ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 05 March 2026 | Today’s Top Punjabi Headlines

ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 5 March 2026 | Mannat TV
Today’s Top Punjabi Headlines | Mannat TV 👉 ਹਰਦੀਪ ਸਿੰਘ ਨਿੱਝਰ ਕਤਲਕਾਂਡ ਨਾਲ ਦੋ ਭਾਰਤੀ ਅਧਿਕਾਰੀਆਂ ਦੇ ਨਾਂ ਜੋੜਨ ‘ਤੇ ਭਾਰਤ ਸਰਕਾਰ ਦੀ ਪ੍ਰਤੀਕਿਰਿਆ
👉 ਈਰਾਨ–ਅਮਰੀਕਾ ਤਣਾਅ ਦਰਮਿਆਨ ਵਿਦੇਸ਼ੀ ਨਾਗਰਿਕਾਂ ਲਈ ਵਧੀਆਂ ਮੁਸ਼ਕਿਲਾਂ
👉 ਈਰਾਨ ਦਾ ਨਵਾਂ ਲੀਡਰ ਬਣ ਸਕਦਾ ਹੈ ਇਜ਼ਰਾਈਲ ਦਾ ਅਗਲਾ ਨਿਸ਼ਾਨਾ
👉 ਈਰਾਨ ‘ਤੇ ਹਮਲੇ ਨੂੰ ਜਾਇਜ਼ ਠਹਿਰਾਉਣ ਲਈ ਅੱਡੀ-ਚੋਟੀ ਦਾ ਜ਼ੋਰ ਲਾ ਰਿਹਾ ਟਰੰਪ ਪ੍ਰਸ਼ਾਸ਼ਨ
👉 ਕਤਰ ਤੋਂ 10 ਈਰਾਨੀ ਜਾਸੂਸ ਗ੍ਰਿਫਤਾਰ
👉 ਟਰੰਪ ਦੀ ਹੋਰਮੁਜ਼ ਯੋਜਨਾ ਨੇ ਗਲੋਬਲ ਆਰਥਿਕਤਾ ਨੂੰ ਹਿਲਾਇਆ
👉 ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ ਹੋਲਾ ਮਹੱਲਾ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 India’s response after two Indian officials’ names linked with the Hardeep Singh Nijjar murder case
👉 Foreign nationals facing difficulties amid rising Iran–US tensions
👉 Iran’s new leader could become Israel’s next target
👉 Trump administration pushing hard to justify a possible attack on Iran
👉 10 Iranian spies arrested in Qatar
👉 Trump’s Hormuz strategy shakes the global economy
👉 Hola Mohalla celebrations being observed with great enthusiasm #PunjabiNews #MannatTV #BreakingNews #NijjarCase #IndiaCanadaNews #IranUSConflict #TrumpNews #MiddleEastTensions #IranIsraelConflict #GlobalEconomy #HormuzStrait #HolaMohalla #PunjabiNewsBulletin #WorldNews #DailyPunjabiNews #MannatTVNews Mannat TV, Punjabi news, 5 March 2026 news, Hardeep Singh Nijjar case India reaction, India Canada Nijjar controversy, Iran US tensions news, Iran Israel conflict news, Trump Iran attack plan, Qatar Iranian spies arrest, Hormuz global economy impact, Hola Mohalla celebrations news, latest Punjabi news bulletin, Mannat TV daily news ਨਿੱਝਰ ਕਤਲਕਾਂਡ ‘ਤੇ ਭਾਰਤ ਦੀ ਪ੍ਰਤੀਕਿਰਿਆ | ਈਰਾਨ–ਅਮਰੀਕਾ ਤਣਾਅ ਨਾਲ ਵਿਦੇਸ਼ੀਆਂ ਲਈ ਮੁਸ਼ਕਿਲਾਂ | ਈਰਾਨ ‘ਤੇ ਹਮਲੇ ਨੂੰ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ | ਕਤਰ ਵਿੱਚ 10 ਈਰਾਨੀ ਜਾਸੂਸ ਗ੍ਰਿਫਤਾਰ | ਟਰੰਪ ਦੀ ਹੋਰਮੁਜ਼ ਯੋਜਨਾ ਨਾਲ ਗਲੋਬਲ ਆਰਥਿਕਤਾ ਹਿਲੀ | ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੋਲਾ ਮਹੱਲਾ

Hukamnama | Sri Darbar Sahib | 05 March 2026 | ਹੁਕਮਨਾਮਾ

Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 636 ਸੋਰਠਿ ਮਹਲਾ ੧ ॥
ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨੑਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨੑੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English