Ship accident near Manila leaves 18 dead #manila #phillipines #latestnews #shipattack #shorts #viralshort #trendingshorts #mannattv
Ship accident near Manila leaves 18 dead
Breaking News ,Music, Entertainment & Gurbani Events
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 481 ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ॥
ੴ ਸਤਿਗੁਰ ਪ੍ਰਸਾਦਿ ॥
ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥ ਰਾਗ ਆਸਾ ਵਿੱਚ ਭਗਤ ਕਬੀਰ ਜੀ ਦੀ ਤਿੰਨ-ਬੰਦਾਂ-ਇਕ/ਦੋ-ਤੁਕਿਆਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇ ਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ ॥੧॥ ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚ ਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ? ॥੧॥ ਰਹਾਉ ॥ ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ। ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ? ॥੨॥ (ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇ ਆਉਂਦੇ ਹਨ। ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ) ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ) ॥੩॥੧॥੨੩॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ‘ਤੇ ਅੱਜ ਰਾਤ ਮਨਮੋਹਕ ਦੀਪਮਾਲਾ ਤੇ ਸ਼ਾਨਦਾਰ ਆਤਿਸ਼ਬਾਜ਼ੀ ਦਾ ਨਜ਼ਾਰਾ ਦੇਖਣ ਨੂੰ ਮਿਲਿਆ।
ਲੱਖਾਂ ਸ੍ਰਧਾਲੂਆਂ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਅਰਦਾਸ ਕੀਤੀ।
ਸਾਰਾ ਪਰਿਸਰ ਰੌਸ਼ਨੀ ਨਾਲ ਚਮਕਿਆ — ਰੂਹਾਨੀ ਮਹੌਲ ਅਤੇ ਖੂਬਸੂਰਤ ਦ੍ਰਿਸ਼ਾਂ ਨੇ ਹਰ ਕਿਸੇ ਦਾ ਮਨ ਮੋਹ ਲਿਆ। ਬੰਦੀ ਛੋੜ ਦਿਵਸ ਦੀਆਂ ਸਭ ਨੂੰ ਲੱਖ ਲੱਖ ਵਧਾਈਆਂ। #BandiChhorDivas #SriHarmandirSahib #GoldenTemple #Amritsar #Deepmala #Atishbazi #SikhFestival #DiwaliAtGoldenTemple #PunjabiNews #GurpurabVibes Bandi Chhor Divas 2025, Golden Temple Amritsar, Harmandir Sahib deepmala, Amritsar fireworks, Bandi Chhor Divas celebration, Sikh festival, Deepmala at Golden Temple, Amritsar Diwali night, Sikh news, Punjabi devotional Welcome to Mannat TV – A Pure Punjabi Entertainment Channel!
🌟 Your destination for authentic Punjabi culture, live event coverage, music videos, and full production services across North America. 📺 What We Do:
🎥 Live Event Coverage
🎬 Music Video Production
🎞️ Pre & Post Production Services
📡 TV Uplink via IP 🌍 Catch Us Live At Major Events Like:
Yuba City Nagar Kirtan Sikh Day Parade
Cal Cup Field Hockey Baisakhi Nagar Kirtan – Los Angeles Bakersfield Kabaddi Cup
Sikh Riders Parade – Bakersfield
Boston Bhangra & South Asian Showdown
Punjabi Music Concerts & Religious Events 🎶 From cultural celebrations to musical showcases — Mannat TV delivers high-quality, community-driven entertainment. 📍 Visit us: mannattvpunjabi.com
📱 Follow us on TikTok: tiktok.com/@mannattv
📸 Subscribe for more: YouTube.com/@mannattvpunjabi 👉 Don't forget to Like, Comment, and Subscribe! #MannatTV #PunjabiEntertainment #LivePunjabiEvents #NagarKirtan #PunjabiCulture #KabaddiCup #Baisakhi2025 #BostonBhangra #PunjabiMusic #SikhEvents #SouthAsianEvents #PunjabiLiveCoverage Mannat TV, Punjabi live events, Punjabi music videos, Nagar Kirtan live, Sikh Day Parade, Baisakhi parade, Kabaddi Cup USA, Punjabi production services, Punjabi concert coverage, Sikh cultural programs, Punjabi TV channel, Boston Bhangra, South Asian Showdown, Punjabi video production, Punjabi community channel
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 690 ਧਨਾਸਰੀ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮਾ੍ਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
