ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 24 January 2026 | Mannat TV
Today’s Top Punjabi Headlines | Mannat TV 👉 ਅਮਰੀਕਾ ਵਿਸ਼ਵ ਸਿਹਤ ਸੰਸਥਾ (WHO) ਤੋਂ ਵੱਖ ਹੋਇਆ
👉 ਸਿੱਖਾਂ ਵਿਰੁੱਧ ਅੰਤਰਰਾਸ਼ਟਰੀ ਦਬਾਅ ਨੂੰ ਰੋਕਣ ਲਈ ਅਮਰੀਕੀ ਕਾਂਗਰਸ ਵਿੱਚ ਬਿੱਲ ਪੇਸ਼
👉 ਟਰੰਪ ਵੱਲੋਂ ਈਰਾਨ ‘ਤੇ ਫੌਜੀ ਕਾਰਵਾਈ ਦੇ ਸੰਕੇਤ
👉 UAE ਵੱਲੋਂ 900 ਭਾਰਤੀ ਕੈਦੀਆਂ ਦੀ ਸਜ਼ਾ ਮੁਆਫ਼
👉 ਦੂਜੇ ਕਾਰਜਕਾਲ ਦੌਰਾਨ ਟਰੰਪ ਦੀ ਜਾਇਦਾਦ ਵਿੱਚ ਬੇਮਿਸਾਲ ਵਾਧਾ
👉 5 ਸਾਲ ਦੇ ਬੱਚੇ ਨੂੰ ਹਿਰਾਸਤ ਵਿੱਚ ਲੈਣ ‘ਤੇ ਕਮਲਾ ਹੈਰਿਸ ਵੱਲੋਂ ਕੜਾ ਰੋਸ
👉 ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ-ਪੁਰਬ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 United States withdraws from the World Health Organization (WHO)
👉 Bill introduced in the US Congress to counter international pressure against Sikhs
👉 Trump signals possible military action against Iran
👉 UAE pardons 900 Indian prisoners
👉 Trump’s wealth sees unprecedented rise during his second term
👉 Kamala Harris condemns detention of a 5-year-old child
👉 Sri Guru Gobind Singh Ji’s marriage anniversary celebrated with devotion #PunjabiNews #MannatTV #BreakingNews #TodayPunjabiNews #USNews #WHOExit #SikhIssues #TrumpIran #UAEIndia #KamalaHarris #ReligiousNews #GuruGobindSinghJi #GlobalNews #DailyNewsBulletin Mannat TV, Punjabi news, 24 January 2026 news, US exits WHO, Sikh bill US Congress, Trump Iran military signal, UAE pardons Indian prisoners, Trump wealth increase, Kamala Harris child custody protest, Guru Gobind Singh Ji marriage anniversary, latest Punjabi news bulletin, Mannat TV daily news ਅਮਰੀਕਾ WHO ਤੋਂ ਵੱਖ | ਸਿੱਖ ਮਸਲੇ ‘ਤੇ ਅਮਰੀਕੀ ਕਾਂਗਰਸ ‘ਚ ਬਿੱਲ | ਟਰੰਪ ਦੇ ਈਰਾਨ ‘ਤੇ ਸੰਕੇਤ | UAE ਵੱਲੋਂ 900 ਭਾਰਤੀਆਂ ਨੂੰ ਰਾਹਤ | ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ-ਪੁਰਬ
Archives
Hukamnama | Sri Darbar Sahib | 24 January 2026 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 688 ਧਨਾਸਰੀ ਮਹਲਾ ੧ ॥
ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith









