South Korea’s Kospi leads declines in Asia, tracking Wall Street tech sell-off; Topix retreats from record CNBCBitcoin plunges up to 8% and South Korea’s Kospi sinks nearly 4% in the latest tech-led sell-off AP NewsTraders Pay Record to …
Archives
Alphabet won’t talk about the Google-Apple AI deal, even to investors – TechCrunch
Alphabet won’t talk about the Google-Apple AI deal, even to investors TechCrunchIn Google earnings, analysts want answers on Apple’s Siri-Gemini deal CNBCGoogle & Apple CEOs offer seemingly contradictory statements regarding AI partn…
Hukamnama | Sri Darbar Sahib | 05 February 2026 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 617 ਸੋਰਠਿ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ ਅਰਥ: ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ ॥੧॥ ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ ॥੧॥ ਰਹਾਉ ॥ ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith







