https://www.youtube.com/shorts/XWbMslk3NHE
NASA’s lunar mission rocket test fails #shorts #nasa #nasanews #latestnews #usanews #usanewslive #punjabnews #punjabinews #viralvideo #viralshorts #mannattv
Breaking News ,Music, Entertainment & Gurbani Events
Tax Season Alert | Get Your 1095 Fast & Easy Tax season ਚੱਲ ਰਿਹਾ ਹੈ ਅਤੇ ਟੈਕਸ ਫਾਈਲ ਕਰਨ ਲਈ ਤੁਹਾਨੂੰ ਆਪਣੀ ਇੰਸ਼ੋਰੈਂਸ ਦਾ proof ਚਾਹੀਦਾ ਹੈ। Amrit Insurance ਵੱਲੋਂ ਤੁਹਾਨੂੰ 1095 ਫਾਰਮ ਤੁਰੰਤ ਉਪਲਬਧ ਕਰਵਾਇਆ ਜਾਂਦਾ ਹੈ। ਅੱਜ ਹੀ ਕਾਲ ਕਰੋ ਅਤੇ ਆਪਣਾ 1095 ਹਾਸਲ ਕਰੋ। Tax season is here and you need insurance proof to file your taxes. Amrit Insurance provides your 1095 form quickly and hassle-free. Call today to get yours. #TaxSeason #1095Form #InsuranceProof #AmritInsurance #PunjabiPromo #MannatProduction 1095 form, tax season insurance proof, Amrit Insurance 1095, tax filing help, Punjabi promotion, Mannat Production promo Promotion by Mannat Production | Call Now: 805 803 0181
SGPC ਮੁਲਾਜ਼ਮਾਂ ਵੱਲੋਂ ਮੂਲ ਮੰਤਰ ਅਤੇ ਗੁਰਮੰਤਰ ਦੇ ਜਾਪ ਨਾਲ ਕੰਮ ਦੀ ਸ਼ੁਰੂਆਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁਲਾਜ਼ਮਾਂ ਵੱਲੋਂ ਹਰ ਰੋਜ਼ ਦੇ ਕੰਮ ਦੀ ਸ਼ੁਰੂਆਤ ਮੂਲ ਮੰਤਰ ਅਤੇ ਗੁਰਮੰਤਰ ਦੇ ਜਾਪ ਨਾਲ ਕੀਤੀ ਜਾ ਰਹੀ ਹੈ। ਇਸ ਉਪਰਾਲੇ ਦਾ ਮਕਸਦ ਦਫ਼ਤਰ ਵਿੱਚ ਆਤਮਿਕ ਮਾਹੌਲ ਬਣਾਉਣਾ ਅਤੇ ਕਰਮਚਾਰੀਆਂ ਨੂੰ ਗੁਰਬਾਣੀ ਨਾਲ ਜੋੜਨਾ ਹੈ। SGPC ਪ੍ਰਬੰਧਨ ਦੇ ਅਨੁਸਾਰ, ਇਸ ਨਾਲ ਨਾ ਸਿਰਫ਼ ਮਨ ਨੂੰ ਸ਼ਾਂਤੀ ਮਿਲਦੀ ਹੈ, ਸਗੋਂ ਕੰਮ ਵਿੱਚ ਇਮਾਨਦਾਰੀ ਅਤੇ ਨਿਸ਼ਠਾ ਵੀ ਵਧਦੀ ਹੈ।
ਮੁਲਾਜ਼ਮਾਂ ਨੇ ਇਸ ਪ੍ਰਥਾ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਉਨ੍ਹਾਂ ਦੇ ਰੋਜ਼ਾਨਾ ਜੀਵਨ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ। ਇਸ ਤਰ੍ਹਾਂ ਦੇ ਧਾਰਮਿਕ ਉਪਰਾਲੇ ਸਿੱਖ ਸੰਸਕਾਰਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸੇਵਾ ਭਾਵਨਾ ਨੂੰ ਵੀ ਉਤਸ਼ਾਹਿਤ ਕਰਦੇ ਹਨ। Employees of the Shiromani Gurdwara Parbandhak Committee (SGPC) have started their daily work routine with the recitation of Mool Mantar and Gurmantra. This initiative aims to create a spiritual environment in the workplace and connect employees with Gurbani. According to SGPC management, this practice not only brings mental peace but also enhances honesty and dedication toward work.
Employees have welcomed this step, stating that it is helping bring positive changes in their daily lives. Such spiritual initiatives strengthen Sikh values and promote a sense of service among individuals. #SGPC #MoolMantar #Gurmantra #Sikhism #Gurbani #Spirituality #PunjabNews #SikhValues #DailyPrayer #ReligiousNews SGPC employees prayer, Mool Mantar path, Gurmantra jaap, SGPC news Punjab, Sikh prayer workplace, Gurbani jaap news, Punjab religious news, SGPC initiative, Sikh spirituality daily routine, latest SGPC update Mannat TV Channel Line:
Mannat TV ਤੇ ਵੇਖੋ ਹਰ ਤਾਜ਼ਾ ਖ਼ਬਰ, ਧਾਰਮਿਕ ਤੇ ਸਮਾਜਿਕ ਅਪਡੇਟ ਸਭ ਤੋਂ ਪਹਿਲਾਂ।
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 742 ਸੂਹੀ ਮਹਲਾ ੫ ॥
ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥ ਅਰਥ: ਹੇ ਪ੍ਰਭੂ! ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ, ਪਰ ਤੂੰ ਆਪਣੇ ਸੇਵਕ ਨੂੰ (ਉਸ ਵਿਚੋਂ) ਆਪ ਕੱਢ ਲਿਆ।੧।ਰਹਾਉ। ਹੇ ਭਾਈ! ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ।੧। ਹੇ ਭਾਈ! ਸਰਨ ਆਏ ਮਨੁੱਖ ਦੇ) ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ।੨। ਹੇ ਭਾਈ! ਸੇਵਕ ਦੇ) ਅਨੇਕਾਂ ਗ਼ਮ ਤੇ ਰੋਗ ਵੱਡੀਆਂ ਭਾਰੀਆਂ ਮੁਸੀਬਤਾਂ ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ।੩। ਹੇ ਨਾਨਕ! ਆਖ-ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦੇ ਚਰਨ ਫੜ ਲਏ, ਜੋ ਮਨੁੱਖ ਪ੍ਰਭੂ ਦੀ ਸਰਨ ਆ ਪਿਆ, ਪਰਮਾਤਮਾ ਨੇ ਮੇਹਰ ਦੀ ਨਿਗਾਹ ਕਰ ਕੇ ਉਸ ਨੂੰ ਆਪਣੇ ਲੜ ਲਾ ਲਿਆ।੪।੨੨।੨੮। सूही महला ५ ॥
अनिक बींग दास के परहरिआ ॥ करि किरपा प्रभि अपना करिआ ॥१॥ तुमहि छडाइ लीओ जनु अपना ॥ उरझि परिओ जालु जगु सुपना ॥१॥ रहाउ ॥ परबत दोख महा बिकराला ॥ खिन महि दूरि कीए दइआला ॥२॥ सोग रोग बिपति अति भारी ॥ दूरि भई जपि नामु मुरारी ॥३॥ द्रिसटि धारि लीनो लड़ि लाइ ॥ हरि चरण गहे नानक सरणाइ ॥४॥२२॥२८॥ अर्थ: हे प्रभू! सपने जैसे जगत (के मोह) जाल (ने तेरे सेवक को चारों तरफ से) उलझा लिया है, पर तूने अपने सेवक को (उसमें से) स्वयं निकाल लिया।1। रहाउ। हे भाई! प्रभू ने अपने सेवक के अनेकों टेढ़-मेढ़ (छल कपट) दूर कर दिए, और कृपा करके उसको अपना बना लिया है।1। हे भाई! (शरण आए मनुष्य के) पहाड़ों जितने बड़े और भयानक ऐब दीनों पर दया करने वाले परमात्मा ने एक छिन में दूर कर दिए।2। हे भाई! (सेवक के) अनेकों ग़म और रोग बड़ी भारी मुसीबतें परमात्मा का नाम जपके दूर हो गई।3। हे नानक! (कह–हे भाई!) जिस मनुष्य ने परमात्मा के चरण पकड़ लिए, जो मनुष्य प्रभू की शरण आ पड़ा, परमात्मा ने मेहर की निगाह करके उसको अपने साथ लगा लिया।4।22।28। Meaning: After wandering through so many incarnations, I have come to Your Sanctuary. Save me – lift my body up out of the deep, dark pit of the world, and attach me to Your feet. ||1|| Pause || I do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. ||1|| Comforts, riches and the sweet pleasures of Maya – do not implant these within your mind. Daas Nanak Ji is satisfied and satiated by the Blessed Vision of the Lord’s Darshan; his only ornamentation is the love of the Lord’s Name. ||2||8||12|| #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
