Sarabjit Kaur to stay in Pakistan for some more time #pakistan #sarabjitkaur #pakistannews #latestnews #punjabnews #punjabinews #mannattvnews
Sarabjit Kaur to stay in Pakistan for some more time
Breaking News ,Music, Entertainment & Gurbani Events
Kamala Harris slams custody of 5-year-old child | Outrage 5 ਸਾਲ ਦੇ ਬੱਚੇ ਨੂੰ ਹਿਰਾਸਤ ਵਿੱਚ ਲੈਣ ‘ਤੇ ਕਮਲਾ ਹੈਰਿਸ ਵੱਲੋਂ ਕੜਾ ਰੋਸ ਜਤਾਇਆ ਗਿਆ ਹੈ। Kamala Harris has strongly condemned the detention of a 5-year-old child. #KamalaHarris #HumanRights #USNews #BreakingNews #PunjabiNews child detention USA, Kamala Harris reaction, human rights news punjabi Mannat TV raises voice on human rights and justice issues.
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 547 ਬਿਹਾਗੜਾ ਮਹਲਾ ੫ ਛੰਤ ॥
ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥ ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥ ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥ ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ ॥ ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥੧॥ ਤੂ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ ॥ ਮਾਇਆ ਮੋਹਿ ਮਗਨੁ ਕਢਿ ਲੇਹੁ ਮੁਰਾਰੀ ਰਾਮ ॥ ਲੋਭਿ ਮੋਹਿ ਬਿਕਾਰਿ ਬਾਧਿਓ ਅਨਿਕ ਦੋਖ ਕਮਾਵਨੇ ॥ ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥ ਕਰਿ ਅਨੁਗ੍ਰਹੁ ਪਤਿਤ ਪਾਵਨ ਬਹੁ ਜੋਨਿ ਭ੍ਰਮਤੇ ਹਾਰੀ ॥ ਬਿਨਵੰਤਿ ਨਾਨਕ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥੨॥ ਤੂ ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥ ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ ॥ ਅਗਾਧਿ ਬੋਧਿ ਅਪਾਰ ਕਰਤੇ ਮੋਹਿ ਨੀਚੁ ਕਛੂ ਨ ਜਾਨਾ ॥ ਰਤਨੁ ਤਿਆਗਿ ਸੰਗ੍ਰਹਨ ਕਉਡੀ ਪਸੂ ਨੀਚੁ ਇਆਨਾ ॥ ਤਿਆਗਿ ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ ॥ ਨਾਨਕ ਸਰਨਿ ਸਮਰਥ ਸੁਆਮੀ ਪੈਜ ਰਾਖਹੁ ਮੋਰੀ ॥੩॥ ਜਾ ਤੇ ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ ॥ ਸਾਧੂ ਸੰਗਮੇ ਹਰਿ ਗੁਣ ਗਾਇਆ ਰਾਮ ॥ ਗੁਣ ਗਾਇ ਗੋਵਿਦ ਸਦਾ ਨੀਕੇ ਕਲਿਆਣ ਮੈ ਪਰਗਟ ਭਏ ॥ ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ ॥ ਛੋਡਿ ਚਿੰਤ ਅਚਿੰਤ ਹੋਏ ਬਹੁੜਿ ਦੂਖੁ ਨ ਪਾਇਆ ॥ ਨਾਨਕ ਦਰਸਨੁ ਪੇਖਿ ਜੀਵੇ ਗੋਵਿੰਦ ਗੁਣ ਨਿਧਿ ਗਾਇਆ ॥੪॥੫॥੮॥ ਵਿਆਖਿਆ: ਹੇ ਮੇਰੇ ਮਾਲਕ! ਮੇਰੀ ਬੇਨਤੀ ਸੁਣ। (ਅਸੀਂ ਜੀਵ) ਕ੍ਰੋੜਾਂ ਪਾਪਾਂ ਨਾਲ ਲਿਬੜੇ ਹੋਏ ਹਾਂ, ਪਰ ਫਿਰ ਭੀ ਤੇਰੇ (ਦਰ ਦੇ) ਦਾਸ ਹਾਂ। ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਹੇ ਕਿਰਪਾ ਕਰਨ ਵਾਲੇ! ਹੇ ਮੋਹਨ! ਹੇ ਸਾਡੇ ਦੁੱਖ-ਕਲੇਸ਼ ਦੂਰ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਨਿਰਲੇਪ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰੱਖ ਲੈ। ਹੇ ਪ੍ਰਭੂ! ਤੂੰ ਸਾਡੇ ਅੱਤ ਨੇੜੇ ਵੱਸਦਾ ਹੈਂ, ਤੂੰ ਸਭ ਜੀਵਾਂ ਦੇ ਅੰਗ-ਸੰਗ ਰਹਿੰਦਾ ਹੈਂ, ਤੂੰ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈਂ ਤੇ ਸਭ ਦੇ ਕੀਤੇ ਕੰਮ ਵੇਖਦਾ ਹੈਂ। ਹੇ ਮੇਰੇ ਸੁਆਮੀ! ਨਾਨਕ ਜੀ ਦੀ ਬੇਨਤੀ ਸੁਣ। ਮੈਂ ਤੇਰੇ ਘਰ ਦਾ ਗ਼ੁਲਾਮ ਹਾਂ, ਮੇਰੀ ਇੱਜ਼ਤ ਰੱਖ ਲੈ ॥੧॥ ਹੇ ਪ੍ਰਭੂ! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਅਸੀਂ (ਤੇਰੇ ਦਰ ਤੇ) ਨਿਮਾਣੇ ਮੰਗਤੇ ਹਾਂ। ਹੇ ਮੁਰਾਰੀ! ਮੈਂ ਮਾਇਆ ਦੇ ਮੋਹ ਵਿਚ ਡੁੱਬਾ ਰਹਿੰਦਾ ਹਾਂ, ਮੈਨੂੰ (ਮੋਹ ਵਿਚੋਂ) ਕੱਢ ਲੈ। ਮੈਂ ਲੋਭ ਵਿਚ, ਮੋਹ ਵਿਚ, ਵਿਕਾਰ ਵਿਚ ਬੱਝਾ ਰਹਿੰਦਾ ਹਾਂ। ਅਸੀਂ ਜੀਵ ਅਨੇਕਾਂ ਪਾਪ ਕਮਾਂਦੇ ਰਹਿੰਦੇ ਹਾਂ। ਇਕ ਕਰਤਾਰ ਹੀ ਨਿਰਲੇਪ ਰਹਿੰਦਾ ਹੈ, ਤੇ ਬੰਧਨਾਂ ਤੋਂ ਆਜ਼ਾਦ ਹੈ, ਅਸੀਂ ਜੀਵ ਤਾਂ ਆਪਣੇ ਕੀਤੇ ਕਰਮਾਂ ਦਾ ਫਲ ਭੁਗਤਦੇ ਰਹਿੰਦੇ ਹਾਂ। ਹੇ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲੇ ਪ੍ਰਭੂ! ਮੇਹਰ ਕਰ, ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਮੇਰੀ ਜਿੰਦ) ਥੱਕ ਗਈ ਹੈ। ਨਾਨਕ ਜੀ ਬੇਨਤੀ ਕਰਦੇ ਹਨ ਕਿ ਉਹ ਉਸ ਹਰੀ ਦਾ ਦਾਸ ਹੈ ਜੋ ਪ੍ਰਭੂ (ਸਭ) ਜੀਵਾਂ ਦੇ ਪ੍ਰਾਣਾਂ ਦਾ ਆਸਰਾ ਹੈ ॥੨॥ ਹੇ ਪ੍ਰਭੂ! ਤੂੰ ਵੱਡੀ ਤਾਕਤ ਵਾਲਾ ਹੈਂ, ਮੇਰੀ ਅਕਲ ਨਿੱਕੀ ਜਿਹੀ ਹੈ (ਤੇਰੇ ਵਡੱਪਣ ਨੂੰ ਸਮਝ ਨਹੀਂ ਸਕਦੀ)। ਹੇ ਪ੍ਰਭੂ! ਤੇਰੀ ਨਿਗਾਹ ਸਦਾ ਇਕ-ਸਾਰ ਹੈ ਤੂੰ ਨਾ-ਸ਼ੁਕਰਿਆਂ ਦੀ ਭੀ ਪਾਲਣਾ ਕਰਦਾ ਰਹਿੰਦਾ ਹੈਂ। ਹੇ ਕਰਤਾਰ! ਹੇ ਬੇਅੰਤ ਪ੍ਰਭੂ! ਤੂੰ ਜੀਵਾਂ ਦੀ ਸਮਝ ਤੋਂ ਪਰੇ ਅਥਾਹ ਹੈਂ, ਮੈਂ ਨੀਵੇਂ ਜੀਵਨ ਵਾਲਾ (ਤੇਰੀ ਬਾਬਤ) ਕੁਝ ਭੀ ਨਹੀਂ ਜਾਣ ਸਕਦਾ। ਹੇ ਪ੍ਰਭੂ! ਤੇਰਾ ਕੀਮਤੀ ਨਾਮ ਛੱਡ ਕੇ ਮੈਂ ਕਉਡੀਆਂ ਇਕੱਠੀਆਂ ਕਰਦਾ ਰਹਿੰਦਾ ਹਾਂ, ਮੈਂ ਪਸੂ-ਸੁਭਾਉ ਹਾਂ, ਨੀਵਾਂ ਹਾਂ, ਅੰਞਾਣ ਹਾਂ। ਮੈਂ ਪਾਪ ਕਰ ਕਰ ਕੇ (ਉਸ ਮਾਇਆ ਨੂੰ ਹੀ) ਜੋੜਦਾ ਰਿਹਾ ਜੇਹੜੀ ਕਦੇ ਟਿਕ ਕੇ ਨਹੀਂ ਬੈਠਦੀ, ਜੇਹੜੀ ਜੀਵਾਂ ਦਾ ਸਾਥ ਛੱਡ ਜਾਂਦੀ ਹੈ। ਹੇ ਨਾਨਕ ਜੀ! ਹੇ ਸਭ ਤਾਕਤਾਂ ਦੇ ਮਾਲਕ ਮੇਰੇ ਸੁਆਮੀ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰੱਖ ਲੈ ॥੩॥ ਉਸ ਪਰਮਾਤਮਾ ਨੇ ਮਨੁੱਖ ਨੂੰ ਆਪ ਆਪਣੇ ਚਰਨਾਂ ਵਿਚ ਜੋੜ ਲਿਆ ਜਿਸ ਤੋਂ (ਉਹ ਚਿਰਾਂ ਦਾ) ਵਿਛੁੜਿਆ ਆ ਰਿਹਾ ਸੀ। ਤੇ ਉਸ ਨੇ ਗੁਰੂ ਦੀ ਸੰਗਤ ਵਿਚ ਆ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕਰ ਦਿੱਤੇ। ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਸੋਹਣੇ ਗੀਤ ਸਦਾ ਗਾਣ ਦੀ ਬਰਕਤਿ ਨਾਲ ਆਨੰਦ-ਸਰੂਪ ਪਰਮਾਤਮਾ (ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਇੰਜ ਪ੍ਰਭੂ ਦੀ ਸੰਗਤ ਨਾਲ ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਜਾਂਦਾ ਹੈ ਤੇ ਪ੍ਰਭੂ ਉਸ ਨੂੰ ਆਪਣਾ (ਸੇਵਕ) ਬਣਾ ਲੈਂਦਾ ਹੈ। ਇਸੇ ਤਰ੍ਹਾਂ ਚਿੰਤਾ-ਫ਼ਿਕਰ ਤਿਆਗ ਕੇ ਜੀਵ ਸ਼ਾਂਤ-ਚਿਤ ਹੋ ਜਾਂਦਾ ਹਨ ਤੇ ਮੁੜ ਉਸ ਨੂੰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ ਜੀ! ਜੇਹੜੇ ਮਨੁੱਖ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ ਉਹ (ਆਪਣੇ ਅੰਦਰ) ਪਰਮਾਤਮਾ ਦਾ ਦਰਸਨ ਕਰ ਕੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ ॥੪॥੫॥੮॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 23 December 2025 | Mannat TV
Today’s Top Punjabi Headlines | Mannat TV 👉 ਨਿਊਜ਼ੀਲੈਂਡ ਵਿੱਚ ਕੱਟੜਪੰਥੀਆਂ ਵੱਲੋਂ ਨਗਰ ਕੀਰਤਨ ਦੌਰਾਨ ਹੁੱਲੜਬਾਜ਼ੀ, ਹਰ ਪਾਸੇ ਤਿੱਖੀ ਨਿੰਦਾ
👉 ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਤੋਂ ਅਸਤੀਫੇ ਦੀ ਮੰਗ ਨੇ ਫੜਿਆ ਜ਼ੋਰ
👉 ਰੂਸੀ ਜਰਨਲਿਸਟ ਦੀ ਬੰਬ ਧਮਾਕੇ ਵਿੱਚ ਮੌਤ, ਯੂਕਰੇਨ ਵੱਲ ਸ਼ੱਕ ਦੀ ਸੂਈ
👉 ਜਲਵਾਯੂ ਪਰਿਵਰਤਨ ਕਾਰਨ ਭਵਿੱਖ ਵਿੱਚ ਲੱਖਾਂ ਬੱਚਿਆਂ ਦੇ ਬੌਣੇ ਹੋਣ ਦਾ ਖ਼ਤਰਾ
👉 ਸਖ਼ਤ ਵੀਜ਼ਾ ਨਿਯਮਾਂ ਕਾਰਨ ਪਰਵਾਸੀਆਂ ਦੀ ਚਿੰਤਾ ਵਿੱਚ ਵਾਧਾ
👉 ਥਾਇਲੈਂਡ ਅਤੇ ਕੰਬੋਡੀਆ ਵਿਚਾਲੇ ਹਿੰਸਕ ਝੜਪਾਂ, ਕਈ ਲੋਕ ਮਾਰੇ ਗਏ
👉 ਗੁਰਪਤਵੰਤ ਪੰਨੂ ਵੱਲੋਂ 24 ਦਸੰਬਰ ਨੂੰ ਭਾਰਤੀ ਅੰਬੈਸੀਆਂ ਦੇ ਘੇਰਾਓ ਦਾ ਐਲਾਨ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 Extremist disruption during Nagar Kirtan in New Zealand draws widespread condemnation
👉 Calls intensify for the resignation of the Australian Prime Minister
👉 Russian journalist killed in bomb blast, suspicion points towards Ukraine
👉 Climate change may cause millions of children to suffer from stunted growth in the future
👉 Strict visa rules increase anxiety among immigrants
👉 Deadly clashes erupt between Thailand and Cambodia
👉 Gurpatwant Pannu announces siege of Indian embassies on 24 December #PunjabiNews #MannatTV #BreakingNews #NewZealandNews #AustraliaPolitics #RussiaUkraine #ClimateChange #ImmigrationNews #ThailandCambodia #GurpatwantPannu #IndianEmbassy #GlobalNews #DailyPunjabiNews #MannatTVNews Mannat TV, Punjabi news, 23 December 2025 news, New Zealand Nagar Kirtan incident, Australia PM resignation demand, Russian journalist bomb blast, climate change children impact, strict visa rules immigrants, Thailand Cambodia clashes, Gurpatwant Pannu statement, latest Punjabi news bulletin, Mannat TV daily news ਨਿਊਜ਼ੀਲੈਂਡ ਨਗਰ ਕੀਰਤਨ ਹੁੱਲੜਬਾਜ਼ੀ | ਆਸਟ੍ਰੇਲੀਆ PM ਤੋਂ ਅਸਤੀਫ਼ੇ ਦੀ ਮੰਗ | ਰੂਸੀ ਜਰਨਲਿਸਟ ਬੰਬ ਧਮਾਕੇ ਵਿੱਚ ਮੌਤ | ਜਲਵਾਯੂ ਪਰਿਵਰਤਨ ਨਾਲ ਬੱਚਿਆਂ ਨੂੰ ਖ਼ਤਰਾ | ਥਾਇਲੈਂਡ-ਕੰਬੋਡੀਆ ਝੜਪਾਂ | ਪੰਨੂ ਦਾ 24 ਦਸੰਬਰ ਐਲਾਨ
