https://www.youtube.com/shorts/ru7BqOXXb7Q
ICE raid reported at Bridgewater Gurdwara #shorts #viralvideo #bridgewater #gurudwara #shortvideo #viralshorts #latestnews #punjabinews #punjabnews
Breaking News ,Music, Entertainment & Gurbani Events
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 703 ਜੈਤਸਰੀ ਮਹਲਾ ੯ ॥
ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥ ਅਰਥ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥ (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ॥੨॥ (ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਨਾਨਕ ਜੀ! (ਆਖੋ-) ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ॥੩॥੨॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
ਇਰਾਨ ‘ਤੇ ਟਰੰਪ ਦਾ ਤਿੱਖਾ ਬਿਆਨ | ਪਰਮਾਣੂ ਹਥਿਆਰਾਂ ਨੂੰ ਲੈ ਕੇ ਕੜੀ ਚੇਤਾਵਨੀ ਅਮਰੀਕਾ ਦੇ ਰਾਸ਼ਟਰਪਤੀ Donald Trump ਨੇ ਇਰਾਨ ਨੂੰ ਲੈ ਕੇ ਤਿੱਖਾ ਬਿਆਨ ਦਿੱਤਾ ਹੈ। ਟਰੰਪ ਨੇ ਕਿਹਾ ਕਿ 2015 ਵਿੱਚ ਹੀ ਉਨ੍ਹਾਂ ਨੇ ਸਪਸ਼ਟ ਕਰ ਦਿੱਤਾ ਸੀ ਕਿ ਇਰਾਨ ਨੂੰ ਪਰਮਾਣੂ ਹਥਿਆਰ ਹਾਸਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਹ ਅੱਜ ਵੀ ਆਪਣੇ ਇਸ ਵਾਅਦੇ ‘ਤੇ ਕਾਇਮ ਹਨ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਮੱਧ ਪੂਰਬ ਵਿੱਚ ਤਣਾਅ ਅਤੇ ਅੰਤਰਰਾਸ਼ਟਰੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ। ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਅਮਰੀਕਾ ਅਤੇ Iran ਦਰਮਿਆਨ ਚੱਲ ਰਹੇ ਤਣਾਅ ਦੇ ਮੱਦੇਨਜ਼ਰ ਇਹ ਬਿਆਨ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। U.S. President Donald Trump has made a strong statement regarding Iran. Trump said that back in 2015 he had clearly stated that Iran would not be allowed to obtain nuclear weapons, and he still stands firmly by that commitment. His remarks have once again intensified discussions about rising tensions in the Middle East and global politics. Analysts believe the statement is significant given the ongoing geopolitical tensions between the United States and Iran. #DonaldTrump #Iran #USPolitics #MiddleEastTensions #NuclearWeapons WorldNews BreakingNews InternationalPolitics LatestNews MannatTV Donald Trump Iran statement, Trump warning to Iran, Iran nuclear weapons issue, US Iran tensions news, Donald Trump latest news, Middle East tensions update, world political news, Iran nuclear program news, international breaking news, Mannat TV news Mannat TV
Subscribe For Latest News & Updates
. Mannat TV – Pure Punjabi Entertainment Welcome to Mannat TV, your trusted destination for authentic Punjabi culture and entertainment across North America. We bring you high-quality coverage of Punjabi community events, music videos, and cultural celebrations with a professional production touch. What We Do
• Live Event Coverage
• Music Video Production
• Pre & Post Production Services
• TV Uplink via IP Featured Events
• Yuba City Nagar Kirtan
• Sikh Day Parade
• Cal Cup Field Hockey
• Baisakhi Nagar Kirtan – Los Angeles
• Bakersfield Kabaddi Cup
• Sikh Riders Parade – Bakersfield
• Boston Bhangra & South Asian Showdown
• Punjabi Music Concerts and Religious Events From cultural showcases to musical performances, Mannat TV delivers professional, community-driven programming that celebrates Punjabi identity and heritage. Connect With Us
Website: [mannattvpunjabi.com](https://mannattvpunjabi.com)
TikTok: [tiktok.com/@mannattv](https://tiktok.com/@mannattv)
YouTube: [youtube.com/@mannattvpunjabi](https://youtube.com/@mannattvpunjabi) Subscribe to our channel for authentic Punjabi entertainment, exclusive event coverage, and new video updates every week. #MannatTV #PunjabiEntertainment #LivePunjabiEvents #NagarKirtan #PunjabiCulture #KabaddiCup #Baisakhi #BostonBhangra #PunjabiMusic #SikhEvents #SouthAsianEvents #PunjabiProduction #PunjabiCommunity
