Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 666 ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ ਵਿਆਖਿਆ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ॥੧॥ ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ॥ ਰਹਾਉ ॥ ਹੇ ਭਾਈ! ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਇਵੇਂ ਸੋਧਿਆ ਜਾਂਦਾ ਹੈ, ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ ॥੨॥ (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ॥੩॥ ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਹੇ ਨਾਨਕ ਜੀ! (ਆਖੋ-) ਦਾਸਾਂ ਦੀ ਲਾਜ ਰੱਖ ਲੈ ॥੪॥੧॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Archives
Shop exclusive deals on self-care essentials with ABC Secret Savings
Shop exclusive deals on self-care essentials up to 50% off with ABC Secret Savings.
Snow plow driver rescues lost dogs during height of blizzard in New York
A Department of Public Works employee was out plowing roads on Long Island when he spotted the pooches running down the westbound side of Sunrise Highway.
Trump's new global tariff comes into effect at 10% – BBC
Trump’s new global tariff comes into effect at 10% BBCOpinion | Again, Trump Completely Misreads the Law The New York TimesAfter Trump’s Major Tariff Setback, The World Asks: What Now? Bloomberg.comOpinion | The Unending Trump…
Over 150 U.S. aircraft sweep into Europe, Middle East as Trump mulls strikes – The Washington Post
Over 150 U.S. aircraft sweep into Europe, Middle East as Trump mulls strikes The Washington PostTrump Says Top General Predicts Easy Victory Over Iran; He Says Otherwise in Private The New York TimesTrump confronts his 3 main options on …
Driver plows into crowd outside Redlands bar after fight; gunfire erupts after crash, video shows
Gunfire erupted after a person involved in a fight got into a car and plowed into a crowd of people standing on the street outside a Redlands bar, authorities said.
'Lizzie McGuire' stars remember Robert Carradine after his death at 71
Actress Hilary Duff is remembering her TV dad, Robert Carradine, with whom she starred on the Disney Channel show “Lizzie McGuire.”
YouTube’s cheaper subscription is getting background play and downloads – The Verge
YouTube’s cheaper subscription is getting background play and downloads The VergeView Full Coverage on Google News


