Tyler Robinson’s defense team said an analysis from the ATF could not conclusively connect a bullet fragment recovered during an autopsy to the rifle found near the scene.
Archives
Anaheim program allows those struggling with addiction to choose treatment over justice system
A woman who was homeless for years in Anaheim is sharing her story of survival after she was able to avoid jail time and seek treatment instead. It required assistance from the Anaheim Police Department, Anaheim City Attorney’s Office and local treatment
Anne Hathaway, Meryl Streep kick off 'The Devil Wears Prada 2' global tour in fashion-forward looks
A global tour. In spring? Groundbreaking. Peek inside the lookbook documenting Anne Hathaway and Meryl Streep’s looks during their “The Devil Wears Prada 2” press tour.
Beloved ice rink in Panorama City on the brink of possible closure
A beloved ice skating rink in Panorama City is on the brink of closing, and some hockey players and their parents are fighting to keep it open.
Hukamnama | Sri Darbar Sahib | 01 April 2026 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 700 ਜੈਤਸਰੀ ਮਹਲਾ ੫ ਘਰੁ ੩ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ ਅਰਥ: ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨ ਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ। ਹੇ ਸੁਹਾਗਵਤੀ ਸਹੇਲੀਹੋ! (ਤੁਸੀਂ) ਦੱਸੋ (ਉਹ ਕਿਹੋ ਜਿਹਾ ਹੈ ?) ॥੧॥ ਰਹਾਉ ॥ ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ॥੧॥ ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਨਾਨਕ ਜੀ ਆਖਦੇ ਹਨ-ਹੇ ਲੋਕੋ! ਸੁਣੋ, ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ॥੨॥੧॥੨॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English





