Harcharan Singh becomes Pakistan’s first Sikh Lieutenant Colonel #pakistannews #pakistanarmy #lieutenantcolonel #latestnews #pakistan #shorts #shortvideo #viralvideo #viralshorts #mannattvnews
Archives
Phoenix police shoot, kill man who was subduing armed intruder, video shows
New video shows the moments leading up to a police shooting in Phoenix that ended with the death of a man who was trying to subdue an armed suspect who broke into his home.
'Love Story: John F. Kennedy Jr. & Carolyn Bessette' teases drama and high-profile moments
The official trailer for “Love Story: John F. Kennedy Jr. & Carolyn Bessette” has been released, offering a first look at the drama centered on the couple’s high-profile relationship. Starring Paul Anthony Kelly and Sarah Pidgeon, the series debuts on FX …
Hukamnama | Sri Darbar Sahib | 13 February 2026 | ਹੁਕਮਨਾਮਾ
Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 616 ਸੋਰਠਿ ਮਹਲਾ ੫ ॥
ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ ਅਰਥ: ਮਨੁੱਖ ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, (ਉਸ ਨੂੰ ਭੁਲਾ ਕੇ) ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ ॥੧॥ ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ ॥ ਰਹਾਉ ॥ ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ। ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ ॥੨॥ (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ ॥੩॥ ਹੇ ਨਾਨਕ ਜੀ! (ਆਖੋ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ ॥੪॥੧੫॥੨੬॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith







