Post
Hukamnama | Sri Darbar Sahib | 22 March 2026 | ਹੁਕਮਨਾਮਾ
https://www.youtube.com/watch?v=wsOlVgsBTcI
Daily Mukhwaak , Hukamnama Shri Darbar Sahib
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 740 ਸੂਹੀ ਮਹਲਾ ੫ ॥
ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ ਅਰਥ:- ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ ॥੧॥ ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ॥੧॥ ਰਹਾਉ ॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ ॥੨॥ ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ ॥੩॥ ਹੇ ਨਾਨਕ! ਆਖ-(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ॥੪॥੧੨॥੧੮॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English