Exclusive: US plans online portal to bypass content bans in Europe and elsewhere ReutersThe MAGA-friendly European think tanks Trump wants to fund politico.euMAGA’s Attempt to Infiltrate Europe Will Backfire Bloomberg.comUS un…
Archives
Crash involving big rig shuts down some northbound lanes of 14 Fwy in Santa Clarita
A car collided with a semi-truck on the 14 Freeway in Santa Clarita, prompting the closure of several northbound lanes Wednesday.
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 19 February 2026 | Today’s Top Punjabi Headlines
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 19 February 2026 | Mannat TV
Today’s Top Punjabi Headlines | Mannat TV 👉 ਕੋਲੋਰਾਡੋ ਵਿੱਚ ਮੇਨ ਹਾਈਵੇ ‘ਤੇ 30 ਤੋਂ ਵੱਧ ਵਾਹਨਾਂ ਦੀ ਭਿਆਨਕ ਟੱਕਰ, 4 ਲੋਕਾਂ ਦੀ ਮੌਤ
👉 ਐਪਸਟੀਨ ਲੋਕਾਂ ਨੂੰ ਆਸਾਨੀ ਨਾਲ ਕੰਟਰੋਲ ਕਰਨ ਲਈ ਭੰਗ ਦੀ ਵਰਤੋਂ ਕਰਦਾ ਸੀ: ਦਾਅਵਾ
👉 T20 ਵਰਲਡ ਕੱਪ: ਭਾਰਤ ਨੇ ਨੀਦਰਲੈਂਡਸ ਨੂੰ 17 ਦੌੜਾਂ ਨਾਲ ਹਰਾਇਆ
👉 ਆਸਟ੍ਰੇਲੀਆ ਵਿੱਚ ਸਿੱਖ ਨੌਜਵਾਨ ‘ਤੇ ਹਮਲਾ, ਪੀੜਤ ਹਸਪਤਾਲ ਵਿੱਚ ਦਾਖਲ
👉 ਟੋਰੰਟੋ ਦੀ ਮਸਜਿਦ ਨੂੰ ਫੋਨ ‘ਤੇ ਕਤਲੇਆਮ ਦੀਆਂ ਧਮਕੀਆਂ
👉 ਬੀਸੀ ਵਿੱਚ 88 ਸਾਲਾਂ ਦੀ ਬਜ਼ੁਰਗ ਔਰਤ ‘ਤੇ ਹਮਲਾ, ਗਹਿਣੇ ਲੁੱਟੇ
👉 ਗਿਆਨੀ ਰਘਬੀਰ ਸਿੰਘ ਦੇ ਬਿਆਨ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਦੀ ਪ੍ਰਤੀਕਿਰਿਆ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 Massive pile-up on a main highway in Colorado involving over 30 vehicles, 4 killed
👉 Epstein allegedly used drugs to manipulate and control people
👉 T20 World Cup: India defeats Netherlands by 17 runs
👉 Sikh man attacked in Australia, victim hospitalized
👉 Toronto mosque receives massacre threats over phone
👉 88-year-old elderly woman assaulted and robbed in British Columbia
👉 Sri Akal Takht Sahib head granthi Giani Gurmukh Singh responds to statement by Giani Raghbir Singh #PunjabiNews #MannatTV #BreakingNews #TodayPunjabiNews #ColoradoAccident #EpsteinCase #T20WorldCup #IndiaVsNetherlands #AustraliaNews #TorontoMosque #BCNews #AkalTakhtSahib #GlobalNews #DailyNewsBulletin Mannat TV, Punjabi news, 19 February 2026 news, Colorado highway accident, Epstein drug allegation, India Netherlands T20 match, Sikh attack Australia, Toronto mosque threat, BC elderly robbery, Giani Raghbir Singh statement, Giani Gurmukh Singh reaction, latest Punjabi news bulletin, Mannat TV daily news ਕੋਲੋਰਾਡੋ ਹਾਈਵੇ ਹਾਦਸਾ | T20 ‘ਚ ਭਾਰਤ ਦੀ ਜਿੱਤ | ਆਸਟ੍ਰੇਲੀਆ ‘ਚ ਸਿੱਖ ‘ਤੇ ਹਮਲਾ | ਟੋਰੰਟੋ ਮਸਜਿਦ ਨੂੰ ਧਮਕੀ | ਅਕਾਲ ਤਖ਼ਤ ਤੋਂ ਪ੍ਰਤੀਕਿਰਿਆ
Beyond The Forecast: Rainfall totals still running above normal
After more than a month without rain, this week’s storms have doused Southern California, but are we looking for the season in terms of rainfall totals?
Hukamnama | Sri Darbar Sahib | 19 February 2026 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 849 ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥
ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥ ਮਃ ੩ ॥ ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥ ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥ ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥ ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥ ਪਉੜੀ ॥ ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥ ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥ ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥ ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥ ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥ ਅਰਥ: ਹੇ ਭਾਈ! ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ। ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ। ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ) , ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ। ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ। ਹੇ ਹਰੀ! ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ।੧। ਹੇ ਭਾਈ! ਪੂਰਨ ਆਤਮਕ ਆਨੰਦ ਤਦੋਂ ਹੀ ਮਾਣਿਆ ਜਾ ਸਕਦਾ ਹੈ, ਜਦੋਂ ਪਰਮਾਤਮਾ ਦਾ ਨਾਮ (ਮਨੁੱਖ ਦੇ) ਮੂੰਹ ਵਿਚ ਟਿਕਦਾ ਹੈ। ਹੇ ਭਾਈ! ਰਾਗ ਤੇ ਨਾਦ (ਭੀ) ਗੁਰੂ ਦੇ ਸ਼ਬਦ ਦੀ ਰਾਹੀਂ ਤਦੋਂ ਹੀ ਸੋਹਣੇ ਲੱਗਦੇ ਹਨ ਜਦੋਂ (ਸ਼ਬਦ ਦੀ ਬਰਕਤ ਨਾਲ ਮਨੁੱਖ ਦੀ) ਸੁਰਤਿ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਹੇ ਭਾਈ! ਸੰਸਾਰਕ) ਰਾਗ ਰੰਗ (ਦਾ ਰਸ) ਛੱਡ ਕੇ ਪਰਮਾਤਮਾ ਦੀ ਭਗਤੀ ਕਰਨੀ ਚਾਹੀਦੀ ਹੈ, ਤਦੋਂ ਹੀ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ। ਹੇ ਨਾਨਕ! ਆਖ-) ਜੇ ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਦੀ ਯਾਦ ਮਨ ਵਿਚ ਟਿਕਾਈਏ, ਤਾਂ ਮਨ ਵਿਚ (ਟਿਕਿਆ ਹੋਇਆ) ਅਹੰਕਾਰ ਦੂਰ ਹੋ ਜਾਂਦਾ ਹੈ।੨। ਹੇ ਹਰੀ! ਤੂੰ ਆਪ ਹੀ (ਸਭ ਜੀਵਾਂ ਦਾ) ਮਾਲਕ ਹੈਂ, ਸਾਰੇ ਜੀਵ ਤੂੰ ਹੀ ਪੈਦਾ ਕੀਤੇ ਹੋਏ ਹਨ, ਪਰ ਤੂੰ ਜੀਵਾਂ ਦੀ ਪਹੁੰਚ ਤੋਂ ਪਰੇ ਹੈਂ। (ਇਹ ਜੋ) ਸਾਰਾ ਜਗਤ (ਦਿੱਸ ਰਿਹਾ) ਹੈ (ਇਸ ਵਿਚ ਹਰ ਥਾਂ) ਤੂੰ ਆਪ ਹੀ ਆਪ ਵਿਆਪਕ ਹੈਂ! ਸਾਰੇ ਜੀਵਾਂ ਵਿਚ ਵਿਆਪਕ ਹੋ ਕੇ) ਸਮਾਧੀ ਭੀ ਤੂੰ ਆਪ ਹੀ ਲਾ ਰਿਹਾ ਹੈਂ, ਤੇ (ਆਪਣੇ) ਗੁਣ ਭੀ ਤੂੰ ਆਪ ਹੀ ਗਾ ਰਿਹਾ ਹੈਂ। ਹੇ ਸੰਤ ਜਨੋ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦਾ ਧਿਆਨ ਧਰਿਆ ਕਰੋ, ਉਹ ਪਰਮਾਤਮਾ ਹੀ ਅੰਤ ਵਿਚ ਬਚਾਂਦਾ ਹੈ। ਜਿਸ (ਭੀ) ਮਨੁੱਖ ਨੇ ਉਸ ਦੀ ਸੇਵਾ-ਭਗਤੀ ਕੀਤੀ, ਉਸ ਨੇ (ਹੀ) ਸੁਖ ਪ੍ਰਾਪਤ ਕੀਤਾ, (ਕਿਉਂਕਿ ਉਹ ਸਦਾ) ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ।੧।
Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Delta flight forced to turn around because of unruly passenger, airline says
An unruly passenger onboard a flight out of Houston on Wednesday morning caused the plane to turn around, according to Delta Air Lines.
TRAILER: 'Secret Lives of Mormon Wives' Season 4 returns with more competition and chaos
Will newfound fame pull the sisterhood apart? “The Secret Lives of Mormon Wives” Season 4 returns with a chaotic, competition-fueled trailer.
Mark Zuckerberg set to testify in watershed social media trial
Mark Zuckerberg will testify in an unprecedented social media trial that questions whether Meta’s platforms deliberately addict and harm children.
Ash Wednesday marks the start of Lent, a period of fasting, reflection – and fish fries
The officiant typically says, “Remember that you are dust, and to dust you shall return,” a stark reminder that death is part of life and that one should focus on things of the spirit.


