Surrey Police releases Punjabi video urging youth to stay away from crime #surrey #surreypolice #latestnews #shorts #viralshorts #canadanews #shortvideo #mannattvnews
Surrey Police releases Punjabi video urging youth to stay away from crime
Breaking News ,Music, Entertainment & Gurbani Events
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 31 December 2025 | Mannat TV
Today’s Top Punjabi Headlines | Mannat TV 👉 ਟਰੰਪ ਵੱਲੋਂ ਮਾਨਵਤਾਵਾਦੀ ਸਹਾਇਤਾ ਲਈ ਸੰਯੁਕਤ ਰਾਸ਼ਟਰ ਨੂੰ 2 ਅਰਬ ਡਾਲਰ ਦੇਣ ਦਾ ਐਲਾਨ
👉 ਇਲਾਜ ਦੀ ਉਡੀਕ ਦੌਰਾਨ ਭਾਰਤੀ ਵਿਅਕਤੀ ਦੀ ਮੌਤ ਤੋਂ ਬਾਅਦ ਅਲਬਰਟਾ ਸਰਕਾਰ ਨੇ ਜਾਂਚ ਦੇ ਹੁਕਮ ਦਿੱਤੇ
👉 ਸਾਉਦੀ ਅਰਬ ਅਤੇ ਸੰਯੁਕਤ ਅਰਬ ਅਮੀਰਾਤ ਵਿਚਕਾਰ ਤਣਾਅ, ਰਾਕੇਟ ਹਮਲੇ ਦੀ ਖ਼ਬਰ
👉 328 ਸਰੂਪਾਂ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਵੱਲੋਂ ਅਦਾਲਤੀ ਪੱਖ ਅਤੇ ਸਰਕਾਰੀ ਕਾਰਵਾਈ ਬਾਰੇ ਤੱਥ ਪੇਸ਼
👉 ਚੀਨ ਵੱਲੋਂ ਤਾਈਵਾਨ ‘ਤੇ ਹਮਲੇ ਦੀ ਤਿਆਰੀਆਂ ਦੀ ਚੇਤਾਵਨੀ
👉 ਸ੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਿਆਦਾ ਅਤੇ ਜਥੇਦਾਰ ਮਾਮਲੇ ‘ਤੇ ਗਾਇਕ ਜਸਬੀਰ ਜੱਸੀ ਨੇ ਵੀਡੀਓ ਜਾਰੀ ਕੀਤੀ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 Trump announces 2 billion dollars in humanitarian aid to the United Nations
👉 Alberta government orders probe after death of an Indian man while waiting for medical treatment
👉 Rising tensions between Saudi Arabia and the United Arab Emirates, rocket attack reported
👉 SGPC presents facts on court proceedings and government action in the 328 saroop case
👉 China signals preparations for a possible attack on Taiwan
👉 Singer Jasbir Jassi releases video on the dignity of Sri Akal Takht Sahib and the Jathedar issue #PunjabiNews #MannatTV #BreakingNews #TrumpNews #UnitedNations #HumanitarianAid #AlbertaNews #IndianDiaspora #MiddleEastTensions #SaudiUAE #SGPC #SikhNews #AkalTakhtSahib #JasbirJassi #ChinaTaiwan #GlobalNews #DailyPunjabiNews Mannat TV, Punjabi news, 31 December 2025 news, Trump UN aid, Alberta Indian death inquiry, Saudi UAE conflict, rocket attack Middle East, SGPC 328 saroop case, China Taiwan tension, Akal Takht Sahib news, Jasbir Jassi video, latest Punjabi news bulletin, Mannat TV daily news ਟਰੰਪ ਵੱਲੋਂ UN ਨੂੰ 2 ਅਰਬ ਡਾਲਰ ਸਹਾਇਤਾ | ਅਲਬਰਟਾ ‘ਚ ਭਾਰਤੀ ਦੀ ਮੌਤ ਮਾਮਲੇ ਦੀ ਜਾਂਚ | ਸਾਉਦੀ-UAE ਤਣਾਅ | 328 ਸਰੂਪ ਮਾਮਲਾ | ਚੀਨ-ਤਾਈਵਾਨ ਤਣਾਅ | ਅਕਾਲ ਤਖਤ ਸਾਹਿਬ ਮਾਮਲਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 664 ਧਨਾਸਰੀ ਮਹਲਾ ੩ ॥
ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥ ਵਿਆਖਿਆ: ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥ ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ ॥੩॥ ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ। ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ ਜੀ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ ॥੪॥੩॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
ਲਾਓ ਜੀ ਖੁੱਲ ਗਿਆ ਹੈ ਦੇਸੀ ਤੜਕੇ ਤੇ ਸਵਾਦ ਨਾਲ ਭਰਪੂਰ New Delhi Sweets & Snacks Artesia | ਕਰੋ ਸ਼ੌਪਿੰਗ ਅਤੇ ਚੱਕੋ ਦੇਸੀ ਚਟਪਟਾ ਇੰਡੀਅਨ ਸਟਾਈਲ ਸਵਾਦ | ਚਿਕਨ ਟਿੱਕਾ, ਨੂਡਲ ਬਰਗਰ ਦੇ ਛੋਲੇ ਭਟੂਰੇ ਅਤੇ "ਰੋਜ਼ਾਨਾ ਬੁਫੇ ਉਪਲਬਧ ਹਨ Mannat TV – Pure Punjabi Entertainment Welcome to Mannat TV, your trusted destination for authentic Punjabi culture and entertainment across North America. We bring you high-quality coverage of Punjabi community events, music videos, and cultural celebrations with a professional production touch. What We Do
• Live Event Coverage
• Music Video Production
• Pre & Post Production Services
• TV Uplink via IP Featured Events
• Yuba City Nagar Kirtan
• Sikh Day Parade
• Cal Cup Field Hockey
• Baisakhi Nagar Kirtan – Los Angeles
• Bakersfield Kabaddi Cup
• Sikh Riders Parade – Bakersfield
• Boston Bhangra & South Asian Showdown
• Punjabi Music Concerts and Religious Events From cultural showcases to musical performances, Mannat TV delivers professional, community-driven programming that celebrates Punjabi identity and heritage. Connect With Us
Website: [mannattvpunjabi.com](https://mannattvpunjabi.com)
TikTok: [tiktok.com/@mannattv](https://tiktok.com/@mannattv)
YouTube: [youtube.com/@mannattvpunjabi](https://youtube.com/@mannattvpunjabi) Subscribe to our channel for authentic Punjabi entertainment, exclusive event coverage, and new video updates every week. #MannatTV #PunjabiEntertainment #LivePunjabiEvents #NagarKirtan #PunjabiCulture #KabaddiCup #Baisakhi #BostonBhangra #PunjabiMusic #SikhEvents #SouthAsianEvents #PunjabiProduction #PunjabiCommunity
