New Delhi Sweets & Snacks Artesia | Grand Opening
Related Posts
Hukamnama | Sri Darbar Sahib | 08 January 2026 | ਹੁਕਮਨਾਮਾ
- admin
- January 7, 2026
- 0
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 656 ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧। (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।੨।੧੦। ਸ਼ਬਦ ਦਾ ਭਾਵ: ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ।੧੦। संतहु मन पवनै सुखु बनिआ ॥ किछु जोगु परापति गनिआ ॥ रहाउ ॥ गुरि दिखलाई मोरी ॥ जितु मिरग पड़त है चोरी ॥ मूंदि लीए दरवाजे ॥ बाजीअले अनहद बाजे ॥१॥ कु्मभ कमलु जलि भरिआ ॥ जलु मेटिआ ऊभा करिआ ॥ कहु कबीर जन जानिआ ॥ जउ जानिआ तउ मनु मानिआ ॥२॥१०॥ हे संत जनो! (मेरे) पवन (जैसे चंचल) मन को (अब) सुख मिल गया है, (अब ये मन प्रभू का मिलाप) हासिल करने के लायक थोड़ा बहुत समझा जा सकता है। रहाउ। (क्योंकि) सतिगुरू ने (मुझे मेरी वह) कमजोरी दिखा दी है जिसके कारण (कामादिक) पशू अडोल ही (मुझे) आ दबाते थे; (सो, मैंने गुरू की मेहर से शरीर के) दरवाजे (ज्ञानेन्द्रियों को: पर निंदा, पर तन, पर धन आदि से) बँद कर लिया है और (मेरे अंदर प्रभू की सिफत सालाह के) बाजे एक-रस बजने लग पड़े हैं।1। (मेरा) हृदय-कमल रूपी घड़ा (पहले विकारों से) पानी से भरा हुआ था, (अब गुरू की बरकति से मैंने वह) पानी डोल दिया है और (हृदय को) ऊँचा उठा लिया है। हे दास कबीर! (अब) कह– मैंने (प्रभू से) जान-पहचान कर ली है, और जब से ये सांझ डाली है, मेरा मन (उस प्रभू में) गिझ गया है।2।10। शबद का भाव: जब गुरू मनुष्य को समझा देता है कि विकार कैसे आ हमला करते हैं, और जब सिमरन की सहायता से मनुष्य उन हमलों से बचाव कर लेता है, तो मन चंचलता से हट के आत्मिक सुख में टिक जाता है।10। Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
New Delhi Sweets & Snacks Artesia
- admin
- January 26, 2026
- 0
New Delhi Sweets & Snacks Artesia Mannat TV – Pure Punjabi Entertainment Welcome to Mannat TV, your trusted destination for authentic Punjabi culture and entertainment across North America. We bring you high-quality coverage of Punjabi community events, music videos, and cultural celebrations with a professional production touch. What We Do
• Live Event Coverage
• Music Video Production
• Pre & Post Production Services
• TV Uplink via IP Featured Events
• Yuba City Nagar Kirtan
• Sikh Day Parade
• Cal Cup Field Hockey
• Baisakhi Nagar Kirtan – Los Angeles
• Bakersfield Kabaddi Cup
• Sikh Riders Parade – Bakersfield
• Boston Bhangra & South Asian Showdown
• Punjabi Music Concerts and Religious Events From cultural showcases to musical performances, Mannat TV delivers professional, community-driven programming that celebrates Punjabi identity and heritage. Connect With Us
Website: [mannattvpunjabi.com](https://mannattvpunjabi.com)
TikTok: [tiktok.com/@mannattv](https://tiktok.com/@mannattv)
YouTube: [youtube.com/@mannattvpunjabi](https://youtube.com/@mannattvpunjabi) Subscribe to our channel for authentic Punjabi entertainment, exclusive event coverage, and new video updates every week. #MannatTV #PunjabiEntertainment #LivePunjabiEvents #NagarKirtan #PunjabiCulture #KabaddiCup #Baisakhi #BostonBhangra #PunjabiMusic #SikhEvents #SouthAsianEvents #PunjabiProduction #PunjabiCommunity
Meta faces serious allegations related to child sexual exploitation content
- admin
- February 9, 2026
- 0


