https://www.youtube.com/watch?v=E8n71454RL0
New Delhi Sweets & Snacks Artesia | Grand Opening
Breaking News ,Music, Entertainment & Gurbani Events
ਕੈਨੇਡਾ ਵਿੱਚ ਅਸਾਇਲਮ ਲੈਣਾ ਹੋਇਆ ਹੋਰ ਮੁਸ਼ਕਿਲ Canada ਵਿੱਚ ਅਸਾਇਲਮ (ਸ਼ਰਨਾਰਥੀ ਦਰਜਾ) ਲੈਣ ਦੀ ਪ੍ਰਕਿਰਿਆ ਹੁਣ ਹੋਰ ਵੀ ਸਖ਼ਤ ਬਣਾਈ ਜਾ ਰਹੀ ਹੈ। ਸਰਕਾਰ ਵੱਲੋਂ ਨਵੇਂ ਨਿਯਮਾਂ ਅਤੇ ਜਾਂਚ ਪ੍ਰਕਿਰਿਆ ਨੂੰ ਕੜਾ ਕਰਨ ਦੇ ਫ਼ੈਸਲੇ ਕਾਰਨ ਕਈ ਅਰਜ਼ੀਕਾਰਾਂ ਲਈ ਮਨਜ਼ੂਰੀ ਲੈਣਾ ਔਖਾ ਹੋ ਸਕਦਾ ਹੈ। ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਇਹ ਕਦਮ ਗਲਤ ਅਤੇ ਝੂਠੀਆਂ ਅਰਜ਼ੀਆਂ ਨੂੰ ਰੋਕਣ ਲਈ ਚੁੱਕਿਆ ਗਿਆ ਹੈ। ਇਸ ਨਾਲ ਅਸਲ ਸ਼ਰਨਾਰਥੀਆਂ ਲਈ ਵੀ ਪ੍ਰਕਿਰਿਆ ਲੰਬੀ ਅਤੇ ਜਟਿਲ ਹੋ ਸਕਦੀ ਹੈ, ਜਿਸ ਨਾਲ ਲੋਕਾਂ ਵਿੱਚ ਚਿੰਤਾ ਵਧ ਰਹੀ ਹੈ। In Canada, the process of seeking asylum has become more difficult due to stricter rules and tighter screening measures introduced by the government. Officials state that these changes aim to prevent fraudulent claims and ensure system integrity. However, the new policies may also make it harder and slower for genuine asylum seekers to get approval, raising concerns among applicants and advocacy groups. #Canada #Asylum #Immigration #Refugees #BreakingNews #PunjabiNews #MannatTV Canada asylum news, Canada immigration rules 2026, asylum process Canada update, refugee policy Canada, Punjabi news Canada immigration, latest Canada news Punjabi Mannat TV Line:
Stay tuned with Mannat TV for more global updates and breaking news.
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 634 ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 666 ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ ਵਿਆਖਿਆ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ॥੧॥ ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ॥ ਰਹਾਉ ॥ ਹੇ ਭਾਈ! ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਇਵੇਂ ਸੋਧਿਆ ਜਾਂਦਾ ਹੈ, ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ ॥੨॥ (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ॥੩॥ ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਹੇ ਨਾਨਕ ਜੀ! (ਆਖੋ-) ਦਾਸਾਂ ਦੀ ਲਾਜ ਰੱਖ ਲੈ ॥੪॥੧॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith