A gray whale that swam 20 miles up a Washington state river is found dead AP NewsView Full Coverage on Google News
Archives
Hukamnama | Sri Darbar Sahib | 06 April 2026 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 854 ਸਲੋਕ ਮਃ ੩ ॥
ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥ ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥ ਮਃ ੩ ॥ ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥ ਪਉੜੀ ॥ ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥ ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਸੰਗਤਿ ਨਾਲਿ ਰਲਾਵੈ ॥ ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥ ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥ ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ ਸੁ ਸਭਨਾਂ ਭਾਵੈ ॥੧੩॥੧॥ ਸੁਧੁ ॥ ਅਰਥ: (ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਆਪਣੇ ਆਤਮਕ ਜੀਵਨ ਨੂੰ (ਕਦੇ) ਪਰਖਦਾ ਨਹੀਂ, ਉਹ ਪਰਮਾਤਮਾ ਨੂੰ (ਕਿਤੇ) ਦੂਰ ਵੱਸਦਾ ਸਮਝਦਾ ਹੈ, ਉਸ ਨੂੰ ਗੁਰੂ ਦੀ ਦੱਸੀ ਕਾਰ (ਸਦਾ) ਭੁੱਲੀ ਰਹਿੰਦੀ ਹੈ, (ਇਸ ਵਾਸਤੇ ਉਸ ਦਾ) ਮਨ (ਪਰਮਾਤਮਾ ਦੀ) ਹਜ਼ੂਰੀ ਵਿਚ (ਕਦੇ) ਨਹੀਂ ਟਿਕਦਾ। ਹੇ ਨਾਨਕ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੇ ਝੂਠੇ ਲਾਲਚ ਵਿਚ (ਲੱਗ ਕੇ) ਮਾਇਆ ਦੇ ਮੋਹ ਵਿਚ (ਫਸ ਕੇ ਹੀ ਆਪਣਾ) ਜੀਵਨ ਗਵਾ ਲਿਆ ਹੁੰਦਾ ਹੈ। ਜਿਹੜੇ ਮਨੁੱਖ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਦੀ ਰਾਹੀਂ (ਪਰਮਾਤਮਾ ਦੀ) ਹਜ਼ੂਰੀ ਟਿਕੇ ਰਹਿੰਦੇ ਹਨ, ਉਹਨਾਂ ਨੂੰ ਪਰਮਾਤਮਾ ਨੇ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਮਿਲਾ ਲਿਆ ਹੁੰਦਾ ਹੈ।੧। ਹੇ ਭਾਈ! ਹਰੀ ਪ੍ਰਭੂ ਗੋਬਿੰਦ ਸਦਾ ਕਾਇਮ ਰਹਿਣ ਵਾਲਾ ਹੈ, (ਉਸ ਦੀ) ਸਿਫ਼ਤਿ-ਸਾਲਾਹ ਦਾ ਗੀਤ (ਉਸ ਦਾ) ਨਾਮ ਗੁਰੂ ਦੀ ਸਰਨ ਪਿਆਂ (ਮਿਲਦਾ ਹੈ) । (ਜਿਸ ਮਨੁੱਖ ਨੂੰ ਹਰਿ-ਨਾਮ ਮਿਲਦਾ ਹੈ, ਉਹ) ਹਰ ਵੇਲੇ ਹੀ ਨਾਮ ਸਿਮਰਦਾ ਰਹਿੰਦਾ ਹੈ, ਅਤੇ ਪਰਮਾਤਮਾ ਦਾ ਨਾਮ ਸਿਮਰਦਿਆਂ (ਉਸ ਦੇ) ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਭਾਈ! ਪਰਮ ਆਨੰਦ ਦਾ ਮਾਲਕ ਪੂਰਨ ਪ੍ਰਭੂ ਪਰਮਾਤਮਾ ਵੱਡੇ ਭਾਗਾਂ ਨਾਲ ਹੀ ਮਿਲਦਾ ਹੈ। ਹੇ ਨਾਨਕ! ਆਖ-ਜਿਨ੍ਹਾਂ) ਦਾਸਾਂ ਨੇ (ਪਰਮਾਤਮਾ ਦਾ) ਨਾਮ ਸਿਮਰਿਆ, ਉਹਨਾਂ ਦੇ ਮਨ ਵਿਚ ਉਹਨਾਂ ਦੇ ਤਨ ਵਿਚ ਮੁੜ ਕਦੇ (ਪਰਮਾਤਮਾ ਨਾਲੋਂ) ਵਿੱਥ ਨਹੀਂ ਬਣਦੀ।੨। (ਜੇ) ਕੋਈ ਮਨੁੱਖ (ਪਹਿਲਾਂ) ਗੁਰੂ ਦੀ ਨਿੰਦਾ ਕਰਨ ਵਾਲਾ ਹੋਵੇ (ਪਰ) ਫਿਰ ਗੁਰੂ ਦੀ ਸਰਨ ਆ ਜਾਏ, ਤਾਂ ਸਤਿਗੁਰੂ (ਉਸ ਦੇ) ਪਿਛਲੇ ਔਗੁਣ ਬਖ਼ਸ਼ ਲੈਂਦਾ ਹੈ (ਤੇ ਉਸ ਨੂੰ) ਸਾਧ ਸੰਗਤਿ ਵਿਚ ਰਲਾ ਦੇਂਦਾ ਹੈ। ਹੇ ਭਾਈ! ਜਿਵੇਂ ਮੀਂਹ ਪਿਆਂ ਗਲੀਆਂ ਨਾਲਿਆਂ ਟੋਭਿਆਂ ਦਾ ਪਾਣੀ (ਜਦੋਂ) ਗੰਗਾ ਵਿਚ ਜਾ ਪੈਂਦਾ ਹੈ (ਤਾਂ) ਗੰਗਾ ਵਿਚ ਮਿਲਦਿਆਂ (ਹੀ ਉਹ ਪਾਣੀ) ਪੂਰਨ ਤੌਰ ਤੇ ਪਵਿੱਤਰ ਹੋ ਜਾਂਦਾ ਹੈ, (ਤਿਵੇਂ) ਨਿਰਵੈਰ ਸਤਿਗੁਰੂ ਵਿਚ (ਭੀ) ਇਹ ਗੁਣ ਹੈ ਕਿ ਉਸ (ਗੁਰੂ) ਨੂੰ ਮਿਲਿਆਂ (ਮਨੁੱਖ ਦੀ ਮਾਇਆ ਦੀ) ਤ੍ਰਿਹ (ਮਾਇਆ ਦੀ) ਭੁੱਖ ਦੂਰ ਹੋ ਜਾਂਦੀ ਹੈ (ਤੇ ਉਸ ਦੇ ਅੰਦਰ) ਪਰਮਾਤਮਾ (ਦੇ ਮਿਲਾਪ) ਦੀ ਠੰਢ ਤੁਰਤ ਪੈ ਜਾਂਦੀ ਹੈ। ਹੇ ਨਾਨਕ! ਆਖ-ਹੇ ਭਾਈ!) ਸਦਾ ਕਾਇਮ ਰਹਿਣ ਵਾਲੇ ਸ਼ਾਹ ਪਰਮਾਤਮਾ ਦਾ ਇਹ ਅਚਰਜ ਤਮਾਸ਼ਾ ਵੇਖੋ ਕਿ ਜਿਹੜਾ ਮਨੁੱਖ ਗੁਰੂ ਉਤੇ ਸਰਧਾ ਲਿਆਉਂਦਾ ਹੈ ਉਹ ਮਨੁੱਖ ਸਭਨਾਂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ।੧੩।੧।ਸੁਧੁ। #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
Dogs that killed wild burro in Reche Canyon sought
Animal control officers are asking for the public’s help finding two dogs — and possibly their owner — responsible for fatally mauling a wild burro in Reche Canyon.
New DNA testing identifies woman found dead in Riverside County ravine in 1980
Authorities have identified a woman found dead in Riverside County 46 years ago as a missing person from Alabama.
Man charged with impaired driving after car plows into revelers during Louisiana parade: police
Several people were injured when a vehicle struck revelers at a parade celebrating the Lao New Year on Saturday in rural Louisiana.
Woman hospitalized in severe condition after being hit by car during street takeover in South LA
A woman was hospitalized after being struck by a vehicle during a street takeover early Saturday in South Los Angeles, police said.
Artemis II astronauts expected to reach far side of moon on Monday – The Guardian
Artemis II astronauts expected to reach far side of moon on Monday The GuardianArtemis astronauts glimpse Moon’s ‘Grand Canyon’ ahead of historic lunar flyby YahooIt’s time for Artemis II to break Apollo 13’s distance record. Here’s what…
UCLA faces South Carolina for NCAA women's basketball championship
It’s South Carolina vs. UCLA — with a national championship on the line.
Trump, on Easter, threatens 'hell' on Iran's infrastructure if Strait remains blocked – Reuters
Trump, on Easter, threatens ‘hell’ on Iran’s infrastructure if Strait remains blocked ReutersTrump’s expletive-laced Easter message to Iran: Open the strait or ‘you’ll be living in Hell’ MS NOWIran war latest: Trump issues expletive-lade…
South Carolina vs. UCLA odds, prediction: 2026 NCAA Women's Tournament picks from proven experts on 209-128 run – SportsLine
South Carolina vs. UCLA odds, prediction: 2026 NCAA Women’s Tournament picks from proven experts on 209-128 run SportsLineNCAA Tournament: South Carolina faces UCLA for the women’s championship NBC NewsThree keys for UCLA as it faces Sou…
