https://www.youtube.com/shorts/ro0I4MI4bVU
Zelensky calls Russian attack on Kharkiv train an act of terrorism #latestnews #shorts #ukraine #russia #ukrainerussiawar #zelensky #viralshorts #viralvideo #mannattv
Breaking News ,Music, Entertainment & Gurbani Events
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 617 ਸੋਰਠਿ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ ਅਰਥ: ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ ॥੧॥ ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ ॥੧॥ ਰਹਾਉ ॥ ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 616 ਸੋਰਠਿ ਮਹਲਾ ੫ ॥
ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ ਅਰਥ: ਮਨੁੱਖ ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, (ਉਸ ਨੂੰ ਭੁਲਾ ਕੇ) ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ ॥੧॥ ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ ॥ ਰਹਾਉ ॥ ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ। ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ ॥੨॥ (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ ॥੩॥ ਹੇ ਨਾਨਕ ਜੀ! (ਆਖੋ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ ॥੪॥੧੫॥੨੬॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Cornell Sitara | South Asian Showdown 2026 | Bollywood Dance Performance Goes Viral Cornell University ਦੀ ਮਸ਼ਹੂਰ ਡਾਂਸ ਟੀਮ Cornell Sitara ਨੇ South Asian Showdown 2026 ਵਿੱਚ ਸ਼ਾਨਦਾਰ Bollywood ਡਾਂਸ ਪ੍ਰਦਰਸ਼ਨ ਨਾਲ ਦਰਸ਼ਕਾਂ ਦਾ ਦਿਲ ਜਿੱਤ ਲਿਆ। ਇਸ ਪ੍ਰੋਗਰਾਮ ਵਿੱਚ ਟੀਮ ਨੇ ਭਾਰਤੀ ਸਭਿਆਚਾਰ ਅਤੇ Bollywood ਸਟਾਈਲ ਨੂੰ ਬਹੁਤ ਹੀ ਊਰਜਾਵਾਨ ਅੰਦਾਜ਼ ਵਿੱਚ ਪੇਸ਼ ਕੀਤਾ। ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਅਤੇ ਲੋਕ ਟੀਮ ਦੀ ਕੋਰਿਓਗ੍ਰਾਫੀ ਅਤੇ ਸਿੰਕ ਦੀ ਖੂਬ ਤਾਰੀਫ਼ ਕਰ ਰਹੇ ਹਨ। Cornell Sitara, the Bollywood dance team from Cornell University, delivered an energetic and stunning performance at South Asian Showdown 2026. The team impressed the audience with powerful choreography, perfect synchronization, and vibrant Bollywood music. The performance is quickly gaining attention on social media, with viewers praising the team’s passion and cultural representation on stage. #CornellSitara #SouthAsianShowdown2026 #BollywoodDance #DancePerformance #ViralDance #BollywoodPerformance #SouthAsianCulture #DanceTeam #StagePerformance #IndianDance Cornell Sitara, South Asian Showdown 2026, Cornell Sitara Bollywood Dance, South Asian Showdown dance, Bollywood dance performance 2026, Cornell University dance team, viral Bollywood dance, South Asian dance competition, Cornell Sitara performance, Bollywood dance viral video Mannat TV – Stay Connected for More Updates
