Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 654 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ ☬ ਵਿਆਖਿਆ ☬ ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
(ਮਰਨ ਪਿਛੋਂ) ਜੇ ਸਰੀਰj (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥ ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥ ਕਬੀਰ ਜੀ ਆਖਦੇ ਹਨ – ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
Archives
Fires that burned 2 Amazon cargo containers in Boyle Heights are tied to theft, arson, LAFD says
Two separate fires that engulfed Amazon cargo containers on trains in Boyle Heights are believed to be connected to theft and arson activity, officials said.
Loaded firearm prompts shelter-in-place order for high school in Perris; student in custody
A high school in Perris is under a shelter-in-place order Friday after a loaded firearm was located on campus, according to the school district’s police.
Hulu's biggest reality stars will be under one roof for Hulu's Get Real event and livestream
Reality TV’s biggest stars will head to Hulu’s Get Real House for a first-of-its-kind livestream event.
Camp Marin-Sierra: The spirit of scouting 75 years strong
Camp Marin-Sierra, a 320-acre Scouting America property in the historic Emigrant Gap, celebrated its 75th anniversary with a staff alumni reunion.
Man accused of killing Charlie Kirk pushes to ban cameras from court
The man accused of killing Charlie Kirk wants a judge to ban cameras from the courtroom and says live broadcasts of the prosecution are violating his right to a fair trial.
Nonprofit internet radio station turns up the volume on community
BFF.FM, a non-profit internet radio station in San Francisco’s Mission District, brings the Bay Area sound to the world.
3 Southern California residents sentenced in bear suit insurance fraud scheme
Three Southern California residents have been sentenced in a bizarre insurance fraud scheme which prosecutors say involved them staging fake bear attacks on high-end cars.
Celebrity choreographer teaches 'Cinderellas' with Saving Our Daughters
Choreographer Kai Martinez teaches young kids the latest Disney dances with Saving our Daughters.
Live Updates: Trump says U.S. will continue blockade after Iran says Strait of Hormuz "completely open" – CBS News
Live Updates: Trump says U.S. will continue blockade after Iran says Strait of Hormuz “completely open” CBS NewsIran declares Strait of Hormuz open to shipping but Trump says U.S. blockade still active CNBCHormuz is (apparently) unblocke…
