https://www.youtube.com/shorts/JXF5-8vpa8s
Manager suspended in Gurudwara Sri Amb Sahib land fraud case #shorts #sgpc #harjinderdhami #latestnews #punjabnews #punjabinews #gurduwaraambsahib #mannattvnews
Breaking News ,Music, Entertainment & Gurbani Events
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 10 December 2025 | Mannat TV
Today’s Top Punjabi Headlines | Mannat TV 👉 ਅਮਰੀਕੀ ਟੈਰਿਫ ‘ਤੇ ਰੂਸ ਦਾ ਜਵਾਬ, ਕਿਹਾ ਭਾਰਤ ਕਿਤੋਂ ਵੀ ਖਰੀਦ ਸਕਦਾ ਹੈ ਤੇਲ
👉 ਪ੍ਰਵਾਸੀ ICE ਦੇ ਹੁਕਮਾਂ ਦੀ ਪਾਲਣਾ ਕਰਨ ਲਈ ਪਾਬੰਦ ਨਹੀਂ: ਮਮਦਾਨੀ
👉 ਟਰੰਪ ਵੱਲੋਂ ਕਿਸਾਨਾਂ ਲਈ 12 ਅਰਬ ਡਾਲਰ ਦੀ ਸਹਾਇਤਾ ਦਾ ਐਲਾਨ
👉 ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲੀਬਾਰੀ ਕਰਨ ਵਾਲਿਆਂ ਦੀ ਹੋਈ ਪਛਾਣ, ਤਸਵੀਰਾਂ ਜਾਰੀ
👉 ਇੰਡੋਨੇਸ਼ੀਆ ਚ 7 ਮੰਜਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ: 20 ਲੋਕਾਂ ਦੀ ਮੌਤ
👉 ਭਾਰਤੀ ਚੌਲਾਂ ‘ਤੇ ਹੁਣ ਟੈਰਿਫ ਹੋਰ ਸਖਤ ਕਰਨ ਦੇ ਟਰੰਪ ਦੇ ਸੰਕੇਤ
👉 ਵਿਦੇਸ਼ਾਂ ਤੋਂ ਆਉਣ ਵਾਲੇ ਪ੍ਰੋਫੈਸ਼ਨਲਜ਼ ਲਈ ਅਮਰੀਕਾ ਦੀਆਂ ਸਖਤ ਨੀਤੀਆਂ ਲਾਗੂ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 Russia responds to US tariffs, says India is free to buy oil from anywhere
👉 Immigrants not bound to follow ICE orders: Mamdani
👉 Trump announces 12 billion dollars in aid for farmers
👉 Shooters involved in firing at Kapil Sharma’s café identified; photos released
👉 Massive fire at a 7-storey building in Indonesia claims 20 lives
👉 Trump hints at even stricter tariffs on Indian rice
👉 US enforces strict policies for professionals arriving from abroad #PunjabiNews #MannatTV #BreakingNews #RussiaUS #IndiaOil #ICEOrders #TrumpFarmAid #KapilSharmaCafe #IndonesiaFire #IndianRiceTariff #USImmigrationPolicy #GlobalNews #DailyPunjabiNews #MannatTVNews Mannat TV, Punjabi news, 10 December 2025 news, Russia response to US tariffs, India oil purchase, Mamdani ICE statement, Trump 12B farmer aid, Kapil Sharma cafe shooting identified, Indonesia building fire 20 deaths, Trump strict rice tariff, US policies for foreign professionals, latest Punjabi news bulletin, Mannat TV daily news ਰੂਸ ਦਾ ਜਵਾਬ US ਟੈਰਿਫ ‘ਤੇ | ICE ਹੁਕਮ ਪਾਬੰਦੀ ਨਹੀਂ | ਟਰੰਪ ਦੀ 12 ਅਰਬ ਸਹਾਇਤਾ | ਕਪਿਲ ਸ਼ਰਮਾ ਕੈਫੇ ਗੋਲੀਬਾਰੀ | ਇੰਡੋਨੇਸ਼ੀਆ 20 ਮੌਤਾਂ | ਭਾਰਤੀ ਚੌਲਾਂ ‘ਤੇ ਸਖਤ ਟੈਰਿਫ | US ਸਖਤ ਨੀਤੀਆਂ
Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 608 ਸੋਰਠਿ ਮਹਲਾ ੫ ਘਰੁ ੧ ਤਿਤੁਕੇ
ੴ ਸਤਿਗੁਰ ਪ੍ਰਸਾਦਿ ॥
ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥ ਅਰਥ: ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ । ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ । ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ ।੨। ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ । ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ । (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ ।੩। ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ । ਹੇ ਗੋਪਾਲ ਪ੍ਰਭੂ ਜੀ ! ਅਸੀ ਜੀਵਾਂ ਨੇ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ । ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ ।੪।੧।
Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
ਸੰਗਤ ਵੱਲੋਂ ਲਗਾਤਾਰ 25 25 ਸਾਲਾਂ ਕਰਦੇ ਆ ਰਹੇ ਨੇ ਯੂਬਾ ਸਿਟੀ ਨਗਰ ਕੀਰਤਨ ਵਿਚ ਲੰਗਰਾਂ ਵਿਚ ਸੇਵਾ
Welcome to Mannat TV – A Pure Punjabi Entertainment Channel! 🌟 Your destination for authentic Punjabi culture, live event coverage, music videos, and full production services across North America. 📺 What We Do:
🎥 Live Event Coverage
🎬 Music Video Production
🎞️ Pre & Post Production Services
📡 TV Uplink via IP 🌍 Catch Us Live At Major Events Like:
Yuba City Nagar Kirtan Sikh Day Parade
Cal Cup Field Hockey Baisakhi Nagar Kirtan – Los Angeles Bakersfield Kabaddi Cup
Sikh Riders Parade – Bakersfield
Boston Bhangra & South Asian Showdown
Punjabi Music Concerts & Religious Events 🎶 From cultural celebrations to musical showcases — Mannat TV delivers high-quality, community-driven entertainment. 📍 Visit us: mannattvpunjabi.com
📱 Follow us on TikTok: tiktok.com/@mannattv
📸 Subscribe for more: YouTube.com/@mannattvpunjabi 👉 Don't forget to Like, Comment, and Subscribe! #MannatTV #PunjabiEntertainment #LivePunjabiEvents #NagarKirtan #PunjabiCulture #KabaddiCup #Baisakhi2025 #BostonBhangra #PunjabiMusic #SikhEvents #SouthAsianEvents #PunjabiLiveCoverage Mannat TV, Punjabi live events, Punjabi music videos, Nagar Kirtan live, Sikh Day Parade, Baisakhi parade, Kabaddi Cup USA, Punjabi production services, Punjabi concert coverage, Sikh cultural programs, Punjabi TV channel, Boston Bhangra, South Asian Showdown, Punjabi video production, Punjabi community channel
