Experience the “Descendants/ZOMBIES Worlds Collide” tour at home! The concert special will premiere on Disney Channel and next day on Disney+.
Archives
'Dawson's Creek' star James Van Der Beek dies at age 48
James Van Der Beek, the actor known for his roles in “Dawson’s Creek,” “Varsity Blues” and “The Rules of Attraction,” has died. He was 48.
Protesters march through Target store at USC Village to denounce ICE actions
About a dozen protesters marched into a Target store at USC Village on Wednesday morning, urging the Minnesota-based retailer to take a public stand against immigration enforcement actions.
Bud Cort, best known for role in 'Harold and Maude,' dies at 77
Actor Bud Cort, best known for his role in the 1971 film “Harold and Maude,” has died. He was 77.
LASD asks for help in search for missing family of 4 last seen in Palmdale in October
L.A. County authorities asked for the public’s help in the search for a missing family of four who were last seen more than three months ago.
Hukamnama | Sri Darbar Sahib | 12 February 2026 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 591 Mukhwaak In Punjabi
ਸਲੋਕੁ ਮਃ ੩ ॥
ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥ ਪਉੜੀ ॥ ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥ ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥ ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥ Meaning In Punjabi
ਵਿਆਖਿਆ: ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ, ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ ਜੀ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ॥੧॥ ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ, ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ, ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! (ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ। ਹੇ ਨਾਨਕ ਜੀ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ॥੨॥ ਜਿਸ ਮਨੁੱਖ ਦੇ ਹਿਰਦੇ ਵਿਚ (ਸਭ ਦਾ) ਹਾਕਮ ਪ੍ਰਭੂ ਵੱਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵੱਸ ਵਿਚ ਆ ਜਾਂਦਾ ਹੈ। ਉਸ ਨੂੰ ਕਿਸੇ ਦੀ ਕਾਣ ਨਹੀਂ ਹੁੰਦੀ, (ਸਗੋਂ) ਪਰਮਾਤਮਾ ਹਾਕਮ ਨੇ ਸਾਰਿਆਂ ਨੂੰ ਲਿਆ ਕੇ ਉਸ ਦੀ ਚਰਨੀਂ ਪਾਇਆ (ਹੁੰਦਾ) ਹੈ। ਮਨੁੱਖ ਦੀ ਕਚਹਿਰੀ ਵਿਚੋਂ ਤਾਂ ਮਨੁੱਖ ਨੱਸ ਭੱਜ ਕੇ ਭੀ ਕਿਤੇ ਖਿਸਕ ਸਕਦਾ ਹੈ, ਪਰ ਰੱਬ ਦੀ ਹਕੂਮਤ ਤੋਂ ਭੱਜ ਕੇ ਕੋਈ ਕਿੱਥੇ ਜਾ ਸਕਦਾ ਹੈ ? ਇਹੋ ਜਿਹਾ ਹਾਕਮ ਹਰੀ ਭਗਤਾਂ ਦੇ ਹਿਰਦੇ ਵਿਚ ਵੱਸਿਆ ਹੋਇਆ ਹੈ, ਉਸ ਨੇ “ਰਹਿੰਦੇ ਖੁੰਹਦੇ” ਸਾਰੇ ਜੀਵਾਂ ਨੂੰ ਲਿਆ ਕੇ ਭਗਤ ਜਨਾਂ ਦੇ ਅੱਗੇ ਖੜੇ ਕਰ ਦਿੱਤਾ ਹੈ (ਭਾਵ, ਚਰਨੀਂ ਲਿਆ ਪਾਇਆ ਹੈ)। ਪ੍ਰਭੂ ਦੀ ਖ਼ਾਸ ਮੇਹਰ ਨਾਲ ਹੀ ਪ੍ਰਭੂ ਦੇ ਨਾਮ ਦੀ ਵਡਿਆਈ (ਕਰਨ ਦਾ ਗੁਣ) ਪ੍ਰਾਪਤ ਹੁੰਦਾ ਹੈ; ਸਤਿਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਹੀ (ਨਾਮ) ਸਿਮਰਦਾ ਹੈ ॥੧੪॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith




