https://www.youtube.com/shorts/-9Z4cWH8Qww
Major India–European Union agreement to benefit 2 billion people #indianews #latestnews #narendramodi #shorts #viralshorts
Breaking News ,Music, Entertainment & Gurbani Events
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 643 ਸਲੋਕੁ ਮਃ ੩ ॥
ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥ ਅਰਥ: (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਹੇ ਨਾਨਕ ਜੀ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ। ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ। ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ ਜੀ! (ਉਹਨਾਂ ਦੇ ਸਿਰ ਕੀਹ ਦੋਸ਼ ?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ॥੨॥ ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ। (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ। (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ॥੩॥
#Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 1 April 2026 | Mannat TV
Today’s Top Punjabi Headlines | Mannat TV 👉 ਅਮਰੀਕਾ-ਈਰਾਨ ਯੁੱਧ ਜਲਦ ਖ਼ਤਮ ਹੋਣ ਦੇ ਸੰਕੇਤ
👉 ਅਮਰੀਕੀ ਪੱਤਰਕਾਰ ਸ਼ੈਲੀ ਕਿਟਲਸਨ ਬਗਦਾਦ ਵਿੱਚ ਅਗਵਾ
👉 ਭਾਰਤ ਵਿੱਚ ਚੀਨੀ CCTV ਕੈਮਰਿਆਂ ‘ਤੇ ਪਾਬੰਦੀ
👉 ਈਰਾਨ ਵੱਲੋਂ UAE ਵਿੱਚ ਅਮਰੀਕੀ ਫੌਜੀ ਅੱਡੇ ‘ਤੇ ਹਮਲੇ ਦਾ ਦਾਅਵਾ
👉 ਈਰਾਨ ਵੱਲੋਂ ਐਪਲ, ਟੈਸਲਾ ਅਤੇ ਗੂਗਲ ਸਮੇਤ ਅਮਰੀਕੀ ਕੰਪਨੀਆਂ ਨੂੰ ਧਮਕੀ
👉 ਕੈਨੇਡਾ ਦੇ ਸਰੀ ਵਿੱਚ ਗੋਲੀਬਾਰੀ ਦੌਰਾਨ ਪੰਜਾਬੀ ਮੂਲ ਦੇ ਨੌਜਵਾਨ ਜਸਮਨ ਸੇਖੋਂ ਦੀ ਮੌਤ
👉 ਕੈਨੇਡਾ ਵਿੱਚ ਅਸਾਇਲਮ ਲੈਣਾ ਹੋਇਆ ਹੋਰ ਮੁਸ਼ਕਿਲ 📺 Mannਤ TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 Signs that the US-Iran war may end soon
👉 American journalist Shelly Kittleson kidnapped in Baghdad
👉 Chinese CCTV cameras banned in India
👉 Iran claims attack on major US military base in UAE
👉 Iran issues threats to major US companies including Apple, Tesla, and Google
👉 27-year-old Punjabi-origin man Jasman Sekhon shot dead in Surrey, Canada
👉 Seeking asylum in Canada becomes more difficult #PunjabiNews #MannatTV #BreakingNews #TodayPunjabiNews #USIranWar #BaghdadNews #CCTVBanIndia #IranUAE #TechNews #SurreyShooting #CanadaAsylum #GlobalNews #DailyNewsBulletin Mannat TV, Punjabi news, 1 April 2026 news, US Iran war end news, Shelly Kittleson kidnapped Baghdad, China CCTV ban India, Iran UAE attack claim, Iran threat US companies Apple Tesla Google, Jasman Sekhon Surrey shooting, Canada asylum rules change, latest Punjabi news bulletin, Mannat TV daily news ਅਮਰੀਕਾ-ਈਰਾਨ ਯੁੱਧ ਖ਼ਤਮ ਹੋਣ ਦੇ ਸੰਕੇਤ | ਬਗਦਾਦ ‘ਚ ਪੱਤਰਕਾਰ ਅਗਵਾ | ਭਾਰਤ ‘ਚ CCTV ਬੈਨ | ਸਰੀ ‘ਚ ਪੰਜਾਬੀ ਨੌਜਵਾਨ ਦੀ ਮੌਤ | ਕੈਨੇਡਾ ਅਸਾਇਲਮ ਹੋਇਆ ਔਖਾ
DHS ਦੀ ਸਕੱਤਰ Kristi Noem ਅਹੁਦੇ ਤੋਂ ਹੋਵੇਗੀ ਫ਼ਾਰਗ? ਅਮਰੀਕੀ ਸਿਆਸਤ ‘ਚ ਚਰਚਾ ਤੇਜ਼ ਅਮਰੀਕਾ ਦੇ Department of Homeland Security ਦੀ ਸਕੱਤਰ Kristi Noem ਨੂੰ ਅਹੁਦੇ ਤੋਂ ਹਟਾਏ ਜਾਣ ਦੀਆਂ ਖਬਰਾਂ ਨੇ ਅਮਰੀਕੀ ਸਿਆਸਤ ਵਿੱਚ ਚਰਚਾ ਤੇਜ਼ ਕਰ ਦਿੱਤੀ ਹੈ। ਰਿਪੋਰਟਾਂ ਮੁਤਾਬਕ ਪ੍ਰਸ਼ਾਸਨ ਦੇ ਅੰਦਰ ਕੁਝ ਨੀਤੀਆਂ ਅਤੇ ਫ਼ੈਸਲਿਆਂ ਨੂੰ ਲੈ ਕੇ ਵੱਡੇ ਮਤਭੇਦ ਸਾਹਮਣੇ ਆਏ ਹਨ। ਜੇ ਇਹ ਫ਼ੈਸਲਾ ਹੁੰਦਾ ਹੈ ਤਾਂ ਇਹ ਕਦਮ ਅਮਰੀਕੀ ਸੁਰੱਖਿਆ ਨੀਤੀਆਂ ਅਤੇ ਇਮੀਗ੍ਰੇਸ਼ਨ ਮਾਮਲਿਆਂ ‘ਤੇ ਵੀ ਅਸਰ ਪਾ ਸਕਦਾ ਹੈ। ਹਾਲਾਂਕਿ ਅਧਿਕਾਰਿਕ ਤੌਰ ‘ਤੇ ਇਸ ਬਾਰੇ ਪੂਰੀ ਪੁਸ਼ਟੀ ਅਜੇ ਨਹੀਂ ਹੋਈ। Reports suggest that DHS Secretary Kristi Noem may be removed from her position, sparking fresh debate in U.S. politics. Sources indicate that disagreements over certain policies and decisions within the administration could be behind the move. If confirmed, the decision may impact U.S. homeland security policies and immigration matters. However, there has been no official confirmation yet. #KristiNoem #DHS #USPolitics #AmericaNews #BreakingNews #HomelandSecurity #USGovernment #GlobalNews #MannatTV Kristi Noem, DHS Secretary news, Kristi Noem removal, US politics news, Department of Homeland Security news, America breaking news, US government update, immigration policy USA, global politics news Mannat TV – Punjab Di Har Vaddi Khabar
