ਹੋਲਾ ਮਹੱਲਾ 2026 ਰਿਵਰਸਾਈਡ USA 🇺🇸 | ਚੋਲੇ ਭਠੂਰੇ ਲੰਗਰ ਦੀ ਸੇਵਾ | Part 2

Hola Mohalla 2026 Riverside USA 🇺🇸 | Chhole Bhature Langar Stall | Part 2 ਹੋਲਾ ਮਹੱਲਾ 2026 ਰਿਵਰਸਾਈਡ USA ਵਿੱਚ ਚੱਲ ਰਹੇ ਲੰਗਰ ਦੀ ਸੇਵਾ ਦਾ ਸੁੰਦਰ ਦ੍ਰਿਸ਼। ਇਸ ਵੀਡੀਓ ਵਿੱਚ ਤੁਸੀਂ ਦੇਖੋਗੇ ਚੋਲੇ ਭਠੂਰੇ ਦੇ ਲੰਗਰ ਦੀ ਸੇਵਾ, ਸੇਵਾਦਾਰਾਂ ਦੀ ਮਿਹਨਤ ਅਤੇ ਸੰਗਤ ਦਾ ਪਿਆਰ। Part 2 ਵਿੱਚ ਹੋਰ ਵੀ ਖਾਸ ਪਲ ਕੈਪਚਰ ਕੀਤੇ ਗਏ ਹਨ ਜੋ ਸਿੱਖੀ ਦੀ ਸੇਵਾ ਭਾਵਨਾ ਨੂੰ ਦਰਸਾਉਂਦੇ ਹਨ। Experience the spirit of Hola Mohalla 2026 in Riverside, USA 🇺🇸. This video showcases the Chhole Bhature Langar Stall, highlighting the dedication of volunteers and the love of the sangat. Part 2 brings more beautiful moments reflecting the true essence of Sikh seva and community. #HolaMohalla2026 #RiversideUSA #LangarSeva #ChholeBhature #SikhCommunity #Seva #PunjabiCulture #MannatProduction #HolaMohallaUSA #LangarVibes Hola Mohalla 2026, Riverside USA Hola Mohalla, Chhole Bhature Langar, Sikh Langar USA, Punjabi vlog USA, Sikh festival 2026, Langar seva video, Riverside Gurudwara event, Hola Mohalla vlog, Punjabi community USA, Mannat Production videos Mannat TV | Like | Share | Subscribe 🔔

chhole bhature langar 2

. Mannat TV – Pure Punjabi Entertainment Welcome to Mannat TV, your trusted destination for authentic Punjabi culture and entertainment across North America. We bring you high-quality coverage of Punjabi community events, music videos, and cultural celebrations with a professional production touch. What We Do
• Live Event Coverage
• Music Video Production
• Pre & Post Production Services
• TV Uplink via IP Featured Events
• Yuba City Nagar Kirtan
• Sikh Day Parade
• Cal Cup Field Hockey
• Baisakhi Nagar Kirtan – Los Angeles
• Bakersfield Kabaddi Cup
• Sikh Riders Parade – Bakersfield
• Boston Bhangra & South Asian Showdown
• Punjabi Music Concerts and Religious Events From cultural showcases to musical performances, Mannat TV delivers professional, community-driven programming that celebrates Punjabi identity and heritage. Connect With Us
Website: [mannattvpunjabi.com](https://mannattvpunjabi.com)
TikTok: [tiktok.com/@mannattv](https://tiktok.com/@mannattv)
YouTube: [youtube.com/@mannattvpunjabi](https://youtube.com/@mannattvpunjabi) Subscribe to our channel for authentic Punjabi entertainment, exclusive event coverage, and new video updates every week. #MannatTV #PunjabiEntertainment #LivePunjabiEvents #NagarKirtan #PunjabiCulture #KabaddiCup #Baisakhi #BostonBhangra #PunjabiMusic #SikhEvents #SouthAsianEvents #PunjabiProduction #PunjabiCommunity

Hukamnama | Sri Darbar Sahib | 13 April 2026 | ਹੁਕਮਨਾਮਾ

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 809 ਬਿਲਾਵਲੁ ਮਹਲਾ ੫ ॥
ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥ ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥ ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥ ਦੇਖਿ ਕਸੁੰਭਾ ਰੰਗੁਲਾ ਕਾਹੇ ਭੂਲਿ ਲਾਗੇ ॥੧॥ ਰਹਾਉ ॥ ਕਰਿ ਕਰਿ ਪਾਪ ਦਰਬੁ ਕੀਆ ਵਰਤਣ ਕੈ ਤਾਈ ॥ ਮਾਟੀ ਸਿਉ ਮਾਟੀ ਰਲੀ ਨਾਗਾ ਉਠਿ ਜਾਈ ॥੨॥ ਜਾ ਕੈ ਕੀਐ ਸ੍ਰਮੁ ਕਰੈ ਤੇ ਬੈਰ ਬਿਰੋਧੀ ॥ ਅੰਤ ਕਾਲਿ ਭਜਿ ਜਾਹਿਗੇ ਕਾਹੇ ਜਲਹੁ ਕਰੋਧੀ ॥੩॥ ਦਾਸ ਰੇਣੁ ਸੋਈ ਹੋਆ ਜਿਸੁ ਮਸਤਕਿ ਕਰਮਾ ॥ ਕਹੁ ਨਾਨਕ ਬੰਧਨ ਛੁਟੇ ਸਤਿਗੁਰ ਕੀ ਸਰਨਾ ॥੪॥੬॥੩੬॥ ਹੇ ਭਾਈ! ਮੌਤ (ਹਰੇਕ ਮਨੁੱਖ ਦੇ) ਸਿਰ ਉਤੇ (ਖਲੋਤੀ) ਹੱਸ ਰਹੀ ਹੈ (ਕਿ ਮੂਰਖ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਆਪਣੀ ਮੌਤ ਦਾ ਚੇਤਾ ਹੀ ਨਹੀਂ ਕਰਦਾ, ਪਰ) ਪਸ਼ੂ (-ਸੁਭਾਉ ਵਾਲਾ ਮਨੁੱਖ ਇਹ ਗੱਲ) ਸਮਝਦਾ ਹੀ ਨਹੀਂ। ਝਗੜਿਆਂ ਵਿਚ (ਪਦਾਰਥਾਂ ਦੇ) ਸੁਆਦਾਂ ਵਿਚ, ਅਹੰਕਾਰ ਵਿਚ (ਫਸ ਕੇ) ਮਨੁੱਖ ਨੂੰ ਮੌਤ ਸੁੱਝਦੀ ਹੀ ਨਹੀਂ ॥੧॥ ਹੇ ਬਦ-ਕਿਸਮਤ! ਕਿਉਂ ਭਟਕਦਾ ਫਿਰਦਾ ਹੈਂ? ਆਪਣੇ ਗੁਰੂ ਦੀ ਸਰਨ ਪਿਆ ਰਹੁ। ਸੋਹਣੇ ਰੰਗ ਵਾਲਾ ਕਸੁੰਭਾ (ਮਨ-ਮੋਹਨੀ ਮਾਇਆ) ਵੇਖ ਕੇ ਕਿਉਂ ਕੁਰਾਹੇ ਪੈ ਰਿਹਾ ਹੈਂ? ॥੧॥ ਰਹਾਉ ॥ ਹੇ ਭਾਈ! (ਸਾਰੀ ਉਮਰ) ਪਾਪ ਕਰ ਕਰ ਕੇ ਹੀ ਮਨੁੱਖ ਆਪਣੇ ਵਰਤਣ ਲਈ ਧਨ ਇਕੱਠਾ ਕਰਦਾ ਰਿਹਾ, (ਪਰ ਮੌਤ ਆਉਣ ਤੇ ਇਸ ਦੇ ਸਰੀਰ ਦੀ) ਮਿੱਟੀ ਧਰਤੀ ਨਾਲ ਰਲ ਗਈ, ਤੇ, ਜੀਵ ਖ਼ਾਲੀ-ਹੱਥ ਹੀ ਉੱਠ ਕੇ ਤੁਰ ਪਿਆ ॥੨॥ ਜਿਨ੍ਹਾਂ ਸੰਬੰਧੀਆਂ ਦੀ ਖ਼ਾਤਰ ਮਨੁੱਖ (ਧਨ ਇਕੱਠਾ ਕਰਨ ਦੀ) ਮੇਹਨਤ ਕਰਦਾ ਹੈ ਉਹ (ਤੋੜ ਤਕ ਇਸ ਨਾਲ ਸਾਥ ਨਹੀਂ ਨਿਬਾਹ ਸਕਦੇ, ਇਸ ਵਾਸਤੇ ਇਸ ਨਾਲ) ਵੈਰ ਕਰਨ ਵਾਲੇ ਵਿਰੋਧ ਕਰਨ ਵਾਲੇ ਹੀ ਬਣਦੇ ਹਨ। ਹੇ ਭਾਈ! ਤੂੰ (ਇਹਨਾਂ ਦੀ ਖ਼ਾਤਰ ਹੋਰਨਾਂ ਨਾਲ ਵੈਰ ਸਹੇੜ ਸਹੇੜ ਕੇ) ਕਿਉਂ ਕ੍ਰੋਧ ਵਿਚ ਸੜਦਾ ਹੈਂ? ਇਹ ਤਾਂ ਆਖ਼ਰ ਵੇਲੇ ਤੇਰਾ ਸਾਥ ਛੱਡ ਜਾਣਗੇ ॥੩॥ ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗਦੇ ਹਨ, ਉਹੀ ਮਨੁੱਖ ਪ੍ਰਭੂ ਦੇ ਭਗਤਾਂ ਦੀ ਚਰਨ-ਧੂੜ ਬਣਦਾ ਹੈ। ਨਾਨਕ ਆਖਦਾ ਹੈ- ਗੁਰੂ ਦੀ ਸਰਨ ਪਿਆਂ (ਮਾਇਆ ਦੇ ਮੋਹ ਦੇ) ਬੰਧਨ ਟੁੱਟ ਜਾਂਦੇ ਹਨ ॥੪॥੬॥੩੬॥ बिलावलु महला ५ ॥
मिरतु हसै सिर ऊपरे पसूआ नही बूझै ॥ बाद साद अहंकार महि मरणा नही सूझै ॥१॥ सतिगुरु सेवहु आपना काहे फिरहु अभागे ॥ देखि कसुंभा रंगुला काहे भूलि लागे ॥१॥ रहाउ ॥ करि करि पाप दरबु कीआ वरतण कै ताई ॥ माटी सिउ माटी रली नागा उठि जाई ॥२॥ जा कै कीऐ स्रमु करै ते बैर बिरोधी ॥ अंत कालि भजि जाहिगे काहे जलहु करोधी ॥३॥ दास रेणु सोई होआ जिसु मसतकि करमा ॥ कहु नानक बंधन छुटे सतिगुर की सरना ॥४॥६॥३६॥ … bilaaval mahalaa 5 |
mirat hasai sir aoopare pasooaa nahee boojhai |baad saad ahankaar meh maranaa nahee soojhai |1|satigur sevahu aapanaa kaahe firahu abhaage |dekh kasunbhaa rangulaa kaahe bhool laage |1| rahaau |kar kar paap darab keea varatan kai taaee |maattee siau maattee ralee naagaa utth jaaee |2|jaa kai keeai sram karai te bair birodhee |ant kaal bhaj jaahige kaahe jalahu karodhee |3|daas ren soee hoaa jis masatak karamaa |kahu naanak bandhan chhutte satigur kee saranaa |4|6|36| Bilaaval, Fifth Mehl: Death hovers over his head, laughing, but the beast does not understand. Entangled in conflict, pleasure and egotism, he does not even think of death. ||1|| So serve your True Guru; why wander around miserable and unfortunate? You gaze upon the transitory, beautiful safflower, but why do you get attached to it? ||1||Pause|| You commit sins again and again, to gather wealth to spend. But your dust shall mix with dust; you shall arise and depart naked. ||2|| Those for whom you work, will become your spiteful enemies. In the end, they will run away from you; why do you burn for them in anger? ||3|| He alone becomes the dust of the Lord’s slaves, who has such good karma upon his forehead. Says Nanak, he is released from bondage, in the Sanctuary of the True Guru. ||4||6||36|| #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English