Savannah Guthrie was back at NBC’s “Today” show anchor desk on Monday, marking a return for the first time in more than two months since her mother’s disappearance.
Archives
Hukamnama | Sri Darbar Sahib | 07 April 2026 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 654 ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥ ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ☬ ਪੰਜਾਬੀ ਵਿੱਚ ਵਿਆਖਿਆ :- ☬
ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ॥੧॥ ਹੇ ਮਨ! ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ, ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ ॥੧॥ ਰਹਾਉ ॥ ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, ‘ਅਲੱਖ’ ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ॥੨॥ ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ ॥੩॥ ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ)। ਕਬੀਰ ਜੀ ਆਖਦੇ ਹਨ – ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ ॥੪॥੩॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
Trailer: Nikki Glaser to debut 'Good Girl' stand-up special on Hulu
Nikki Glaser is back with a new stand-up special, “Nikki Glaser: Good Girl.” Watch the trailer, and stream April 24 on Hulu.
Artemis II kicks off trip around the moon after surpassing Apollo 13's distance record
The three Americans and one Canadian on Monday journeyed farther from Earth than any other humans.
Documentary short series '4×20: Quick Hits' gets first look trailer
Go inside the history of America’s cannabis culture in this anthology from executive producer Jimmy Kimmel!
Inside Anne Hathaway, Meryl Streep's fashion for 'The Devil Wears Prada 2' Tokyo press stop
A global tour. In spring? Groundbreaking. Peek inside the lookbooks documenting Anne Hathaway and Meryl Streep’s looks during their “The Devil Wears Prada 2” press tour.
Carson High School placed on lockdown
Carson High School was placed on lockdown Monday morning for an ongoing investigation.
Fire inside emergency room prompts evacuations at Montebello hospital
Authorities responded to a fire Monday morning at a hospital in Montebello, prompting evacuations.
Bomb squad called after traffic stop in Sun Valley; police shoot, kill dog
A man was detained and a dog was shot and killed by police following what started as a traffic stop in Sun Valley early Monday morning.
S&P 500 rises slightly as investors hope for last-minute Iran ceasefire: Live updates – CNBC
S&P 500 rises slightly as investors hope for last-minute Iran ceasefire: Live updates CNBCStock Market Today: Dow, Nasdaq Move Higher on Cease-Fire Efforts — Live Updates WSJTrading Open Shadowed by Trump Escalation Threats: Markets …
