New astronauts arrive at the International Space Station #shorts #latestnews #viralvideo #viralshorts #shortvideo #astronauts #spacex #elonmusk #mannattvnews
New astronauts arrive at the International Space Station
Breaking News ,Music, Entertainment & Gurbani Events
Mayor Ali Sajjad Taj Shares His Thoughts | Grand Opening Review City of Artesia Mayor Ali Sajjad Taj attended the Grand Opening Ceremony of New Delhi Sweets & Snacks and shared his appreciation for the business and its importance on Pioneer Boulevard – Little India.
He highlighted community growth, cultural identity, and the role of local businesses in strengthening Artesia. 📍 Location: 18526 Pioneer Blvd, Artesia, CA 90701
🍽️ New Delhi Sweets & Snacks #MayorAliSajjadTaj
#CityOfArtesia
#GrandOpening
#LittleIndia
#NewDelhiSweetsAndSnacks
#CommunitySupport
#IndianBusinessUSA
#ArtesiaCA
#PioneerBoulevard
#BusinessGrowth Mayor Ali Sajjad Taj review, City of Artesia mayor speech, New Delhi Sweets and Snacks grand opening, Little India Pioneer Boulevard, Artesia city officials, Indian restaurant opening California, community business support USA, Artesia mayor comments, Indian business USA, Punjabi community California
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 853 ਸਲੋਕ ਮਃ ੩ ॥
ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ ਪਉੜੀ ॥ ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥ ਅਰਥ: ਹੇ ਪ੍ਰਭੂ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ।ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ ॥੧॥ ਮਃ ੩ ॥ ਹੇ ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, (ਇਸ ਦੇ ਅਸਰ ਹੇਠ ਜੀਵ ਪਰਮਾਤਮਾ ਨੂੰ ਵਿਸਾਰ ਕੇ) ਹੋਰ (ਦੇ ਮੋਹ) ਵਿਚ ਜਾ ਫਸਦਾ ਹੈ। ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈ, ਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ। ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾੜ ਦੇਈਏ, ਤਦੋਂ ਹੀ ਇਹ (ਜੀਵ ਦੇ) ਅੰਦਰੋਂ ਮੁੱਕਦੀ ਹੈ। (ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਮਾਇਆ ਦੀ ਹਉਮੈ ਮੁੱਕਦੀ ਹੈ ਉਸ ਦਾ) ਤਨ (ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਹੇ ਨਾਨਕ! ਗੁਰੂ ਦਾ ਸ਼ਬਦ ਹੀ ਮਾਇਆ ਦਾ ਪ੍ਰਭਾਵ ਮੁਕਾਣ ਦਾ ਵਸੀਲਾ ਹੈ, ਤੇ, ਇਹ ਸ਼ਬਦ ਗੁਰੂ ਦੀ ਸਰਨ ਪਿਆਂ ਮਿਲਦਾ ਹੈ ॥੨॥ ਪਉੜੀ ॥ (ਜਿਹੜੀ) ਇੱਜ਼ਤ ਗੁਰੂ (ਅਮਰਦਾਸ ਜੀ) ਦੀ (ਹੋਈ, ਉਹ) ਗੁਰੂ (ਅੰਗਦ ਸਾਹਿਬ) ਨੇ ਪਰਮਾਤਮਾ ਦੀ ਹਜ਼ੂਰੀ ਤੋਂ (ਮਿਲਿਆ) ਹੁਕਮ ਸਮਝ ਕੇ ਪਰਵਾਨਾ ਸਮਝ ਕੇ (ਉਹਨਾਂ ਨੂੰ) ਦਿੱਤੀ। ਪੁੱਤਰਾਂ ਨੇ, ਭਤੀਜਿਆਂ ਨੇ, ਜਵਾਈਆਂ ਨੇ, ਹੋਰ ਸੱਕੇ ਸਾਕ ਅੰਗਾਂ ਨੇ ਚੰਗੀ ਤਰ੍ਹਾਂ ਪਰਖ ਕੇ ਵੇਖ ਲਿਆ ਸੀ (ਗੁਰੂ ਨੇ) ਸਭਨਾਂ ਦਾ ਮਾਣ ਦੂਰ ਕਰ ਦਿੱਤਾ।ਹੇ ਭਾਈ! ਪਰਮਾਤਮਾ ਨੇ (ਗੁਰੂ ਦੀ ਰਾਹੀਂ) ਸਾਰੇ ਸੰਸਾਰ ਨੂੰ (ਨਾਮ ਦੀ) ਬਖ਼ਸ਼ਸ਼ ਕੀਤੀ ਹੈ; ਜਿੱਥੇ ਭੀ ਕੋਈ ਵੇਖਦਾ ਹੈ ਉਥੇ ਹੀ ਪਿਆਰਾ ਗੁਰੂ (ਨਾਮ ਦੀ ਦਾਤਿ ਦੇਣ ਲਈ ਮੌਜੂਦ) ਹੈ। ਜਿਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਤੀਜਦਾ ਹੈ ਉਹ ਇਸ ਲੋਕ ਵਿਚ ਤੇ ਪਰਲੋਕ ਵਿਚ ਕਾਮਯਾਬ ਹੋ ਜਾਂਦਾ ਹੈ, ਪਰ ਜਿਹੜਾ ਮਨੁੱਖ ਗੁਰੂ ਵਲੋਂ ਮੂੰਹ ਮੋੜਦਾ ਹੈ, ਉਹ ਭਟਕਦਾ ਫਿਰਦਾ ਹੈ, ਉਸ ਦਾ ਹਿਰਦਾ-ਥਾਂ (ਵਿਕਾਰਾਂ ਨਾਲ) ਗੰਦਾ ਟਿਕਿਆ ਰਹਿੰਦਾ ਹੈ। ਹੇ ਨਾਨਕ! ਆਖ-) ਸਭ ਦੇ ਦਿਲ ਦੀ ਜਾਣਨ ਵਾਲਾ ਸਭ ਦਾ ਮਿੱਤਰ ਸਭ ਵਿਚ ਵਿਆਪਕ ਪ੍ਰਭੂ ਆਪਣੇ ਸੇਵਕ ਦੇ ਪੱਖ ਤੇ ਰਹਿੰਦਾ ਹੈ।ਹੇ ਭਾਈ! ਗੁਰੂ ਦੇ ਦਰ ਤੋਂ) ਆਤਮਕ ਖ਼ੁਰਾਕ ਮਿਲਦੀ ਵੇਖ ਕੇ ਸਾਰੇ ਲੋਕ ਗੁਰੂ ਦੀ ਚਰਨੀਂ ਆ ਲੱਗੇ। ਗੁਰੂ ਨੇ ਸਭਨਾਂ ਦੇ ਮਨ ਤੋਂ ਅਹੰਕਾਰ ਦੂਰ ਕਰ ਦਿੱਤਾ ॥੧੦॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Global Truck Permits Portal Live Demo | Trucking Compliance Digital Solution | Launch 1 March 2026 Global Truck Permits ਵੱਲੋਂ ਆਪਣੇ Design ਕੀਤੇ Digital Compliance Portal ਦੀ ਪਹਿਲੀ Live Demo ਟਰੱਕਿੰਗ ਭਾਈਚਾਰੇ ਨੂੰ ਦਿੱਤੀ ਗਈ।
ਇਹ Portal Trucking Companies ਲਈ Permits, Compliance ਅਤੇ Fleet Management ਨੂੰ ਸੌਖਾ, ਕਫਾਇਤੀ ਅਤੇ ਪੂਰੀ ਤਰ੍ਹਾਂ Paperless ਬਣਾਉਣ ਵਾਸਤੇ ਤਿਆਰ ਕੀਤਾ ਗਿਆ ਹੈ। Tenstreet ਅਤੇ DOT Ready ਵਰਗੀਆਂ ਕੰਪਨੀਆਂ ਦੇ ਮੁਕਾਬਲੇ ਇਹ Portal ਵੱਧ ਵਿਸ਼ੇਸ਼ਤਾਵਾਂ ਅਤੇ ਬਹੁਤ ਹੀ User Friendly Interface ਨਾਲ ਤਿਆਰ ਕੀਤਾ ਗਿਆ ਹੈ। 1 March 2026 ਤੋਂ ਇਹ Portal Trucking Community ਲਈ ਉਪਲਬਧ ਹੋਵੇਗਾ। ਸਾਰੇ Trucking Companies ਦੇ ਨੁਮਾਇੰਦਿਆਂ ਅਤੇ Compliance Business ਨਾਲ ਜੁੜੇ ਸੱਜਣਾਂ ਦਾ ਹਾਰਦਿਕ ਧੰਨਵਾਦ। 📞 Contact: 209-636-0880
🌐 Website: globaltruckpermits.com Global Truck Permits presented the first Live Demo of its newly designed Digital Compliance Portal for the trucking community. This portal is built to simplify permits, compliance, and fleet management with a fully paperless, affordable, and user-friendly system. Positioned as a competitive alternative to Tenstreet and DOT Ready, the platform offers enhanced features and a simplified user interface. Official Launch Date: March 1, 2026 Contact: 209-636-0880
Website: globaltruckpermits.com Global Truck Permits, Trucking Compliance, Truck Permit Services, Fleet Management Portal, Digital Trucking Solution, Paperless Trucking, DOT Compliance, Trucking Industry USA, Tenstreet Alternative, DOT Ready Alternative global truck permits, trucking compliance portal, fleet management software trucking, truck permit services usa, paperless trucking solution, dot compliance system, tenstreet alternative, dot ready alternative, trucking software 2026, trucking community usa
