming days. #SGPC #BeadbiLaw #PunjabNews #SikhCommunity #BreakingNews #PunjabiNews #EmergencyMeeting #ReligiousRespect #PunjabPolitics SGPC meeting, beadbi law Punjab, Sikh organizations meeting, SGPC emergency meeting, Punjab latest news, sacrilege law India, Sikh news today, Punjabi news update, SGPC decision Mannat TV Channel Line:
Stay tuned with Mannat TV for more latest updates!
ਜੰਗ ਦਰਮਿਆਨ ਚੀਨ ਵੱਲੋਂ ਈਰਾਨ ਨੂੰ ਮਦਦ ਦਾ ਸੰਕੇਤ ਵਿਸ਼ਵ ਪੱਧਰ ‘ਤੇ ਤਣਾਅ ਵਧਣ ਦੇ ਦਰਮਿਆਨ, ਚੀਨ ਨੇ ਈਰਾਨ ਨੂੰ ਸਮਰਥਨ ਦੇਣ ਦੇ ਸੰਕੇਤ ਦਿੱਤੇ ਹਨ। ਇਸ ਕਦਮ ਨਾਲ ਅੰਤਰਰਾਸ਼ਟਰੀ ਰਾਜਨੀਤੀ ਵਿੱਚ ਨਵਾਂ ਮੋੜ ਆ ਸਕਦਾ ਹੈ ਅਤੇ ਜੰਗੀ ਸਥਿਤੀ ਹੋਰ ਵੀ ਗੰਭੀਰ ਹੋਣ ਦੀ ਸੰਭਾਵਨਾ ਹੈ। Amid rising global tensions, China has signaled support for Iran. This move could reshape international geopolitics and potentially escalate the ongoing conflict further. #China #Iran #GlobalTensions #WarUpdate #InternationalNews #BreakingNews China Iran support, China Iran war news, global conflict update, Iran news today, China foreign policy, world war news Mannat TV Line:
Mannat TV ਤੇ ਦੇਖੋ ਦੁਨੀਆ ਭਰ ਦੀਆਂ ਤਾਜ਼ਾ ਖ਼ਬਰਾਂ
