https://www.youtube.com/shorts/3rP4RayZ8dc
Sarabjit Kaur to stay in Pakistan for some more time #pakistan #sarabjitkaur #pakistannews #latestnews #punjabnews #punjabinews #mannattvnews
Breaking News ,Music, Entertainment & Gurbani Events
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 694 ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: ਰਾਗ ਧਨਾਸਰੀ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ ॥੧॥ ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ॥ ਰਹਾਉ ॥ ਰਵਿਦਾਸ ਜੀ ਆਖਦੇ ਹਨ- ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
ਪੰਜਾਬ ਸਰਕਾਰ ਵੱਲੋਂ ਬੇਅਦਬੀ ਖਿਲਾਫ ਕਾਨੂੰਨ ਲਾਗੂ, ਜਾਣੋ ਕਿਵੇਂ ਹੋਵੇਗੀ ਕਾਰਵਾਈ ਪੰਜਾਬ ਸਰਕਾਰ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਣ ਲਈ ਸਖ਼ਤ ਕਾਨੂੰਨ ਲਾਗੂ ਕਰ ਦਿੱਤਾ ਹੈ। ਇਸ ਕਾਨੂੰਨ ਅਧੀਨ ਕਿਸੇ ਵੀ ਧਾਰਮਿਕ ਗ੍ਰੰਥ ਜਾਂ ਅਸਥਾਨ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਵੇਂ ਕਾਨੂੰਨ ਵਿੱਚ ਦੋਸ਼ੀਆਂ ਲਈ ਕਠੋਰ ਸਜ਼ਾਵਾਂ ਦਾ ਪ੍ਰਾਵਧਾਨ ਕੀਤਾ ਗਿਆ ਹੈ, ਜਿਸ ਵਿੱਚ ਲੰਬੀ ਕੈਦ ਅਤੇ ਜੁਰਮਾਨੇ ਸ਼ਾਮਲ ਹਨ। ਸਰਕਾਰ ਦਾ ਕਹਿਣਾ ਹੈ ਕਿ ਇਸ ਕਦਮ ਨਾਲ ਸਮਾਜ ਵਿੱਚ ਸ਼ਾਂਤੀ ਅਤੇ ਧਾਰਮਿਕ ਸਦਭਾਵਨਾ ਬਣੀ ਰਹੇਗੀ। The Punjab government has implemented a strict law against the desecration of religious scriptures and places. Under this law, anyone found guilty of such acts will face serious legal consequences. The new provisions include stringent punishments such as long-term imprisonment and heavy fines. The government stated that this step aims to maintain peace and religious harmony in society. #PunjabGovernment #BeadbiLaw #ReligiousRespect #PunjabNews #LawAndOrder #BreakingNews Punjab beadbi law, Punjab government new law, religious desecration law Punjab, Punjab latest news, Sikh news update, beadbi punishment Punjab Mannat TV Channel Line:
Mannat TV te tusi dekh rahe ho har naveen te vaddi khabar sab ton pehlaan.
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 701 ਜੈਤਸਰੀ ਮਹਲਾ ੫ ॥
ਜਾ ਕਉ ਭਏ ਗੋਵਿੰਦ ਸਹਾਈ ॥ ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥ ਦੀਸਹਿ ਸਭ ਸੰਗਿ ਰਹਹਿ ਅਲੇਪਾ ਨਹ ਵਿਆਪੈ ਉਨ ਮਾਈ ॥ ਏਕੈ ਰੰਗਿ ਤਤ ਕੇ ਬੇਤੇ ਸਤਿਗੁਰ ਤੇ ਬੁਧਿ ਪਾਈ ॥੧॥ ਦਇਆ ਮਇਆ ਕਿਰਪਾ ਠਾਕੁਰ ਕੀ ਸੇਈ ਸੰਤ ਸੁਭਾਈ ॥ ਤਿਨ ਕੈ ਸੰਗਿ ਨਾਨਕ ਨਿਸਤਰੀਐ ਜਿਨ ਰਸਿ ਰਸਿ ਹਰਿ ਗੁਨ ਗਾਈ ॥੨॥੩॥੭॥ ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਵਾਸਤੇ ਪਰਮਾਤਮਾ ਮਦਦਗਾਰ ਬਣ ਜਾਂਦਾ ਹੈ (ਉਹਨਾਂ ਦੀ ਉਮਰ) ਆਤਮਕ ਅਡੋਲਤਾ ਦੇ ਸਾਰੇ ਸੁਖਾਂ ਆਨੰਦਾਂ ਨਾਲ (ਬੀਤਦੀ ਹੈ) ਉਹਨਾਂ ਨੂੰ ਕੋਈ ਰੋਗ ਨਹੀਂ ਪੋਂਹਦਾ।੧।ਰਹਾਉ। ਹੇ ਭਾਈ! ਉਹ ਮਨੁੱਖ ਸਭਨਾਂ ਨਾਲ (ਵਰਤਦੇ) ਦਿੱਸਦੇ ਹਨ, ਪਰ ਉਹ (ਮਾਇਆ ਤੋਂ) ਨਿਰਲੇਪ ਰਹਿੰਦੇ ਹਨ, ਮਾਇਆ ਉਹਨਾਂ ਉਤੇ ਆਪਣਾ ਜ਼ੋਰ ਨਹੀਂ ਪਾ ਸਕਦੀ। ਉਹ ਇਕ ਪਰਮਾਤਮਾ ਦੇ ਪ੍ਰੇਮ ਵਿਚ ਟਿਕੇ ਰਹਿੰਦੇ ਹਨ, ਉਹ ਜੀਵਨ ਦੀ ਅਸਲੀਅਤ ਦੇ ਜਾਣਨ ਵਾਲੇ ਬਣ ਜਾਂਦੇ ਹਨ-ਇਹ ਅਕਲ ਉਹਨਾਂ ਗੁਰੂ ਪਾਸੋਂ ਪ੍ਰਾਪਤ ਕਰ ਲਈ ਹੁੰਦੀ ਹੈ।੧। ਹੇ ਨਾਨਕ! ਉਹੀ ਮਨੁੱਖ ਪ੍ਰੇਮ-ਭਰੇ ਹਿਰਦੇ ਵਾਲੇ ਸੰਤ ਬਣ ਜਾਂਦੇ ਹਨ, ਜਿਨ੍ਹਾਂ ਉਤੇ ਮਾਲਕ-ਪ੍ਰਭੂ ਦੀ ਕਿਰਪਾ ਮੇਹਰ ਦਇਆ ਹੁੰਦੀ ਹੈ ਜੇਹੜੇ ਮਨੁੱਖ ਸਦਾ ਪ੍ਰੇਮ ਨਾਲ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੀ ਸੰਗਤਿ ਵਿਚ ਰਹਿ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੩।੭। Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
