Apr, Wed, 2026 Hukamnama Shri Darbar Sahib , Daily Mukhwaak
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 866 ਗੋਂਡ ਮਹਲਾ ੫ ॥
ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥ ਅਰਥ: ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।੧।ਰਹਾਉ। (ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ ‘ਧੂਪ ਦੀਪ’ ਦੀ ਕ੍ਰਿਆ ਹੈ।੧। ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀ ਵਿਚ ਜੋੜਦਾ ਹੈ, ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ।੨। ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ। ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ।੩। ਹੇ ਭਾਈ! ਪ੍ਰਭੂ ਆਪਣੀ ਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ, (ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ। ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ।੪।੧੨।੧੪। #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
Archives
Live Updates: Trump says "whole civilization will die tonight" as strikes on Iran ramp up ahead of his deadline – CBS News
Live Updates: Trump says “whole civilization will die tonight” as strikes on Iran ramp up ahead of his deadline CBS NewsTrump widens threat to all of Iran’s power plants and bridges as his deadline for a deal approaches AP NewsTrump Issu…
Oil jumps above $117 as Trump's Strait of Hormuz deadline approaches – NBC News
Oil jumps above $117 as Trump’s Strait of Hormuz deadline approaches NBC NewsThe Oil Price For Dated Brent Breaks Record Set in 2008 forbes.comFuel prices could keep rising for months even if Hormuz reopens, US EIA says Reuter…
Wall Street off session lows as Trump's Iran deadline looms – Reuters
Wall Street off session lows as Trump’s Iran deadline looms ReutersS&P 500 ekes out a gain Tuesday, rebounding as traders hope for last-minute Iran deal: Live updates CNBCStock market today: S&P 500, Nasdaq close slightly higher …
Pakistan proposes 2-week Iran ceasefire ahead of Trump deadline – Axios
Pakistan proposes 2-week Iran ceasefire ahead of Trump deadline AxiosView Full Coverage on Google News
Apple’s Foldable iPhone Remains on Track for September Debut (AAPL) – bloomberg.com
Apple’s Foldable iPhone Remains on Track for September Debut (AAPL) bloomberg.comFoldable iPhone hits engineering snags, shipment delays possible: sources Nikkei AsiaApple shares sink on report of foldable iPhone delays CNBCiP…
‘I Love Viktor’: Trump and Vance Cheer on Orban in Hungarian Race – The New York Times
‘I Love Viktor’: Trump and Vance Cheer on Orban in Hungarian Race The New York TimesTrump Live Updates: Acting Attorney General Says Only Trump Knows Why Bondi Was Fired The New York TimesVance makes time to visit Hungary to support Orbá…
Iran calls on young people to form human chains around power plants as Trump deadline looms – The Guardian
Iran calls on young people to form human chains around power plants as Trump deadline looms The GuardianIranians form human chains at bridges and power plants BBCIran Calls for Human Chains to Protect Power Plants as Trump’s Deadline Nea…
LAPD releases bodycam video weeks after police shot, killed armed robbery suspect at 7-Eleven
A month after police shot and killed an armed robbery suspect at a 7-Eleven, the LAPD released body camera video of the confrontation.
WWII combat medic veteran honored during flag ceremony at Disneyland
If you’ve ever been to Disneyland, you may have caught the daily Flag Retreat ceremony on Main Street, U.S.A. A local World War II veteran was honored at the Happiest Place on Earth.
