https://www.youtube.com/shorts/wFHEw24PwgE
Mass shooting in British Columbia, Canada leaves 10 dead and several injured #canadanews #britishcolumbia #gunfiringnews #canadagunfiring #shorts #shortvideo #viralvideo #viralshorts #mannattv
Breaking News ,Music, Entertainment & Gurbani Events
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 866 ਗੋਂਡ ਮਹਲਾ ੫ ॥
ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥ ਅਰਥ: ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।੧।ਰਹਾਉ। (ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ ‘ਧੂਪ ਦੀਪ’ ਦੀ ਕ੍ਰਿਆ ਹੈ।੧। ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀ ਵਿਚ ਜੋੜਦਾ ਹੈ, ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ।੨। ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ। ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ।੩। ਹੇ ਭਾਈ! ਪ੍ਰਭੂ ਆਪਣੀ ਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ, (ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ। ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ।੪।੧੨।੧੪। Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
ਪੰਜਾਬ ਪੁਲਿਸ ਵਿੱਚ 3297 ਕਾਂਸਟੇਬਲ ਭਰਤੀ ਲਈ ਅਰਜ਼ੀਆਂ ਸ਼ੁਰੂ ਪੰਜਾਬ ਪੁਲਿਸ ਵੱਲੋਂ 3297 ਕਾਂਸਟੇਬਲ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਭਰਤੀ ਰਾਹੀਂ ਪੰਜਾਬ ਭਰ ਦੇ ਨੌਜਵਾਨਾਂ ਨੂੰ ਪੁਲਿਸ ਵਿਭਾਗ ਵਿੱਚ ਨੌਕਰੀ ਦਾ ਵੱਡਾ ਮੌਕਾ ਮਿਲੇਗਾ। ਉਮੀਦਵਾਰ ਆਨਲਾਈਨ ਅਰਜ਼ੀ ਦੇ ਸਕਦੇ ਹਨ ਅਤੇ ਭਰਤੀ ਪ੍ਰਕਿਰਿਆ ਵਿੱਚ ਲਿਖਤੀ ਪ੍ਰੀਖਿਆ, ਫਿਜ਼ਿਕਲ ਟੈਸਟ ਅਤੇ ਦਸਤਾਵੇਜ਼ ਜਾਂਚ ਸ਼ਾਮਲ ਹੋਵੇਗੀ। ਸਰਕਾਰ ਦਾ ਕਹਿਣਾ ਹੈ ਕਿ ਇਹ ਭਰਤੀ ਨਾਲ ਪੁਲਿਸ ਫੋਰਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ। ਨੌਜਵਾਨਾਂ ਵਿੱਚ ਇਸ ਭਰਤੀ ਨੂੰ ਲੈ ਕੇ ਕਾਫ਼ੀ ਉਤਸ਼ਾਹ ਦੇਖਿਆ ਜਾ ਰਿਹਾ ਹੈ। Applications have started for 3297 constable posts in Punjab Police. This recruitment offers a major opportunity for youth across Punjab to join the police force. Candidates can apply online, and the selection process will include a written examination, physical test, and document verification. The government says this recruitment will strengthen the police force and improve law and order in the state. Young aspirants are showing great enthusiasm for this recruitment drive. #PunjabPolice #PunjabPoliceRecruitment #ConstableRecruitment #PunjabJobs #GovernmentJobs PunjabNews PoliceJobs SarkariNaukri LatestNews MannatTV Punjab Police recruitment 2026, Punjab Police constable recruitment, Punjab Police jobs 3297 posts, Punjab government jobs, constable recruitment Punjab, Punjab Police application process, Punjab Police vacancy 2026, Mannat TV news Punjab
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 676 ਧਨਾਸਰੀ ਮਹਲਾ ੫ ॥
ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ॥੧॥ ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ॥ ਰਹਾਉ ॥ ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ॥੨॥ ਨਾਨਕ ਜੀ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ॥੩॥੩॥੨੧॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
