Mannat TV Punjabi USA

Post

Hukamnama | Sri Darbar Sahib | 11 March 2026 | ਹੁਕਮਨਾਮਾ

March 10, 2026 admin

https://www.youtube.com/watch?v=ThbkPpztprk

Daily Mukhwak From Shri Darbar Sahib | Shri Amritsar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 549 ਸਲੋਕ ਮਃ ੩ ॥
ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥ ਮਃ ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁਿੜ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥ ਪਉੜੀ ॥ ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥ ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥ ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥ ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥ ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥੪॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English

Share
XLinkedInWhatsAppTelegramPinterestReddit

Interactive form removed in AMP view.

Interactive form removed in AMP view.

View full desktop version