Punjabi News

Hukamnama | Sri Darbar Sahib | 23 September 2026 | ਹੁਕਮਨਾਮਾ

September 22, 2026 · By admin

https://www.youtube.com/watch?v=I-9FBMj0hlg

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 692 ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ – ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥ ਅਜਾਮਲ, ਗਜ, ਗਨਿਕਾ – ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ॥੨॥ (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ)। ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ ? ॥੩॥ (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ – ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ ਜੀ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ॥੪॥੫॥ रागु धनासरी बाणी भगत कबीर जी की
ੴ सतिगुर प्रसादि ॥
राम सिमरि राम सिमरि राम सिमरि भाई ॥ राम नाम सिमरन बिनु बूडते अधिकाई ॥१॥ रहाउ ॥ बनिता सुत देह ग्रेह संपति सुखदाई ॥ इन्ह मै कछु नाहि तेरो काल अवध आई ॥१॥ अजामल गज गनिका पतित करम कीने ॥ तेऊ उतरि पारि परे राम नाम लीने ॥२॥ सूकर कूकर जोनि भ्रमे तऊ लाज न आई ॥ राम नाम छाडि अंम्रित काहे बिखु खाई ॥३॥ तजि भरम करम बिधि निखेध राम नामु लेही ॥ गुर प्रसादि जन कबीर रामु करि सनेही ॥४॥५॥ रागु धनासरी में भगत कबीर जी की बाणी।
अकाल पुरख एक है और सतिगुरू की कृपा द्वारा मिलता है।
हे भाई! प्रभू का सिमरन कर, प्रभू का सिमरन कर। सदा राम का सिमरन कर। प्रभू का सिमरन किए बिना बहुत जीव (विकारों में) डूबते हैं ॥१॥ रहाउ ॥ पत्नी, पुत्र, शरीर, घर, दौलत – यह सारे सुख देने वाले लगते हैं, परन्तु जब मौत-रूप तेरा अंतिम समय आया, तो इन में से कोई भी तेरा अपना नहीं रह जाएगा ॥१॥ अजामल, गज, गणिका – यह विकार करते रहे, परन्तु जब परमात्मा का नाम इन्होने जपा, तो यह भी (इन विकारों से) पार निकल गए ॥२॥ (हे सज्जन!) तूँ सूर, कुत्ते आदि के जन्मों में भटकता रहा, फिर भी तुझे (अब) शर्म नहीं आई (तूँ अभी भी नाम नहीं सिमरता)। परमात्मा का अमृत-नाम भुला कर क्यों (विकारों का) ज़हर खा रहा हैं ? ॥३॥ (हे भाई!) श़ास्त्रों के अनुसार किए जाने वाले कौन से कार्य हैं, और श़ास्त्रों में किन कार्यों की मनाही है – यह भ्रम छोड़ दे, और परमात्मा का नाम सिमर। हे दास कबीर जी! तूँ अपने गुरू की कृपा से अपने परमात्मा को ही अपना प्यारा (मित्र) बना ॥४॥५॥ Raam simar raam simar raam simar bhaiee || raam naam simaran bin booddate adhikaiee ||1|| rahaau || banitaa sut dheh greh sa(n)pat sukhadhaiee || ein(h) mai kachh naeh tero kaal avadh aaiee ||1|| ajaamal gaj ganikaa patit karam keene || teuoo utar paar pare raam naam leene ||2|| sookar kookar jon bhrame tuoo laaj na aaiee || raam naam chhaadd a(n)mirat kaahe bikh khaiee ||3|| taj bharam karam bidh nikhedh raam naam lehee || gur prasaadh jan kabeer raam kar sanehee ||4||5|| #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English