Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 735 ਸੂਹੀ ਮਹਲਾ ੪ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥ ਅਰਥ: ਰਾਗ ਸੂਹੀ, ਘਰ ੭ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ ? ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਮਾਲਕ ਹੈਂ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ॥੧॥ ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ ॥੧॥ ਰਹਾਉ ॥ ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ ॥੨॥ ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! (ਤੂੰ ਕਿਉਂ ਡਰਦਾ ਹੈਂ ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ ॥੩॥ ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ ਜੀ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ ॥੪॥੧॥੧੨॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Archives
2026 Oscars: Hear from Michael B. Jordan and other nominated stars of this year's best movies
On The Red Carpet is breaking down this year’s Oscar races in a special featuring new interviews with some of Hollywood’s biggest stars.
Former Jets 1st-round pick Darron Lee charged with 1st-degree murder in death of his girlfriend
A former New York Jets first-round draft pick was arrested in Tennessee and charged with first-degree murder in the death of his girlfriend.
Ontario museum exhibit pays tribute Buffalo Soldiers, trailblazing US Army servicemembers
An exhibit dedicated to the first African-American soldiers to join the U.S. Army is on display at the Ontario Museum of History and Art.
Immigrant whose skull was broken in eight places during Minn. ICE arrest says beating was unprovoked
He says his memory was so jumbled after the beating that he initially could not remember he had a daughter and still struggles to recall treasured moments like the night he taught her to dance.
Epstein revelations have toppled top figures in Europe while US fallout is more muted
A prince, an ambassador, senior diplomats, top politicians. All brought down by the Jeffrey Epstein files. And all in Europe, rather than the United States.
Medical Mystery: A baby with high fevers, hair loss and finally, a rare diagnosis – The Washington Post
Medical Mystery: A baby with high fevers, hair loss and finally, a rare diagnosis The Washington Post
Michael Pollan Says Humanity Is About to Undergo a Revolutionary Change – The New York Times
Michael Pollan Says Humanity Is About to Undergo a Revolutionary Change The New York Times


