XChat to launch on iPhone and iPad MashableX’s messaging app, XChat, may be available soon EngadgetElon Musk’s X brings back voice notes to strengthen chat experience varindia.comX brings back DM voice replies Socia…
Archives
Mexican miner rescued after nearly 14 days trapped in a flooded Sinaloa mine
A miner was rescued Wednesday after being trapped for nearly 14 days following a collapse in the northern Mexican state of Sinaloa, authorities said in a statement.
Ichiro Suzuki's statue unveiling has a mishap as bat snaps during ceremony
The unveiling of Hall of Famer Ichiro Suzuki’s statue had an unforced error – a broken bat.
Pope Leo XIV blasts 'delusion of omnipotence' fueling US-Israeli war in Iran
Pope Leo XIV has denounced the “delusion of omnipotence” that is fueling the U.S.-Israel war in Iran and demanded political leaders stop and negotiate peace.
Hukamnama | Sri Darbar Sahib | 12 April 2026 | ਹੁਕਮਨਾਮਾ
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 666 ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ ਵਿਆਖਿਆ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ॥੧॥ ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ॥ ਰਹਾਉ ॥ ਹੇ ਭਾਈ! ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਇਵੇਂ ਸੋਧਿਆ ਜਾਂਦਾ ਹੈ, ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ ॥੨॥ (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ॥੩॥ ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਹੇ ਨਾਨਕ ਜੀ! (ਆਖੋ-) ਦਾਸਾਂ ਦੀ ਲਾਜ ਰੱਖ ਲੈ ॥੪॥੧॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
LA County, city leaders move to stabilize 'Baywatch' filming at Venice Beach
Amid concerns tied to an expanded filming footprint, Los Angeles County leaders moved to stabilize production of the “Baywatch” reboot in Venice Beach.
New renderings released for Trump's proposed 'triumphal arch'
The 250-foot-high arch would be more than twice as tall as the Lincoln Memorial.
Justin Bieber, The Strokes set to take the stage on day 2 of Coachella 2026's first weekend
Thousands of festivalgoers will descend on the Empire Polo Club in Indio Saturday for the second day of the Coachella Valley Music and Arts Festival.
Iowa woman pleads not guilty in 2011 killing of real estate agent
An Iowa woman has pleaded not guilty to the murder of real estate agent Ashley Okland, who was killed 15 years ago.
Pedestrian dies after being struck by hit-and-run driver in Winnetka, LAPD says; suspect sought
A man in his 30s died after being struck by a hit-and-run driver Friday night in the San Fernando Valley’s Winnetka neighborhood, authorities said.
