https://www.youtube.com/shorts/I25bIiA3wPQ
Punjabi youth dies in the United States #americanews #heartattack #latestnews #shorts #viralshorts #ytshorts #trendingshorts #mannattvnews
Breaking News ,Music, Entertainment & Gurbani Events
ਅਮਰੀਕਾ ਵਿੱਚ Zohran Mamdani ਨੇ ਇਤਿਹਾਸ ਰਚ ਦਿੱਤਾ ਹੈ।
ਉਹ ਬਣੇ ਪਹਿਲੇ ਮੁਸਲਿਮ ਅਤੇ ਦੱਖਣੀ ਏਸ਼ੀਆਈ ਮੇਅਰ, ਜੋ ਆਪਣੀ ਪ੍ਰਗਤੀਸ਼ੀਲ ਸੋਚ ਅਤੇ ਲੋਕ ਭਲਾਈ ਲਈ ਜਾਣੇ ਜਾਂਦੇ ਹਨ।
ਉਨ੍ਹਾਂ ਦੀ ਜਿੱਤ ਦੱਖਣੀ ਏਸ਼ੀਆਈ ਕਮਿਊਨਿਟੀ ਲਈ ਗੌਰਵ ਦਾ ਪਲ ਹੈ। 🇮🇳✨ Zohran Mamdani ਨੇ ਇਤਿਹਾਸਿਕ ਜਿੱਤ ਹਾਸਲ ਕਰਕੇ ਪਹਿਲਾ ਮੁਸਲਿਮ ਅਤੇ ਦੱਖਣੀ ਏਸ਼ੀਆਈ ਮੇਅਰ ਬਣੇ। ਉਹਨਾਂ ਦੀ ਗਹਿਰੀ ਨਿਯਤੀ ਤੇ ਨਗਰ ਪ੍ਰਤੀ ਪਿਆਰ ਨੇ ਕਈਆਂ ਦਾ ਦਿਲ ਜਿੱਤਿਆ — ਉਹ ਚਾਹੁੰਦੇ ਹਨ ਕਿ ਨਿਊ ਯਾਰਕ ਅਗੇ ਵਧੇ।
ਕੁਝ ਰਾਜਨੀਤਿਕ ਆਵਾਜ਼ਾਂ — ਜਿਵੇਂ ਟਰੰਪ — ਨੇ ਉਨ੍ਹਾਂ ਨੂੰ "ਕਮਿਊਨਿਸਟ" ਕਰਾਰ ਦਿੱਤਾ ਹੈ, ਪਰ ਉਨ੍ਹਾਂ ਨੇ ਇਹ ਵੀ ਕਿਹਾ ਕਿ ਵਾਸ਼ਿੰਗਟਨ ਨਾਲ ਸਹਿਯੋਗ ਨਾ ਹੋਇਆ ਤਾਂ ਨਤੀਜੇ ਹੋ ਸਕਦੇ ਹਨ। Zohran ਦੀ ਜਿੱਤ ਦੱਖਣੀ ਏਸ਼ੀਆਈ ਕਮਿਊਨਿਟੀ ਲਈ ਮਾਣ ਦਾ ਮੋੜ ਹੈ। #ZohranMamdani #SouthAsianMayor #MuslimMayor #HistoricWin #USElections #BreakingNews #PunjabiNews #IndianAmericanPride #desiinusa #ZohranMamdani #SouthAsianMayor #FirstMuslimMayor #NYCPolitics #TrumpComments #HistoricWin #PunjabiNews #USPolitics Welcome to Mannat TV – A Pure Punjabi Entertainment Channel! 🌟 Your destination for authentic Punjabi culture, live event coverage, music videos, and full production services across North America. 📺 What We Do:
🎥 Live Event Coverage
🎬 Music Video Production
🎞️ Pre & Post Production Services
📡 TV Uplink via IP 🌍 Catch Us Live At Major Events Like:
Yuba City Nagar Kirtan Sikh Day Parade
Cal Cup Field Hockey Baisakhi Nagar Kirtan – Los Angeles Bakersfield Kabaddi Cup
Sikh Riders Parade – Bakersfield
Boston Bhangra & South Asian Showdown
Punjabi Music Concerts & Religious Events 🎶 From cultural celebrations to musical showcases — Mannat TV delivers high-quality, community-driven entertainment. 📍 Visit us: mannattvpunjabi.com
📱 Follow us on TikTok: tiktok.com/@mannattv
📸 Subscribe for more: YouTube.com/@mannattvpunjabi 👉 Don't forget to Like, Comment, and Subscribe! #MannatTV #PunjabiEntertainment #LivePunjabiEvents #NagarKirtan #PunjabiCulture #KabaddiCup #Baisakhi2025 #BostonBhangra #PunjabiMusic #SikhEvents #SouthAsianEvents #PunjabiLiveCoverage Mannat TV, Punjabi live events, Punjabi music videos, Nagar Kirtan live, Sikh Day Parade, Baisakhi parade, Kabaddi Cup USA, Punjabi production services, Punjabi concert coverage, Sikh cultural programs, Punjabi TV channel, Boston Bhangra, South Asian Showdown, Punjabi video production, Punjabi community channel
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 813 ਬਿਲਾਵਲੁ ਮਹਲਾ ੫ ॥
ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥ ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥ ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ ॥ ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥੩॥ ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰ ॥ ਕਰਣ ਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥੪॥੧੯॥੪੯॥ ਵਿਆਖਿਆ: ਹੇ ਭਾਈ! (ਉਹਨਾਂ ਸੰਤ ਜਨਾਂ ਦੇ ਪੈਰ) ਪਰਸਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਮਨ ਵਿਚ ਵਿਕਾਰਾਂ ਦੀ ਭਾਰੀ ਤਪਸ਼ ਤੋਂ ਸ਼ਾਂਤੀ ਬਣ ਜਾਂਦੀ ਹੈ। ਜੇਹੜੇ ਮਨੁੱਖ (ਵਿਕਾਰਾਂ ਪਾਪਾਂ ਦੇ) ਘੁੱਪ ਹਨੇਰੇ ਖੂਹ ਵਿਚ ਗਲ-ਸੜ ਰਹੇ ਹੁੰਦੇ ਹਨ, ਉਹਨਾਂ ਨੂੰ (ਉਹ ਸੰਤ ਜਨ ਆਪਣਾ) ਹੱਥ ਦੇ ਕੇ (ਉਸ ਖੂਹ ਵਿਚੋਂ) ਕੱਢ ਲੈਂਦੇ ਹਨ ॥੧॥ ਹੇ ਭਾਈ! ਜੇਹੜੇ (ਸੰਤ ਜਨ ਮੈਨੂੰ) ਆਤਮਕ ਜੀਵਨ ਦੀ ਦਾਤ ਦੇਂਦੇ ਹਨ, ਉਹ (ਹੀ) ਮੇਰੇ (ਅਸਲ) ਮਿੱਤਰ ਹਨ। ਜਿਨ੍ਹਾਂ ਨੂੰ ਮਿਲਿਆਂ (ਮੇਰਾ ਮਨ) ਆਨੰਦ ਨਾਲ ਭਰਪੂਰ ਹੋ ਜਾਂਦਾ ਹੈ, ਮੈਂ ਉਹਨਾਂ ਦੇ ਚਰਨਾਂ ਦੀ ਧੂੜ (ਲੋਚਦਾ) ਹਾਂ ॥੧॥ ਰਹਾਉ ॥ ਹੇ ਭਾਈ! ਇਸ ਮਨੁੱਖਾ ਜਨਮ ਵਿਚ (ਜਦੋਂ ਕਿਸੇ ਮਨੁੱਖ ਨੂੰ ਕੋਈ ਸੰਤ ਜਨ ਮਿਲ ਪੈਂਦਾ ਹੈ, ਤਾਂ) ਬੜੇ ਪੂਰਬਲੇ ਜਨਮ ਤੋਂ ਉਸ ਦੇ ਮੱਥੇ ਉਤੇ ਲਿਖਿਆ ਲੇਖ ਉਘੜ ਪੈਂਦਾ ਹੈ। ਪ੍ਰਭੂ ਦੇ ਸੇਵਕ-ਜਨ ਦੀ ਸੰਗਤਿ ਵਿਚ ਵੱਸਦਿਆਂ (ਉਸ ਮਨੁੱਖ ਦੀਆਂ ਸਾਰੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ ॥੨॥ ਹੇ ਭਾਈ! (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਸ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ, ਸਾਰੇ ਜਗਤ ਨੂੰ ਡਰਾਣ ਵਾਲੇ (ਉਸ ਦੇ) ਸਾਰੇ ਡਰ ਨਾਸ ਹੋ ਜਾਂਦੇ ਹਨ। ਸਭ ਕੁਝ ਕਰ ਸਕਣ ਵਾਲੇ ਗੁਰੂ ਨੇ ਜਿਸ ਮਨੁੱਖ ਉਤੇ ਦਇਆ ਕੀਤੀ, ਉਸ ਨੂੰ ਸੁਖਾਂ ਦਾ ਟਿਕਾਣਾ (ਸਾਧ-ਸੰਗ) ਮਿਲ ਜਾਂਦਾ ਹੈ ॥੩॥ ਹੇ ਜਗਤ ਦੇ ਮੂਲ ਪ੍ਰਭੂ! ਨਾਨਕ ਦੀ ਤੂੰ ਹੀ ਓਟ ਹੈਂ, ਨਾਨਕ ਦਾ ਤੂੰ ਹੀ ਆਸਰਾ ਹੈਂ। ਹੇ ਸਾਰੀਆਂ ਤਾਕਤਾਂ ਦੇ ਮਾਲਕ ਪ੍ਰਭੂ! ਹੇ ਅਪਹੁੰਚ ਹਰੀ! ਹੇ ਬੇਅੰਤ ਹਰੀ! (ਮੈਨੂੰ ਨਾਨਕ ਨੂੰ ਭੀ ਗੁਰੂ ਮਿਲਾ, ਸੰਤ ਜਨ ਮਿਲਾ) ॥੪॥੧੯॥੪੯॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
Bhai Avtar Singh Ji abducted and killed | Community in Shock ਭਾਈ ਅਵਤਾਰ ਸਿੰਘ ਜੀ ਦਾ ਅਗਵਾ ਕਰਨ ਤੋਂ ਬਾਅਦ ਕਤਲ ਕੀਤੇ ਜਾਣ ਦੀ ਖ਼ਬਰ ਨਾਲ ਸਿੱਖ ਅਤੇ ਪੰਜਾਬੀ ਭਾਈਚਾਰੇ ਵਿੱਚ ਗਹਿਰਾ ਸੋਗ ਹੈ। 57 ਸਾਲਾ ਭਾਈ ਸਾਹਿਬ ਲੰਮੇ ਸਮੇਂ ਤੋਂ ਗੁਰੂ ਘਰ ਵਿੱਚ ਲੰਗਰ ਸੇਵਾ ਨਿਭਾ ਰਹੇ ਸਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਭਾਈਚਾਰੇ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। Bhai Avtar Singh Ji was allegedly abducted and later killed, sending shockwaves across the Sikh and Punjabi community. The 57-year-old sewadar had been serving in the Gurughar for many years. Police investigation is ongoing, and the community is demanding justice. #BhaiAvtarSingh #BreakingNews #SikhCommunity #JusticeDemanded #PunjabiNews #MannatTV Bhai Avtar Singh case, Gurudwara incident news, Sikh community update, Punjabi breaking news, Tracy Gurughar news, justice for Bhai Ji Mannat TV – Global Punjabi News Network
