Discover the best NBA betting sites in 2026. Compare trusted sportsbooks, welcome bonuses, live betting options, and futures odds for basketball fans.
Archives
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 07-1-26 | Today’s Top Punjabi Headlines | Mannat TV
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 07 January 2026 | Mannat TV
Today’s Top Punjabi Headlines | Mannat TV 👉 ਟਰੰਪ ਦੀ ਗ੍ਰੀਨਲੈਂਡ ਨੂੰ ਅਮਰੀਕਾ ਵਿੱਚ ਸ਼ਾਮਿਲ ਕਰਨ ਵਾਲੀ ਟਿੱਪਣੀ ‘ਤੇ ਯੂਰਪੀ ਦੇਸ਼ਾਂ ਦਾ ਤਿੱਖਾ ਵਿਰੋਧ
👉 ਅਮਰੀਕੀ ਉਪ ਰਾਸ਼ਟਰਪਤੀ ਦੇ ਘਰ ‘ਤੇ ਹਮਲਾ ਕਰਨ ਵਾਲਾ ਸ਼ੱਕੀ ਗ੍ਰਿਫਤਾਰ
👉 328 ਸਰੂਪਾਂ ਦੇ ਮਾਮਲੇ ‘ਚ ਪੁਲਿਸ ਨਾਲ ਸਹਿਯੋਗ ਨਾ ਕਰਨ ਦਾ ਸ਼੍ਰੋਮਣੀ ਕਮੇਟੀ ਦਾ ਐਲਾਨ
👉 ਬਾਬਾ ਬਲਵਿੰਦਰ ਸਿੰਘ ਨੂੰ ਬਲਾਤਕਾਰ ਮਾਮਲੇ ‘ਚ 10 ਸਾਲ ਕੈਦ ਦੀ ਸਜ਼ਾ
👉 ਕੈਨੇਡਾ ਵਿੱਚ ਲੱਖਾਂ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ ਵਿੱਚ
👉 ਨਸ਼ਾ ਤਸਕਰੀ ਅਤੇ ਹਥਿਆਰਾਂ ਨਾਲ ਜੁੜੇ ਦੋਸ਼ ਮਾਦੁਰੋ ਵੱਲੋਂ ਸਖ਼ਤੀ ਨਾਲ ਰੱਦ
👉 ਈਰਾਨ ਵਿੱਚ ਹਾਲਾਤ ਬੇਕਾਬੂ, 1200 ਲੋਕ ਹਿਰਾਸਤ ‘ਚ, 35 ਮੌਤਾਂ
👉 ਇਟਲੀ ਦੀ ਪ੍ਰਧਾਨ ਮੰਤਰੀ ਨੇ ਅਮਰੀਕਾ ਵੱਲੋਂ ਵੈਨਜ਼ੁਏਲਾ ‘ਤੇ ਕੀਤੀ ਕਾਰਵਾਈ ਨੂੰ ਦੱਸਿਆ ਜਾਇਜ਼ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 European nations react strongly to Trump’s remark on including Greenland in the US
👉 Suspect arrested for attack on the US Vice President’s residence
👉 SGPC refuses to cooperate with police in the 328 saroops case
👉 Baba Balwinder Singh sentenced to 10 years in a rape case
👉 Legal status of lakhs of Indians in Canada under threat
👉 Maduro rejects allegations related to drug trafficking and weapons
👉 Situation worsens in Iran, 1200 detained, 35 killed
👉 Italian Prime Minister calls US action against Venezuela justified #PunjabiNews #MannatTV #BreakingNews #TrumpGreenland #EuropeReaction #USVicePresident #SGPCNews #328SaroopCase #BabaBalwinderSingh #CanadaImmigration #IndiansInCanada #Maduro #IranUnrest #ItalyPM #Venezuela #WorldNews #DailyPunjabiNews #MannatTVNews Mannat TV, Punjabi news, 08 January 2026 news, Trump Greenland controversy, Europe reaction Trump, US Vice President house attack, SGPC 328 saroop case, Baba Balwinder Singh rape case, Canada immigration news, Indians legal status Canada, Maduro drug allegations, Iran unrest news, Italy PM statement, Venezuela US action, latest Punjabi news bulletin, Mannat TV daily news ਟਰੰਪ ਦੀ ਗ੍ਰੀਨਲੈਂਡ ਟਿੱਪਣੀ ‘ਤੇ ਯੂਰਪ ਭੜਕਿਆ | US ਉਪ ਰਾਸ਼ਟਰਪਤੀ ਦੇ ਘਰ ‘ਤੇ ਹਮਲਾ | 328 ਸਰੂਪ ਮਾਮਲੇ ‘ਚ SGPC ਦਾ ਇਨਕਾਰ | ਕੈਨੇਡਾ ‘ਚ ਭਾਰਤੀਆਂ ਦਾ ਸਟੇਟਸ ਖਤਰੇ ‘ਚ
ICC to Bangladesh: Play in India or Forfeit Points
The International Cricket Council has reportedly issued a strong directive to the Bangladesh Cricket Board, stating that Bangladesh must play its scheduled matches in India […]
John Harbaugh Out as Coach of the Ravens After Missing the Playoffs
According to league sources and growing speculation around the NFL, John Harbaugh is reportedly **out as head coach of the Baltimore Ravens following the team’s […]
Hukamnama | Sri Darbar Sahib | 07 January 2026 | ਹੁਕਮਨਾਮਾ
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 453 ਆਸਾ ਛੰਤ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੋੁ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥ ਜਿਉ ਰਾਤੀ ਜਲਿ ਮਾਛੁਲੀ ਤਿਉ ਰਾਮ ਰਸਿ ਮਾਤੇ ਰਾਮ ਰਾਜੇ ॥ ਗੁਰ ਪੂਰੈ ਉਪਦੇਸਿਆ ਜੀਵਨ ਗਤਿ ਭਾਤੇ ਰਾਮ ਰਾਜੇ ॥ ਜੀਵਨ ਗਤਿ ਸੁਆਮੀ ਅੰਤਰਜਾਮੀ ਆਪਿ ਲੀਏ ਲੜਿ ਲਾਏ ॥ ਹਰਿ ਰਤਨ ਪਦਾਰਥੋ ਪਰਗਟੋ ਪੂਰਨੋ ਛੋਡਿ ਨ ਕਤਹੂ ਜਾਏ ॥ ਪ੍ਰਭੁ ਸੁਘਰੁ ਸਰੂਪੁ ਸੁਜਾਨੁ ਸੁਆਮੀ ਤਾ ਕੀ ਮਿਟੈ ਨ ਦਾਤੇ ॥ ਜਲ ਸੰਗਿ ਰਾਤੀ ਮਾਛੁਲੀ ਨਾਨਕ ਹਰਿ ਮਾਤੇ ॥੨॥ ਚਾਤ੍ਰਿਕੁ ਜਾਚੈ ਬੂੰਦ ਜਿਉ ਹਰਿ ਪ੍ਰਾਨ ਅਧਾਰਾ ਰਾਮ ਰਾਜੇ ॥ ਮਾਲੁ ਖਜੀਨਾ ਸੁਤ ਭ੍ਰਾਤ ਮੀਤ ਸਭਹੂੰ ਤੇ ਪਿਆਰਾ ਰਾਮ ਰਾਜੇ ॥ ਸਭਹੂੰ ਤੇ ਪਿਆਰਾ ਪੁਰਖੁ ਨਿਰਾਰਾ ਤਾ ਕੀ ਗਤਿ ਨਹੀ ਜਾਣੀਐ ॥ ਹਰਿ ਸਾਸਿ ਗਿਰਾਸਿ ਨ ਬਿਸਰੈ ਕਬਹੂੰ ਗੁਰ ਸਬਦੀ ਰੰਗੁ ਮਾਣੀਐ ॥ ਪ੍ਰਭੁ ਪੁਰਖੁ ਜਗਜੀਵਨੋ ਸੰਤ ਰਸੁ ਪੀਵਨੋ ਜਪਿ ਭਰਮ ਮੋਹ ਦੁਖ ਡਾਰਾ ॥ ਚਾਤ੍ਰਿਕੁ ਜਾਚੈ ਬੂੰਦ ਜਿਉ ਨਾਨਕ ਹਰਿ ਪਿਆਰਾ ॥੩॥ ਮਿਲੇ ਨਰਾਇਣ ਆਪਣੇ ਮਾਨੋਰਥੋ ਪੂਰਾ ਰਾਮ ਰਾਜੇ ॥ ਢਾਠੀ ਭੀਤਿ ਭਰੰਮ ਕੀ ਭੇਟਤ ਗੁਰੁ ਸੂਰਾ ਰਾਮ ਰਾਜੇ ॥ ਪੂਰਨ ਗੁਰ ਪਾਏ ਪੁਰਬਿ ਲਿਖਾਏ ਸਭ ਨਿਧਿ ਦੀਨ ਦਇਆਲਾ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਸੁੰਦਰ ਗੁਰ ਗੋਪਾਲਾ ॥ ਸੂਖ ਸਹਜ ਆਨੰਦ ਘਨੇਰੇ ਪਤਿਤ ਪਾਵਨ ਸਾਧੂ ਧੂਰਾ ॥ ਹਰਿ ਮਿਲੇ ਨਰਾਇਣ ਨਾਨਕਾ ਮਾਨੋਰਥੋੁ ਪੂਰਾ ॥੪॥੧॥੩॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
🏈 NFL 2026 Playoffs – Head-to-Head Matchups
The National Football League 2026 Playoffs deliver the most intense head-to-head battles of the season. This is where preparation meets pressure—and only one team survives […]
NBA Insider Reveals the Atlanta Hawks’ Approach to Anthony Davis Trade Negotiations
An NBA insider reports the Hawks are drawing a firm line in Anthony Davis trade talks—resisting key assets as Atlanta weighs its next move ahead […]





