https://www.youtube.com/shorts/X6cK3r6TnZ8
Shooting inside a home in Chilliwack, 1 dead and 1 injured #chilliwackbc #gunfiringnews #latestnews #punjabnews #punjabinews #shorts #viralvideo #viralshorts #mannattvnews
Breaking News ,Music, Entertainment & Gurbani Events
ਹੋਰਮੁਜ਼ ਵਿੱਚ ਮਾਈਨਾਂ ਵਿਛਾਉਣ ਦੇ ਮਾਮਲੇ ‘ਚ ਟਰੰਪ ਵੱਲੋਂ “Shoot & Kill” ਦੇ ਹੁਕਮ ⚠️ Donald Trump ਵੱਲੋਂ Strait of Hormuz ਵਿੱਚ ਮਾਈਨਾਂ ਵਿਛਾਉਣ ਦੇ ਸੰਭਾਵਿਤ ਖ਼ਤਰੇ ਦੇ ਮੱਦੇਨਜ਼ਰ ਕੜਾ ਬਿਆਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਅਜਿਹੀ ਕਾਰਵਾਈ ਸਾਹਮਣੇ ਆਉਂਦੀ ਹੈ, ਤਾਂ ਅਮਰੀਕੀ ਫੌਜ ਨੂੰ “Shoot & Kill” ਦੇ ਹੁਕਮ ਦਿੱਤੇ ਜਾਣਗੇ। ਇਹ ਬਿਆਨ ਖੇਤਰ ਵਿੱਚ ਵੱਧ ਰਹੇ ਤਣਾਅ ਅਤੇ ਸੁਰੱਖਿਆ ਚਿੰਤਾਵਾਂ ਨੂੰ ਦਰਸਾਉਂਦਾ ਹੈ। ਵਿਸ਼ੇਸ਼ਗਿਆਨ ਮੁਤਾਬਕ, ਇਸ ਨਾਲ ਮੱਧ-ਪੂਰਬ ਵਿੱਚ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ। Donald Trump has issued a strong warning regarding the possible placement of mines in the Strait of Hormuz. He stated that if such actions are detected, U.S. forces will be given “Shoot & Kill” orders. The statement reflects rising tensions and growing security concerns in the region. Analysts warn that such developments could further escalate instability in the Middle East. #Trump #Hormuz #BreakingNews #MiddleEast #USIran #SecurityAlert #WorldNews #Geopolitics Trump shoot and kill order, Strait of Hormuz mines, US Iran tension, breaking news Trump, Middle East crisis, Hormuz conflict news Mannat TV Channel Line:
Mannat TV ਤੇ ਵੇਖਦੇ ਰਹੋ ਦੁਨੀਆ ਭਰ ਦੀਆਂ ਤਾਜ਼ਾ ਅਤੇ ਵੱਡੀਆਂ ਖ਼ਬਰਾਂ 🇨🇦
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 869 ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਕਰਿ ਨਮਸਕਾਰ ਪੂਰੇ ਗੁਰਦੇਵ ॥ ਸਫਲ ਮੂਰਤਿ ਸਫਲ ਜਾ ਕੀ ਸੇਵ ॥ ਅੰਤਰਜਾਮੀ ਪੁਰਖੁ ਬਿਧਾਤਾ ॥ ਆਠ ਪਹਰ ਨਾਮ ਰੰਗਿ ਰਾਤਾ ॥੧॥ ਗੁਰੁ ਗੋਬਿੰਦ ਗੁਰੂ ਗੋਪਾਲ ॥ ਅਪਨੇ ਦਾਸ ਕਉ ਰਾਖਨਹਾਰ ॥੧॥ ਰਹਾਉ ॥ ਪਾਤਿਸਾਹ ਸਾਹ ਉਮਰਾਉ ਪਤੀਆਏ ॥ ਦੁਸਟ ਅਹੰਕਾਰੀ ਮਾਰਿ ਪਚਾਏ ॥ ਨਿੰਦਕ ਕੈ ਮੁਖਿ ਕੀਨੋ ਰੋਗੁ ॥ ਜੈ ਜੈ ਕਾਰੁ ਕਰੈ ਸਭੁ ਲੋਗੁ ॥੨॥ ਸੰਤਨ ਕੈ ਮਨਿ ਮਹਾ ਅਨੰਦੁ ॥ ਸੰਤ ਜਪਹਿ ਗੁਰਦੇਉ ਭਗਵੰਤੁ ॥ ਸੰਗਤਿ ਕੇ ਮੁਖ ਊਜਲ ਭਏ ॥ ਸਗਲ ਥਾਨ ਨਿੰਦਕ ਕੇ ਗਏ ॥੩॥ ਸਾਸਿ ਸਾਸਿ ਜਨੁ ਸਦਾ ਸਲਾਹੇ ॥ ਪਾਰਬ੍ਰਹਮ ਗੁਰ ਬੇਪਰਵਾਹੇ ॥ ਸਗਲ ਭੈ ਮਿਟੇ ਜਾ ਕੀ ਸਰਨਿ ॥ ਨਿੰਦਕ ਮਾਰਿ ਪਾਏ ਸਭਿ ਧਰਨਿ ॥੪॥ ਜਨ ਕੀ ਨਿੰਦਾ ਕਰੈ ਨ ਕੋਇ ॥ ਜੋ ਕਰੈ ਸੋ ਦੁਖੀਆ ਹੋਇ ॥ ਆਠ ਪਹਰ ਜਨੁ ਏਕੁ ਧਿਆਏ ॥ ਜਮੂਆ ਤਾ ਕੈ ਨਿਕਟਿ ਨ ਜਾਏ ॥੫॥ ਜਨ ਨਿਰਵੈਰ ਨਿੰਦਕ ਅਹੰਕਾਰੀ ॥ ਜਨ ਭਲ ਮਾਨਹਿ ਨਿੰਦਕ ਵੇਕਾਰੀ ॥ ਗੁਰ ਕੈ ਸਿਖਿ ਸਤਿਗੁਰੂ ਧਿਆਇਆ ॥ ਜਨ ਉਬਰੇ ਨਿੰਦਕ ਨਰਕਿ ਪਾਇਆ ॥੬॥ ਸੁਣਿ ਸਾਜਨ ਮੇਰੇ ਮੀਤ ਪਿਆਰੇ ॥ ਸਤਿ ਬਚਨ ਵਰਤਹਿ ਹਰਿ ਦੁਆਰੇ ॥ ਜੈਸਾ ਕਰੇ ਸੁ ਤੈਸਾ ਪਾਏ ॥ ਅਭਿਮਾਨੀ ਕੀ ਜੜ ਸਰਪਰ ਜਾਏ ॥੭॥ ਨੀਧਰਿਆ ਸਤਿਗੁਰ ਧਰ ਤੇਰੀ ॥ ਕਰਿ ਕਿਰਪਾ ਰਾਖਹੁ ਜਨ ਕੇਰੀ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥ ਜਾ ਕੈ ਸਿਮਰਨਿ ਪੈਜ ਸਵਾਰੀ ॥੮॥੧॥੨੯॥ ਅਰਥ: ਹੇ ਭਾਈ! ਗੁਰੂ ਗੋਬਿੰਦ (ਦਾ ਰੂਪ) ਹੈ, ਗੁਰੂ ਗੋਪਾਲ (ਦਾ ਰੂਪ) ਹੈ, ਜੋ ਆਪਣੇ ਸੇਵਕ ਨੂੰ (ਨਿੰਦਾ ਆਦਿਕ ਤੋਂ) ਬਚਾਣ-ਜੋਗਾ ਹੈ।੧।ਰਹਾਉ। ਹੇ ਭਾਈ! ਪੂਰੇ ਸਤਿਗੁਰੂ ਅੱਗੇ ਸਦਾ ਸਿਰ ਨਿਵਾਇਆ ਕਰ, ਉਸ ਦਾ ਦਰਸ਼ਨ ਜੀਵਨ-ਮਨੋਰਥ ਪੂਰਾ ਕਰਦਾ ਹੈ, ਉਸ ਦੀ ਸਰਨ ਪਿਆਂ ਜੀਵਨ ਸਫਲ ਹੋ ਜਾਂਦਾ ਹੈ। ਹੇ ਭਾਈ! ਗੁਰੂ ਉਸ ਪ੍ਰਭੂ ਦੇ ਨਾਮ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ ਜੇਹੜਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਜੇਹੜਾ ਸਭ ਵਿਚ ਵਿਆਪਕ ਹੈ ਅਤੇ ਜੇਹੜਾ ਸਭ ਦਾ ਪੈਦਾ ਕਰਨ ਵਾਲਾ ਹੈ।੧। ਹੇ ਭਾਈ! ਗੁਰੂ ਜਿਨ੍ਹਾਂ ਮਨੁੱਖਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੱਕਾ ਕਰ ਦੇਂਦਾ ਹੈ ਉਹ ਆਤਮਕ ਮੰਡਲ ਵਿਚ ਸ਼ਾਹ ਪਾਤਿਸ਼ਾਹ ਤੇ ਅਮੀਰ ਬਣ ਜਾਂਦੇ ਹਨ। ਦੁਸ਼ਟਾਂ ਅਹੰਕਾਰੀਆਂ ਨੂੰ (ਆਪਣੇ ਦਰ ਤੋਂ) ਦੁਰਕਾਰ ਕੇ ਦਰ ਦਰ ਭਟਕਣ ਦੇ ਰਾਹੇ ਪਾ ਦੇਂਦਾ ਹੈ। (ਸੇਵਕ ਦੀ) ਨਿੰਦਾ ਕਰਨ ਵਾਲੇ ਮਨੁੱਖ ਦੇ ਮੂੰਹ ਵਿਚ (ਨਿੰਦਾ ਕਰਨ ਦੀ) ਬੀਮਾਰੀ ਹੀ ਬਣ ਜਾਂਦੀ ਹੈ, ਸਾਰਾ ਜਗਤ (ਉਸ ਮਨੁੱਖ ਦੀ) ਸਦਾ ਸੋਭਾ ਕਰਦਾ ਹੈ (ਜੋ ਗੁਰੂ ਦੀ ਸਰਨ ਪਿਆ ਰਹਿੰਦਾ ਹੈ) ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪਏ ਰਹਿੰਦੇ ਹਨ, ਉਹਨਾਂ) ਸੰਤ ਜਨਾਂ ਦੇ ਮਨ ਵਿਚ ਬੜਾ ਆਤਮਕ ਆਨੰਦ ਬਣਿਆ ਰਹਿੰਦਾ ਹੈ, ਸੰਤ ਜਨ ਗੁਰੂ ਨੂੰ ਭਗਵਾਨ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ। ਗੁਰੂ ਦੇ ਪਾਸ ਰਹਿਣ ਵਾਲੇ ਸੇਵਕਾਂ ਦੇ ਮੂੰਹ (ਲੋਕ ਪਰਲੋਕ ਵਿਚ) ਰੌਸ਼ਨ ਹੋ ਜਾਂਦੇ ਹਨ ਪਰ ਨਿੰਦਾ ਕਰਨ ਵਾਲੇ ਮਨੁੱਖ ਦੇ (ਲੋਕ ਪਰਲੋਕ) ਸਾਰੇ ਹੀ ਥਾਂ ਹੱਥੋਂ ਚਲੇ ਜਾਂਦੇ ਹਨ।੩। (ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ) ਸੇਵਕ ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਅਤੇ ਬੇ-ਮੁਥਾਜ ਗੁਰੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ। ਹੇ ਭਾਈ! ਜਿਸ ਗੁਰੂ ਦੀ ਸਰਨ ਪਿਆਂ ਸਾਰੇ ਡਰ-ਸਹਿਮ ਦੂਰ ਹੋ ਜਾਂਦੇ ਹਨ, ਉਹ ਗੁਰੂ ਸੇਵਕਾਂ ਦੀ ਨਿੰਦਾ ਕਰਨ ਵਾਲੇ ਬੰਦਿਆਂ ਨੂੰ (ਆਪਣੇ ਦਰ ਤੋਂ) ਦੁਰਕਾਰ ਕੇ ਨੀਵੇਂ ਆਚਰਨ ਦੇ ਟੋਏ ਵਿਚ ਸੁੱਟ ਦੇਂਦਾ ਹੈ (ਭਾਵ, ਨਿੰਦਕਾਂ ਨੂੰ ਗੁਰੂ ਦਾ ਦਰ ਪਸੰਦ ਨਹੀਂ ਆਉਂਦਾ। ਸਿੱਟਾ ਇਹ ਨਿਕਲਦਾ ਹੈ ਕਿ ਗੁਰੂ-ਦਰ ਤੋਂ ਖੁੰਝ ਕੇ ਨਿੰਦਾ ਵਿਚ ਪੈ ਕੇ ਉਹ ਆਚਰਨ ਵਿਚ ਹੋਰ ਨੀਵੇਂ ਹੋਰ ਨੀਵੇਂ ਹੁੰਦੇ ਜਾਂਦੇ ਹਨ।੪। (ਇਸ ਵਾਸਤੇ, ਹੇ ਭਾਈ!) ਗੁਰੂ ਦੇ ਸੇਵਕ ਦੀ ਨਿੰਦਾ ਕਿਸੇ ਭੀ ਮਨੁੱਖ ਨੂੰ ਕਰਨੀ ਨਹੀਂ ਚਾਹੀਦੀ। ਜੇਹੜਾ ਭੀ ਮਨੁੱਖ (ਭਲਿਆਂ ਦੀ ਨਿੰਦਾ) ਕਰਦਾ ਹੈ ਉਹ ਆਪ ਦੁੱਖੀ ਰਹਿੰਦਾ ਹੈ। ਗੁਰੂ ਦਾ ਸੇਵਕ ਤਾਂ ਹਰ ਵੇਲੇ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਜਮ-ਰਾਜ ਭੀ ਉਸ ਦੇ ਨੇੜੇ ਨਹੀਂ ਢੁਕਦਾ।੫। ਹੇ ਭਾਈ! ਗੁਰੂ ਦੇ ਸੇਵਕ ਕਿਸੇ ਨਾਲ ਵੈਰ ਨਹੀਂ ਰੱਖਦੇ, ਪਰ ਉਹਨਾਂ ਦੀ ਨਿੰਦਾ ਕਰਨ ਵਾਲੇ ਮਨੁੱਖ ਅਹੰਕਾਰ ਵਿਚ ਡੁੱਬੇ ਰਹਿੰਦੇ ਹਨ। ਸੇਵਕ ਤਾਂ ਸਭ ਦਾ ਭਲਾ ਮੰਗਦੇ ਹਨ, ਨਿੰਦਾ ਕਰਨ ਵਾਲੇ ਮਨੁੱਖ ਉਹਨਾਂ ਦਾ ਮੰਦਾ ਚਿਤਵਨ ਦੇ ਕੁਕਰਮਾਂ ਵਿਚ ਫਸੇ ਰਹਿੰਦੇ ਹਨ। ਹੇ ਭਾਈ! ਗੁਰੂ ਦੇ ਸਿੱਖ ਨੇ ਤਾਂ ਸਦਾ ਆਪਣੇ ਗੁਰੂ (ਦੇ ਚਰਨਾਂ) ਵਿਚ ਸੁਰਤਿ ਜੋੜੀ ਹੁੰਦੀ ਹੈ। (ਇਸ ਵਾਸਤੇ) ਸੇਵਕ ਤਾਂ (ਨਿੰਦਾ ਆਦਿਕ ਦੇ ਨਰਕ ਵਿਚੋਂ) ਬਚ ਨਿਕਲਦੇ ਹਨ, ਪਰ ਨਿੰਦਕ (ਆਪਣੇ ਆਪ ਨੂੰ ਇਸ) ਨਰਕ ਵਿਚ ਪਾਈ ਰੱਖਦੇ ਹਨ।੬। ਹੇ ਮੇਰੇ ਸੱਜਣ! ਹੇ ਪਿਆਰੇ ਮਿੱਤਰ! ਸੁਣ (ਮੈਂ ਤੈਨੂੰ ਉਹ) ਅਟੱਲ ਨਿਯਮ (ਦੱਸਦਾ ਹਾਂ ਜੋ) ਪਰਮਾਤਮਾ ਦੇ ਦਰ ਤੇ (ਸਦਾ) ਵਾਪਰਦੇ ਹਨ। (ਉਹ ਅਟੱਲ ਨਿਯਮ ਇਹ ਹਨ ਕਿ) ਮਨੁੱਖ ਜਿਹੋ ਜਿਹਾ ਕਰਮ ਕਰਦਾ ਹੈ ਉਹੋ ਜਿਹਾ ਫਲ ਪਾ ਲੈਂਦਾ ਹੈ। ਅਹੰਕਾਰੀ ਮਨੁੱਖ ਦੀ ਜੜ੍ਹ ਜ਼ਰੂਰ (ਵੱਢੀ) ਜਾਂਦੀ ਹੈ।੭। ਹੇ ਸਤਿਗੁਰੂ! ਨਿਆਸਰੇ ਬੰਦਿਆਂ ਨੂੰ ਤੇਰਾ ਹੀ ਆਸਰਾ ਹੈ। ਤੂੰ ਮੇਹਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈਂ। ਹੇ ਨਾਨਕ! ਆਖ-ਮੈਂ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਦੀ ਓਟ ਚਿਤਾਰਨ ਨੇ ਮੇਰੀ ਇੱਜ਼ਤ ਰੱਖ ਲਈ (ਤੇ, ਮੈਨੂੰ ਨਿੰਦਾ ਆਦਿਕ ਤੋਂ ਬਚਾ ਰੱਖਿਆ) ।੮।੧।੨੯। Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
328 ਸਰੂਪਾਂ ਦੇ ਮਾਮਲੇ ’ਚ ਵੱਡਾ ਫੈਸਲਾ | Special News | Punjabi News | 06 January 2026 | Mannat TV
SGPC Refuses Police Cooperation in 328 Saroop Case | Special Punjabi News | Mannat TV 👉 328 ਪਾਵਨ ਸਰੂਪਾਂ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਵੱਡਾ ਐਲਾਨ
👉 ਪੁਲਿਸ ਜਾਂਚ ਨੂੰ ਕੋਈ ਸਹਿਯੋਗ ਨਾ ਦੇਣ ਦਾ ਫੈਸਲਾ
👉 ਸ਼੍ਰੋਮਣੀ ਕਮੇਟੀ ਨੇ ਸਰਕਾਰੀ ਕਾਰਵਾਈ ’ਤੇ ਸਵਾਲ ਚੁੱਕੇ
👉 ਮਾਮਲੇ ਨੂੰ ਧਾਰਮਿਕ ਅਤੇ ਸਿੱਖ ਭਾਵਨਾਵਾਂ ਨਾਲ ਜੋੜਿਆ
👉 SGPC ਨੇ ਆਪਣਾ ਸਪਸ਼ਟ ਸਟੈਂਡ ਸਾਹਮਣੇ ਰੱਖਿਆ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਧਾਰਮਿਕ ਮਾਮਲੇ ਅਤੇ ਵਿਸ਼ੇਸ਼ ਰਿਪੋਰਟਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin & Special News 👉 SGPC announces it will not cooperate with police in the 328 holy scriptures case
👉 Major decision taken by Shiromani Gurdwara Parbandhak Committee
👉 SGPC questions government and police investigation
👉 Issue linked to Sikh sentiments and religious dignity
👉 SGPC clarifies its firm stand on the matter #PunjabiNews #MannatTV #SpecialNews #328Saroop #SGPC #BreakingNews #SikhIssues #PunjabNews #ReligiousNews #DailyPunjabiNews #MannatTVSpecial Mannat TV, Punjabi news, 06 January 2026 news, 328 saroop case, SGPC news today, SGPC refuses police cooperation, Sikh religious news, Punjab breaking news, special Punjabi news, Mannat TV daily bulletin 328 ਸਰੂਪ ਮਾਮਲੇ ’ਚ SGPC ਦਾ ਵੱਡਾ ਫੈਸਲਾ | ਪੁਲਿਸ ਨੂੰ ਸਹਿਯੋਗ ਨਹੀਂ | ਧਾਰਮਿਕ ਮਸਲੇ ’ਤੇ ਤਿੱਖਾ ਰੁਖ | Special News
