https://www.youtube.com/shorts/506AS6HWkYo
Ship accident near Manila leaves 18 dead #manila #phillipines #latestnews #shipattack #shorts #viralshort #trendingshorts #mannattv
Breaking News ,Music, Entertainment & Gurbani Events
Stateless Citizens Explained | Birthright Citizenship Debate USA | Supreme Court Case ਜੇ birthright citizenship ਖਤਮ ਹੋ ਜਾਵੇ ਤਾਂ ਕੀ USA ਵਿੱਚ ਜੰਮੇ ਬੱਚੇ stateless ਬਣ ਸਕਦੇ ਨੇ? ਇਸ ਵੀਡੀਓ ਵਿੱਚ ਅਸੀਂ ਸਮਝਾਇਆ ਕਿ ਜੇ citizenship ਨਾ ਮਿਲੇ ਤਾਂ ਬੱਚਿਆਂ ਦਾ future ਕੀ ਹੋ ਸਕਦਾ ਹੈ, ਉਹ ਕਿੱਥੇ ਜਾਣਗੇ ਤੇ ਇਹ issue ਕਿੰਨਾ serious ਹੈ। What if birthright citizenship ends in the U.S.? Can children born in America become stateless? In this video, we explain the legal risks, future consequences, and why this debate is so critical. #birthrightcitizenship #stateless #uscitizenship #immigrationlaw #supremecourt #uslaw #citizenshipdebate #illegalimmigrants #usimmigration #14thamendment #legalawareness #mannattv #punjabinews #explained #newsreel
ਪੰਜਾਬ ਦੀ ਰਾਜਨੀਤੀ ਵਿੱਚ ਨਵਾਂ ਵਿਵਾਦ | ਸੁਖਪਾਲ ਸਿੰਘ ਖਹਿਰਾ ਨੂੰ ਮਹਿਲਾ ਕਮਿਸ਼ਨ ਦਾ ਨੋਟਿਸ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵਾਂ ਵਿਵਾਦ ਖੜਾ ਹੋ ਗਿਆ ਹੈ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਰਿਪੋਰਟਾਂ ਮੁਤਾਬਕ ਖਹਿਰਾ ਦੇ ਇੱਕ ਬਿਆਨ ਨੂੰ ਲੈ ਕੇ ਮਹਿਲਾ ਕਮਿਸ਼ਨ ਨੇ ਸਖ਼ਤ ਰੁਖ ਅਖਤਿਆਰ ਕਰਦੇ ਹੋਏ ਉਨ੍ਹਾਂ ਤੋਂ ਸਪਸ਼ਟੀਕਰਨ ਮੰਗਿਆ ਹੈ। ਇਸ ਮਾਮਲੇ ਨੇ ਸਿਆਸੀ ਮਾਹੌਲ ਨੂੰ ਗਰਮਾ ਦਿੱਤਾ ਹੈ ਅਤੇ ਵੱਖ-ਵੱਖ ਪਾਰਟੀਆਂ ਵੱਲੋਂ ਇਸ ‘ਤੇ ਪ੍ਰਤੀਕਿਰਿਆ ਆ ਰਹੀ ਹੈ। ਹੁਣ ਸਭ ਦੀ ਨਜ਼ਰ ਇਸ ਗੱਲ ‘ਤੇ ਹੈ ਕਿ ਸੁਖਪਾਲ ਸਿੰਘ ਖਹਿਰਾ ਇਸ ਨੋਟਿਸ ਦਾ ਕੀ ਜਵਾਬ ਦਿੰਦੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਮਾਮਲਾ ਕਿਹੜਾ ਮੋੜ ਲੈਂਦਾ ਹੈ। A new controversy has emerged in Punjab politics. Congress MLA Sukhpal Singh Khaira has been issued a notice by the Punjab State Women Commission. According to reports, the commission has taken a serious view of a statement made by Khaira and has asked him to provide an explanation. The issue has sparked political reactions across parties and heated up the political atmosphere in Punjab. Now all eyes are on how Khaira responds to the notice and how the matter unfolds in the coming days. #PunjabPolitics #SukhpalSinghKhaira #PunjabNews #BreakingNews #WomenCommission #PunjabCongress #PoliticalControversy #IndiaNews #LatestNews #MannatTV Punjab politics news, Sukhpal Singh Khaira notice, Punjab State Women Commission notice, Punjab latest news, Congress MLA Khaira controversy, Punjab breaking news, Indian political news, Khaira statement controversy, Punjab political updates, Mannat TV news Mannat TV
Subscribe For Latest News & Updates
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 654 ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥ ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ☬ ਪੰਜਾਬੀ ਵਿੱਚ ਵਿਆਖਿਆ :- ☬
ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ॥੧॥ ਹੇ ਮਨ! ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ, ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ ॥੧॥ ਰਹਾਉ ॥ ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, ‘ਅਲੱਖ’ ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ॥੨॥ ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ ॥੩॥ ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ)। ਕਬੀਰ ਜੀ ਆਖਦੇ ਹਨ – ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ ॥੪॥੩॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
