Go behind the scenes of “The Mandalorian and Grogu” to see how Grogu and new “Star Wars” creatures are brought to life.
Archives
NALC statement on USPS’s temporary suspension of FERS contributions – National Association of Letter Carriers
NALC statement on USPS’s temporary suspension of FERS contributions National Association of Letter CarriersUSPS suspends contributions to pension plan to delay running out of cash Federal News NetworkCash-strapped US Postal Service suspe…
2026 Masters live updates: Leaderboard, scores, results, highlights and news from Round 1 – Golf Channel
2026 Masters live updates: Leaderboard, scores, results, highlights and news from Round 1 Golf ChannelRory McIlroy fires 67 in his lowest Masters Round 1 since ’11 ESPNRory McIlroy has best Masters start in 15 years to share early lead&n…
U.S. Postal Service seeks hike in price of first-class mail stamps to 82 cents in July – CNBC
U.S. Postal Service seeks hike in price of first-class mail stamps to 82 cents in July CNBCStrained Postal Service Proposes Price Increases and Delays Retirement Funds The New York TimesUSPS proposes stamp price hike as financial pressur…
Hukamnama | Sri Darbar Sahib | 10 April 2026 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 877 ਰਾਮਕਲੀ ਮਹਲਾ ੧ ॥
ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ। (ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧। (ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨। ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩। ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪। #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
Woman with three deadly diseases has ‘remarkable’ recovery after cell therapy – The Guardian
Woman with three deadly diseases has ‘remarkable’ recovery after cell therapy The GuardianScientists Are Finally Unlocking a Cancer Treatment’s Full Potential The AtlanticWoman With 3 Autoimmune Diseases Enters Remission After Immune ‘Re…




