Severe cold wave in New York claims 18 lives so far #newyorknews #shorts #winterseason #snowfall #viralshorts #latestnews #mannattvnews
Severe cold wave in New York claims 18 lives so far
Breaking News ,Music, Entertainment & Gurbani Events
ਅਮਰੀਕਾ ਦੀ ਫੈਡਰਲ ਕੋਰਟ ਨੇ ਅਸਾਈਲਮ ਅਰਜ਼ੀਆਂ ਦੀ ਫੀਸ ਵਧਾਉਣ ਦੇ ਫੈਸਲੇ ‘ਤੇ ਅਸਥਾਈ ਰੋਕ ਲਾ ਦਿੱਤੀ ਹੈ।
ਇਹ ਫੈਸਲਾ ਹਜ਼ਾਰਾਂ ਇਮੀਗ੍ਰੈਂਟਸ ਲਈ ਵੱਡੀ ਰਾਹਤ ਹੈ।
USCIS ਵੱਲੋਂ ਪ੍ਰਸਤਾਵਿਤ ਨਵੀਆਂ ਫੀਸਾਂ ਹੁਣ ਤਕ ਲਾਗੂ ਨਹੀਂ ਹੋਣਗੀਆਂ ਜਦ ਤਕ ਕੋਰਟ ਅਗਲਾ ਹੁਕਮ ਨਹੀਂ ਦਿੰਦੀ।
💬 Big win for asylum seekers and immigrant rights groups across the U.S. #BreakingNews #AsylumFees #USImmigration #FederalCourt #ImmigrationRelief #USCISUpdate #ImmigrantsRights #USAUpdate #PunjabiNews #immigrationnews asylum fees paused, asylum fees USA, USCIS asylum update, federal court asylum case, asylum fee hike stopped, immigration news USA, USCIS new rule paused, US immigration 2025, Punjabi immigration update, asylum seekers news, immigrants relief USA Mannat TV – Pure Punjabi Entertainment Welcome to Mannat TV, your trusted destination for authentic Punjabi culture and entertainment across North America. We bring you high-quality coverage of Punjabi community events, music videos, and cultural celebrations with a professional production touch. What We Do
• Live Event Coverage
• Music Video Production
• Pre & Post Production Services
• TV Uplink via IP Featured Events
• Yuba City Nagar Kirtan
• Sikh Day Parade
• Cal Cup Field Hockey
• Baisakhi Nagar Kirtan – Los Angeles
• Bakersfield Kabaddi Cup
• Sikh Riders Parade – Bakersfield
• Boston Bhangra & South Asian Showdown
• Punjabi Music Concerts and Religious Events From cultural showcases to musical performances, Mannat TV delivers professional, community-driven programming that celebrates Punjabi identity and heritage. Connect With Us
Website: [mannattvpunjabi.com](https://mannattvpunjabi.com)
TikTok: [tiktok.com/@mannattv](https://tiktok.com/@mannattv)
YouTube: [youtube.com/@mannattvpunjabi](https://youtube.com/@mannattvpunjabi) Subscribe to our channel for authentic Punjabi entertainment, exclusive event coverage, and new video updates every week. #MannatTV #PunjabiEntertainment #LivePunjabiEvents #NagarKirtan #PunjabiCulture #KabaddiCup #Baisakhi #BostonBhangra #PunjabiMusic #SikhEvents #SouthAsianEvents #PunjabiProduction #PunjabiCommunity
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 735 ਸੂਹੀ ਮਹਲਾ ੪ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥ ਅਰਥ: ਰਾਗ ਸੂਹੀ, ਘਰ ੭ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ ? ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਮਾਲਕ ਹੈਂ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ॥੧॥ ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ ॥੧॥ ਰਹਾਉ ॥ ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ ॥੨॥ ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! (ਤੂੰ ਕਿਉਂ ਡਰਦਾ ਹੈਂ ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ ॥੩॥ ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ ਜੀ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ ॥੪॥੧॥੧੨॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Trump threatens Norway PM after Nobel snub | Political Shock ਨੋਬਲ ਪੁਰਸਕਾਰ ਨਾ ਮਿਲਣ ਤੋਂ ਬਾਅਦ ਟਰੰਪ ਵੱਲੋਂ ਨਾਰਵੇ ਦੇ ਪ੍ਰਧਾਨ ਮੰਤਰੀ ਨੂੰ ਧਮਕੀ ਭਰਿਆ ਪੱਤਰ ਭੇਜਣ ਦੀ ਖ਼ਬਰ ਨੇ ਸਿਆਸਤ ‘ਚ ਹਲਚਲ ਮਚਾ ਦਿੱਤੀ ਹੈ। After not receiving the Nobel Prize, Donald Trump allegedly sent a threatening letter to Norway’s Prime Minister. #TrumpNews #NobelPrize #WorldPolitics #BreakingNews #PunjabiNews #MannatTV Trump Norway letter, Nobel prize controversy, Trump latest news, world politics punjabi, mannat tv Stay connected with Mannat TV for uncensored global political updates in Punjabi.
